AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ

ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 13.4 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਮੌਸਮ ਰਹੇਗਾ ਸਾਫ਼, ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Published: 05 Nov 2026 06:51 AM IST
Share

ਭਾਰਤ ਮੌਸਮ ਵਿਭਾਗ (ਚੰਡੀਗੜ੍ਹ ਕੇਂਦਰ) ਮੁਤਾਬਕ ਪੰਜਾਬ ਦੇ ਅੱਜ ਸਾਰੇ ਹੀ ਜ਼ਿਲ੍ਹਿਆਂ ‘ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਆਉਣ ਵਾਲੇ ਤਿੰਨ ਦਿਨ ਵੀ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਦੌਰਾਨ ਸੂਬੇ ਦੇ ਕੁਝ ਇਕਾ-ਦੁੱਕਾ ਇਲਾਕਿਆਂ ‘ਚ ਰਾਤ ਤੇ ਸਵੇਰ ਦੇ ਸਮੇਂ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਘੱਟੋ-ਘੱਟ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 13.4 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਘੱਟੋ-ਘੱਟਤਾਪਮਾਨ(°C)
ਚੰਡੀਗੜ੍ਹ ਸਿਟੀ 14.4
ਚੰਡੀਗੜ੍ਹਏਅਰਪੋਰਟ 14.4
ਅੰਮ੍ਰਿਤਸਰ 15.5
ਲੁਧਿਆਣਾ 14.7
ਪਟਿਆਲਾ 15
ਪਠਾਨਕੋਟ 14.2
ਬਠਿੰਡਾ 13.6
ਫਰੀਦਕੋਟ 13.4
ਗੁਰਦਾਸਪੁਰ 15
ਬੱਲੋਵਾਲਸੌਂਖੜੀ (ਐਸਬੀਐਸ ਨਗਰ) 13.5
ਬਰਨਾਲਾ 17
ਫਰੀਦਕੋਟ 15.3
ਫਤਿਹਗੜ੍ਹਸਾਹਿਬ 14.3
ਫਿਰੋਜ਼ਪੁਰ 15.2
KVKਬਹੋਵਾਲ (ਹੁਸ਼ਿਆਰਪੁਰ) 13.7
ਜਲੰਧਰ 14.1
ਮੋਹਾਲੀ 17

ਵੱਧ ਤੋਂ ਵੱਧ ਤਾਪਮਾਨ

ਉੱਥੇ ਹੀ, ਬੀਤੇ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਇਸ ‘ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ KVK ਰੋਪੜ ਦਾ ਦਰਜ ਕੀਤਾ ਗਿਆ, ਜੋ ਕਿ 32.9 ਡਿਗਰੀ ਸੈਲਸੀਅਸ ਰਿਹਾ।

Follow Us