AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਤਾਪਮਾਨ ਆਮ ਨਾਲੋਂ 6.1 ਡਿਗਰੀ ਘੱਟ

ਬੀਤੇ ਦਿ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 1.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਸ ਦੌਰਾਨ ਤਾਪਮਾਨ ਆਮ ਨਾਲੋਂ 6.1 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 39.2 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਮੌਸਮ ਰਹੇਗਾ ਸਾਫ਼, ਤਾਪਮਾਨ ਆਮ ਨਾਲੋਂ 6.1 ਡਿਗਰੀ ਘੱਟ
ਪੰਜਾਬ ‘ਚ ਅਗਲੇ 5 ਦਿਨ ਪਏਗੀ ਭਿਆਨਕ ਗਰਮੀ
tv9-punjabi
| Updated On: 08 May 2026 07:16 AM IST
Share

ਪੰਜਾਬ ‘ਚ ਅੱ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਨਾ ਤਾਂ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਨਾ ਹੀ ਕਿਸੇ ਵੀ ਤਰ੍ਹਾਂ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੇ ਨਾਲ ਆਉਣ ਵਾਲੇ ਦੋ ਦਿਨ ਯਾਨੀ ਕਿ 9 ਤੇ 10 ਮਈ ਨੂੰ ਵੀ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

11 ਮਈ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੌਸਮ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਪਟਿਆਲਾ ਦੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਇਸ ਦਿਨ ਤੇਜ਼ ਹਵਾਵਾਂ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਸੂਬੇ ਦਾ ਤਾਪਮਾਨ ਆਮ ਨਾਲੋਂ 6.1 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 39.2 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 30.8 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ ਵੱਧੋ-ਵੱਧ ਤਾਪਮਾਨ 30.2 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 34.4 ਡਿਗਰੀ, ਲੁਧਿਆਣਾ ਦਾ 31.8 ਡਿਗਰੀ, ਪਟਿਆਲਾ ਦਾ 31.4 ਡਿਗਰੀ, ਪਠਾਨਕੋਟ ਦਾ 36.0 ਡਿਗਰੀ, ਬਠਿੰਡਾ ਦਾ 36.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 30.8 ਡਿਗਰੀ, ਬਠਿੰਡਾ ਦਾ 39.1 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 36.6 ਡਿਗਰੀ, ਫਿਰੋਜ਼ਪੁਰ ਦਾ 35.1 ਡਿਗਰੀ ਦਰਜ ਕੀਤਾ ਗਿਆ।

ਹੁਸ਼ਿਆਰਪੁਰ ਵੱਧੋ-ਵੱਧ ਤਾਪਮਾਨੁ 31.3 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 31.8 ਡਿਗਰੀ, ਮੁਹਾਲੀ ਦਾ 29.7 ਡਿਗਰੀ, ਪਠਾਨਕੋਟ ਦਾ 34.0 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 33.1 ਡਿਗਰੀ, ਰੋਪੜ ਦਾ 30.9 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 33.6 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 32.4 ਡਿਗਰੀ ਦਰਜ ਕੀਤਾ ਗਿਆ।

Follow Us
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story...
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...