AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ ਦਿਨ ਕਿਵੇਂ ਦਾ ਰਹੇਗਾ ਮੌਸਮ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ,ਜੋ ਕਿ 37 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ 'ਚ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ ਦਿਨ ਕਿਵੇਂ ਦਾ ਰਹੇਗਾ ਮੌਸਮ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Published: 23 Aug 2026 06:41 AM IST
Share

ਅੱਜ ਪੰਜਾਬ ‘ਚ ਅੱਜ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ, ਪਰ ਅੱਜ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਫਿਰੋਜ਼ਪੁਰ, ਸੰਗਰੂਰ, ਗੁਰਦਾਸਪੁਰ, ਅੰਮ੍ਰਿਤਸਰ ਤੇ ਨਵਾਂਸ਼ਹਿਰ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ

24 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

25 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਗੁਰਦਾਸਪੁਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

26 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਗੁਰਦਾਸਪੁਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ,ਜੋ ਕਿ 37 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ / ਜ਼ਿਲ੍ਹਾ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 35
ਅੰਮ੍ਰਿਤਸਰ 33.3
ਲੁਧਿਆਣਾ 35
ਪਟਿਆਲਾ 35.8
ਬਠਿੰਡਾ 37
ਗੁਰਦਾਸਪੁਰ 32.6
ਫਤਿਹਗੜ੍ਹ ਸਾਹਿਬ 33.5
ਫਿਰੋਜ਼ਪੁਰ 35.2
ਫਿਰੋਜ਼ਪੁਰ KVK 35.4
ਹੁਸ਼ਿਆਰਪੁਰ 33.9
ਜਲੰਧਰ 33.5
ਮੁਹਾਲੀ 34.4
ਮੁਕਤਸਰ 33.8
ਪਠਾਨਕੋਟ KVK 34
ਥੀਨ ਡੈਮ (ਪਠਾਨਕੋਟ) 32.9
ਰੌਣੀ (ਪਟਿਆਲਾ) 33.1
ਭਾਖੜਾ ਡੈਮ (ਰੂਪਨਗਰ) 36
ਸੰਗਰੂਰ 32.1

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...