AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Weather: ਪੰਜਾਬ ‘ਚ ਅੱਜ ਗਰਜਣ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ, ਬਾਰਿਸ਼ ਦੀ ਭਵਿੱਖਬਾਣੀ

Punjab Weather Update: ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ 'ਚ ਬੀਤੇ 24 ਘੰਟਿਆਂ ਦੇ ਮੁਕਾਬਲੇ 1.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰਦੀਕੋਟ ਦਾ ਦਰਜ ਕੀਤਾ ਗਿਆ, ਜੋ ਕਿ 33.4 ਡਿਗਰੀ ਰਿਹਾ।

Punjab Weather: ਪੰਜਾਬ 'ਚ ਅੱਜ ਗਰਜਣ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ, ਬਾਰਿਸ਼ ਦੀ ਭਵਿੱਖਬਾਣੀ
ਸੰਕੇਤਕ ਤਸਵੀਰ (Image Credit: Google Gemini)
tv9-punjabi
| Updated On: 06 Apr 2026 06:56 AM IST

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਅੱਜ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ 14 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕੱਲ੍ਹ ਦੇ ਦਿਨ, ਯਾਨੀ ਮੰਗਲਵਾਰ ਨੂੰ ਸੂਬੇ ਭਰ ‘ਚ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਬੁੱਧਵਾਰ ਨੂੰ ਵੀ ਜ਼ਿਆਦਾਤਰ ਜ਼ਿਲ੍ਹਿਆਂ ‘ਚ ਅਲਰਟ ਜਾਰੀ ਕੀਤਾ ਗਿਆ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਵੀਰਵਾਰ ਦੇ ਦਿਨ ਮੌਸਮ ਨੂੰ ਲੈ ਕੇ ਨਾ ਤਾਂ ਕੋਈ ਅਲਰਟ ਹੈ ਤੇ ਨਾ ਹੀ ਕੋਈ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ ਬੀਤੇ 24 ਘੰਟਿਆਂ ਦੇ ਮੁਕਾਬਲੇ 1.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰਦੀਕੋਟ ਦਾ ਦਰਜ ਕੀਤਾ ਗਿਆ, ਜੋ ਕਿ 33.4 ਡਿਗਰੀ ਰਿਹਾ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 30.9 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 27.5 ਡਿਗਰੀ, ਲੁਧਿਆਣਾ ਦਾ 31.0 ਡਿਗਰੀ, ਪਟਿਆਲਾ ਦਾ 32.7 ਡਿਗਰੀ, ਫਿਰੋਜ਼ਪੁਰ ਦਾ 28.0 ਡਿਗਰੀ, ਹੁਸ਼ਿਆਰਪੁਰ ਦਾ ਵੀ 28.0 ਡਿਗਰੀ, ਮੁਹਾਲੀ ਦਾ 31.0 ਡਿਗਰੀ, ਪਠਾਨਕੋਟ ਦਾ 29.0 ਡਿਗਰੀ, ਪਠਾਨਕੋਟ ਦਾ 27.5 ਡਿਗਰੀ, ਰੋਪੜ ਦਾ 30.3 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 31.5 ਡਿਗਰੀ, ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 29.0 ਡਿਗਰੀ ਦਰਜ ਕੀਤਾ ਗਿਆ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...