AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਅੱਜ ਵੀ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਕਿੰਨਾ ਰਿਹਾ ਤਾਪਮਾਨ

punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 2.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 42.5 ਡਿਗਰੀ ਰਿਹਾ।

ਪੰਜਾਬ 'ਚ ਅੱਜ ਵੀ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਕਿੰਨਾ ਰਿਹਾ ਤਾਪਮਾਨ
ਪੰਜਾਬ ‘ਚ ਅੱਜ ਵੀ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ
tv9-punjabi
| Updated On: 05 Jun 2026 08:01 AM IST
Share

ਪੰਜਾਬ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ ਤੇ ਪਟਿਆਲਾ ‘ਚ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੀ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦੀ ਚੇਤਾਵਨੀ ਹੈ। ਚਾਰ ਜ਼ਿਲ੍ਹਿਆਂ- ਫਿਰੋਜ਼ਪੁਰ, ਫਾਜ਼ਿਲਕਾ, ਫਰਦੀਕੋਟ ਦੇ ਮੁਕਤਸਰ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ।

ਬਾਰਿਸ਼ ਦੀ ਭਵਿੱਖਬਾਣੀ

ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕੁੱਝ ਇਲਾਕਿਆਂ ‘ਚ ਅੱਜ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਚੰਡੀਗੜ੍ਹ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 42.5 ਡਿਗਰੀ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 38.9 ਡਿਗਰੀ, ਅੰਮ੍ਰਿਤਸਰ ਦਾ 38.8 ਡਿਗਰੀ, ਲੁਧਿਆਣਾ ਦਾ 40.4 ਡਿਗਰੀ, ਪਟਿਆਲਾ ਦਾ 40.6 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 37.2 ਡਿਗਰੀ, ਫਿਰੋਜ਼ਪੁਰ ਦਾ 39.9 ਡਿਗਰੀ, ਹੁਸ਼ਿਆਰਪੁਰ ਦਾ 38.3 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 38.2 ਡਿਗਰੀ ਦਰਜ ਕੀਤਾ ਗਿਆ।

ਮੁਹਾਲੀ ਦਾ ਵੱਧੋ-ਵੱਧ ਤਾਪਮਾਨ 38.7 ਡਿਗਰੀ, ਪਠਾਨਕੋਟ ਦਾ 37.1 ਡਿਗਰੀ, ਪਠਾਨਕੋਟ ਦਾ 37.6 ਡਿਗਰੀ, ਰੋਪੜ ਦਾ 37.9 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 38.2 ਡਿਗਰੀ ਦਰਜ ਕੀਤਾ ਗਿਆ।

Follow Us
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ...
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ...
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ...
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...