AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Weather: ਪੰਜਾਬ ‘ਚ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਤਾਪਮਾਨ ਆਮ ਨਾਲੋਂ ਬਣਿਆ ਹੋਇਆ ਘੱਟ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 6.4 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 36.7 ਡਿਗਰੀ ਰਿਹਾ।

Punjab Weather: ਪੰਜਾਬ 'ਚ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਤਾਪਮਾਨ ਆਮ ਨਾਲੋਂ ਬਣਿਆ ਹੋਇਆ ਘੱਟ
ਸੰਕੇਤਕ ਤਸਵੀਰ (AI Generated)
tv9-punjabi
| Published: 05 May 2026 06:58 AM IST
Share

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹਨੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਇਸ ਦੇ ਨਾਲ ਹੀ 14 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (SPEED 40-50 KMPH) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ’ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 6.4 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 36.7 ਡਿਗਰੀ ਰਿਹਾ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 31.7 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ ਵੱਧੋ-ਵੱਧ ਤਾਪਮਾਨ 31.2 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 31.9 ਡਿਗਰੀ, ਲੁਧਿਆਣਾ ਦਾ 31.8 ਡਿਗਰੀ, ਪਟਿਆਲਾ ਦਾ 32.0 ਡਿਗਰੀ, ਪਠਾਨਕੋਟ ਦਾ 31.6 ਡਿਗਰੀ, ਬਠਿੰਡਾ ਦਾ 33.5 ਡਿਗਰੀ, ਫਰੀਦਕੋਟ ਦਾ 34.0 ਡਿਗਰੀ, ਗੁਰਦਾਸਪੁਰ ਦਾ 31.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 31.4 ਡਿਗਰੀ, ਫਰੀਦਕੋਟ ਦਾ 36.3 ਡਿਗਰੀ, ਫਿਰੋਜ਼ਪੁਰ ਦਾ 32.9 ਡਿਗਰੀ, ਹੁਸ਼ਿਆਰਪੁਰ ਦਾ 31.7 ਡਿਗਰੀ, ਮੁਹਾਲੀ ਦਾ 31.2 ਡਿਗਰੀ, ਪਠਾਨਕੋਟ ਦਾ 31.7 ਡਿਗਰੀ, ਰੋਪੜ ਦਾ 32.2 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 31.2 ਡਿਗਰੀ, ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 33.2 ਡਿਗਰੀ ਦਰਜ ਕੀਤਾ ਗਿਆ।

Follow Us
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...