AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਆਉਣ ਵਾਲੇ 3 ਦਿਨ ਯੈਲੋ ਅਲਰਟ; ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 1.8 ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫ਼ਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 38.8 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 12 ਜ਼ਿਲ੍ਹਿਆਂ 'ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਆਉਣ ਵਾਲੇ 3 ਦਿਨ ਯੈਲੋ ਅਲਰਟ; ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Updated On: 01 Sep 2026 07:07 AM IST
Share

ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਕੁਝ ਇੱਕ ਥਾਵਾਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

2 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਭਾਰੀ ਬਾਰਿਸ਼ ਦੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

3 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

4 ਸਤੰਬਰ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦਾ ਅਲਰਟ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 1.8 ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫ਼ਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 38.8 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 35
ਅੰਮ੍ਰਿਤਸਰ 35.5
ਲੁਧਿਆਣਾ 35
ਪਟਿਆਲਾ 35.7
ਬਠਿੰਡਾ 35
ਗੁਰਦਾਸਪੁਰ 34.5
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 33.7
ਬਠਿੰਡਾ 33.1
ਫਰੀਦਕੋਟ 38.8
ਫਤਿਹਗੜ੍ਹ ਸਾਹਿਬ 32.6
ਫਿਰੋਜ਼ਪੁਰ 35.5
ਫਿਰੋਜ਼ਪੁਰ ਕੇਵੀਕੇ 34.5
ਹੁਸ਼ਿਆਰਪੁਰ 33.5
ਜਲੰਧਰ 32.6
ਮੁਕਤਸਰ 32.6
ਪਠਾਨਕੋਟ ਕੇਵੀਕੇ 34
ਥੀਨ ਡੈਮ (ਪਠਾਨਕੋਟ) 31.7
ਰੋਪੜ ਕੇਵੀਕੇ 35.5
ਭਾਖੜਾ ਡੈਮ (ਰੂਪਨਗਰ) 36.2
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 33.3
ਸੰਗਰੂਰ 31.1
ਮੁਹਾਲੀ 34.1

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...