AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Weather: ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਤਾਪਮਾਨ ਆਮ ਨਾਲੋਂ ਵੱਧ

Punjab Weather Update: ਪੰਜਾਬ ਦੇ ਵੱਧੋ-ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਵੱਧ ਤੋਂ ਵੱਧ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.3 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) 'ਤੇ ਦਰਜ ਕੀਤਾ ਗਿਆ, ਜੋ ਕਿ 31.6 ਡਿਗਰੀ ਸੈਲਸੀਅਸ ਰਿਹਾ।

Punjab Weather: ਪੰਜਾਬ 'ਚ ਅੱਜ ਮੌਸਮ ਰਹੇਗਾ ਸਾਫ਼, ਤਾਪਮਾਨ ਆਮ ਨਾਲੋਂ ਵੱਧ
(ਸੰਕੇਤਕ ਤਸਵੀਰ) AI Generated Photo
tv9-punjabi
| Published: 04 Mar 2026 06:59 AM IST
Share

ਪੰਜਾਬ ‘ਚ ਅੱਜ ਤੇ ਆਉਣ ਵਾਲੇ ਤਿੰਨ ਦਿਨਾਂ ਦੇ ਲਈ ਮੌਸਮ ਸਾਫ਼ ਰਹੇਗਾ। ਇਸ ਨੂੰ ਲੈ ਕੇ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਖੁਸ਼ਕ ਰਹੇਗਾ ਤੇ ਬਾਰਿਸ਼ ਦੀ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਦੂਜੇ ਪਾਸੇ, ਮੌਸਮ ਸਾਫ਼ ਰਹਿਣ ਕਰਕੇ ਸੂਬੇ ਦੇ ਤਾਪਮਾਨ ‘ਚ ਵਾਧਾ ਦੇਖਿਆ ਜਾ ਰਿਹਾ ਹੈ। ਤਾਪਮਾਨ ਆਮ ਨਾਲੋਂ ਵੱਧ ਬਣਿਆ ਹੈ।

ਵੱਧ ਤੋਂ ਵੱਧ ਤਾਪਮਾਨ

ਪੰਜਾਬ ਦੇ ਵੱਧੋ-ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਵੱਧ ਤੋਂ ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.3 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ‘ਤੇ ਦਰਜ ਕੀਤਾ ਗਿਆ, ਜੋ ਕਿ 31.6 ਡਿਗਰੀ ਸੈਲਸੀਅਸ ਰਿਹਾ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 29.0 ਡਿਗਰੀ, ਲੁਧਿਆਣਾ ਦਾ 30.6 ਡਿਗਰੀ, ਪਟਿਆਲਾ ਦਾ 30.0 ਡਿਗਰੀ, ਫਰੀਦਕੋਟ ਦਾ 30.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 27.7 ਡਿਗਰੀ, ਫਿਰੋਜ਼ਪੁਰ ਦਾ 30.8 ਡਿਗਰੀ, ਹੁਸ਼ਿਆਪਰੁ ਦਾ 28.1 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 28.0 ਡਿਗਰੀ, ਮੁਹਾਲੀ ਦਾ 29.0 ਡਿਗਰੀ, ਪਠਾਨਕੋਟ ਦਾ 28.1 ਡਿਗਰੀ, ਥੀਨ ਡੈਮ ਪਠਾਨਕੋਟ ਦਾ 28.3 ਡਿਗਰੀ, ਰੋਪੜ ਦਾ 28.4 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 30.2 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 29.4 ਡਿਗਰੀ ਰਿਹਾ।

ਘੱਟੋ-ਘੱਟ ਤਾਪਮਾਨ

ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.2 ਡਿਗਰੀ ਦਾ ਵਾਧਾ ਦੇਖਿਆ ਗਿਆ। ਇਹ ਆਮ ਨਾਲੋਂ 3.2 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਅੰਮ੍ਰਿਤਸਰ ‘ਚ ਦਰਜ ਕੀਤਾ ਗਿਆ, ਜੋ ਕਿ 11.2 ਡਿਗਰੀ ਰਿਹਾ।

ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 13.0 ਡਿਗਰੀ, ਪਟਿਆਲਾ ਦਾ 16.0 ਡਿਗਰੀ, ਬਠਿੰਡਾ ਦਾ 13.2 ਡਿਗਰੀ, ਫਰੀਦਕੋਟ ਦਾ 13.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 13.5 ਡਿਗਰੀ, ਫੀਰਦਕੋਟ ਦਾ 16.8 ਡਿਗਰੀ, ਫਿਰੋਜ਼ਪੁਰ ਦਾ 12.4 ਡਿਗਰੀ ਤੇ ਥੀਨ ਡੈਮ (ਪਠਾਨਕੋਟ) ਦਾ 12.5 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 13.2 ਡਿਗਰੀ ਦਰਜ ਕੀਤਾ ਗਿਆ।

Follow Us
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ...
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ...
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ...
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ...
Twisha Sharma Death Case: ਮੌਤ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ
Twisha Sharma Death Case: ਮੌਤ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ...
ਪਾਕਿਸਤਾਨ ਤੋਂ ਆਏ ਅੱਤਵਾਦੀ ਨੇ ਕਸ਼ਮੀਰ 'ਚ ਕਰਵਾਇਆ ਸੀ ਹੇਅਰ ਟਰਾਂਸਪਲਾਂਟ , ਮਲੇਰਕੋਟਲਾ 'ਚ ਵੀ ਰੁਕਿਆ, ਵੱਡੀ ਸਾਜਿਸ਼ ਦਾ ਪਰਦਾਫਾਸ਼
ਪਾਕਿਸਤਾਨ ਤੋਂ ਆਏ ਅੱਤਵਾਦੀ ਨੇ ਕਸ਼ਮੀਰ 'ਚ ਕਰਵਾਇਆ ਸੀ ਹੇਅਰ ਟਰਾਂਸਪਲਾਂਟ , ਮਲੇਰਕੋਟਲਾ 'ਚ ਵੀ ਰੁਕਿਆ, ਵੱਡੀ ਸਾਜਿਸ਼ ਦਾ ਪਰਦਾਫਾਸ਼...