AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36.4 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 3 ਜ਼ਿਲ੍ਹਿਆਂ 'ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Updated On: 08 Sep 2026 07:09 AM IST
Share

ਭਾਰਤੀ ਮੌਸਮ ਵਿਭਾਗ (ਚੰਡੀਗੜ੍ਹ ਕੇਂਦਰ) ਮੁਤਾਬਕ, ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ‘ਚ ਅੱਜ ਮੌਸਮ ਸਾਫ਼ ਰਹੇਗਾ।

ਆਉਣ ਵਾਲੇ 3 ਦਿਨਾਂ ਦਾ ਮੌਸਮ

9 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

10 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

11 ਸਤੰਬਰ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36.4 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 34.7
ਅੰਮ੍ਰਿਤਸਰ ਏਅਰਪੋਰਟ 33
ਅੰਮ੍ਰਿਤਸਰ 33.9
ਲੁਧਿਆਣਾ 35
ਪਟਿਆਲਾ 35.5
ਪਠਾਨਕੋਟ 35.4
ਬਠਿੰਡਾ 36
ਫਰੀਦਕੋਟ 35
ਗੁਰਦਾਸਪੁਰ 32.5
ਬਲੋਵਾਲ ਸੌਂਖੜੀ (ਐਸਬੀਐਸ ਨਗਰ) 33.3
ਬਠਿੰਡਾ (ਏਅਪੋਰਟ) 36.4
ਫਤਿਹਗੜ੍ਹ ਸਾਹਿਬ 33
ਫਿਰੋਜ਼ਪੁਰ 34.3
ਫਿਰੋਜ਼ਪੁਰ KVK 34.5
ਹੁਸ਼ਿਆਰਪੁਰ 32.6
ਮੁਹਾਲੀ 33.8
KVK ਪਠਾਨਕੋਟ 34.5
ਰੌਣੀ (ਪਟਿਆਲਾ) 32.9
ਰੋਪੜ KVK 34.5
ਭਾਖੜਾ ਡੈਮ (ਰੂਪਨਗਰ) 35.1
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 33
ਸੰਗਰੂਰ 32.5
ਜਲੰਧਰ 32.8
ਥੀਨ ਡੈਮ 31.2

Follow Us
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...