AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Weather Update: ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਜ਼ਿਲ੍ਹਿਆਂ ‘ਚ ਤੇਜ਼ ਮੀਂਹ ਦੇ ਨਾਲ ਹੋਈ ਗੜੇਮਾਰੀ

Punjab Weather Alert: ਮੌਸਮ ਦੀ ਤਾਜ਼ਾ ਖ਼ਬਰਾਂ 06 ਜੂਨ 2023: ਪੰਜਾਬ, ਚੰਡੀਗੜ੍ਹ ਤੋਂ ਲੈ ਕੇ ਤੁਹਾਡੇ ਜ਼ਿਲ੍ਹੇ ਵਿੱਚ ਕਿਵੇਂ ਰਹੇਗਾ ਮੌਸਮ ਦਾ ਹਾਲ। ਮੌਸਮ ਦੇ ਹਰ ਅਪਡੇਟ ਬਾਰੇ ਵਿਸਥਾਰ ਵਿੱਚ ਪੜ੍ਹੇ।

Weather Update: ਪੰਜਾਬ 'ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਜ਼ਿਲ੍ਹਿਆਂ 'ਚ ਤੇਜ਼ ਮੀਂਹ ਦੇ ਨਾਲ ਹੋਈ ਗੜੇਮਾਰੀ
davinder-kumar-jalandhar
| Updated On: 07 Jun 2023 11:59 AM IST
Share
Punjab Weather Report: ਜਲੰਧਰ ਸਣੇ ਪੰਜਾਬ ਦੇ ਕਈ ਜ਼ਿਲਿਆਂ ‘ਚ ਤੇਜ਼ ਹਨੇਰੀ ਦੇ ਨਾਲ ਤੇਜ਼ ਬਾਰਿਸ਼ ਹੋ ਰਹੀ ਹੈ। ਮੌਸਮ ਦੇ ਇਸ ਮਿਜਾਜ਼ ਨੂੰ ਦੇਖ ਕੇ ਮਾਹਿਰ ਵੀ ਹੈਰਾਨ ਹਨ। ਹਾਲਾਂਕਿ ਮੌਸਮ ਮਾਹਿਰਾਂ ਨੇ ਕੁਝ ਦਿਨਾਂ ਤੱਕ 35 ਤੋਂ 45 ਡਿਗਰੀ ਤੱਕ ਗਰਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਪਰ ਇਸ ਤੋਂ ਪਹਿਲਾਂ ਹੀ ਮੌਸਮ ‘ਚ ਬਦਲਾਅ ਆਇਆ ਹੈ।

ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ, ਮੀਂਹ

ਮੰਗਲਵਾਰ ਨੂੰ ਦੇਰ ਸ਼ਾਮ ਜਲੰਧਰ ‘ਚ ਬਾਰਿਸ਼ ਹੋਈ। ਉਥੇ ਹੀ ਅੰਮ੍ਰਿਤਸਰ, ਬਿਆਸ, ਕਪੂਰਥਲਾ ਸਮੇਤ ਕਈ ਜ਼ਿਲਿਆਂ ‘ਚ ਤੇਜ਼ ਹਨੇਰੀ ਨਾਲ ਮੀਂਹ ਪਿਆ ਹੈ। ਵੈਸਟਰਨ ਡਿਸਟਰਬੈਂਸ (Western Disturbance) ਕਾਰਨ ਸੂਬੇ ‘ਚ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ, ਮੀਂਹ ਵਰਗੇ ਹਾਲਾਤ ਬਣੇ ਹੋਏ ਹਨ।

ਮੀਂਹ ਅਤੇ ਤੂਫਾਨ ਕਾਰਨ ਬਲੈਕ ਆਊਟ

ਜੇਕਰ ਗੱਲ ਕਰਈਏ ਜਲੰਧਰ ਦੀ ਤਾਂ ਦਿਨ ਦੀ ਕੜਕਦੀ ਧੁੱਪ ਨੇ ਸ਼ਹਿਰ ਨੂੰ ਝੁਲਸ ਦਿੱਤਾ। ਕਹਿਰ ਦੀ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਦੇਰ ਸ਼ਾਮ ਪਏ ਮੀਂਹ ਨੇ ਰਾਹਤ ਦਿੱਤੀ। ਤੇਜ਼ ਹਵਾ ਕਾਰਨ ਕਈ ਥਾਵਾਂ ‘ਤੇ ਦਰੱਖਤ ਸੜਕਾਂ ‘ਤੇ ਡਿੱਗ ਗਏ। ਦਰੱਖਤਾਂ ਦੀਆਂ ਟਾਹਣੀਆਂ ਨੇ ਕਈ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸੜਕਾਂ ‘ਤੇ ਹੋਰਡਿੰਗ ਉਡਣੇ ਸ਼ੁਰੂ ਹੋ ਗਏ।

ਤੇਜ਼ ਹਨੇਰੀ ਤੇ ਮੀਂਹ ਨਾਲ ਹੋਇਆ ਨੁਕਸਾਨ

ਜਲੰਧਰ ਵਿੱਚ ਮੀਂਹ ਤੋਂ ਬਾਅਦ ਭਗਵਾਨ ਵਾਲਮੀਕਿ ਚੌਕ ਵਿੱਚ ਪਾਣੀ ਭਰ ਗਿਆ। ਜੋ ਲੋਕ ਬਾਜ਼ਾਰਾਂ ਰਾਹੀਂ ਘਰ ਪਰਤ ਰਹੇ ਸਨ, ਉਨ੍ਹਾਂ ਦੇ ਵਾਹਨ ਫਸ ਗਏ। ਐਚ.ਐਮ.ਵੀ., ਦੋਆਬਾ ਚੌਕ, ਮਕਸੂਦਾਂ ਸਬਜ਼ੀ ਮੰਡੀ, ਲਾਡੋਵਾਲੀ ਰੋਡ, ਅਰਬਨ ਅਸਟੇਟ, ਸੋਢਲ ਵਿਖੇ ਕਈ ਦਰੱਖਤ ਡਿੱਗ ਗਏ।

ਗੁਰਦਾਸਪੁਰ ‘ਚ ਗੜੇਮਾਰੀ

ਪੰਜਾਬ ਭਰ ‘ਚ ਜਿਥੇ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਉਥੇ ਹੀ ਜਿਲ੍ਹਾ ਗੁਰਦਾਸਪੁਰ ਵਿੱਚ ਗੜ੍ਹੇਮਾਰੀ ਹੋਈ ਹੈ। ਮੌਸਮ ਵਿਭਾਗ (Department of Meteorology) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕੁੱਝ ਜਿਲ੍ਹਿਆਂ ਵਿੱਚ ਮੀਂਹ ਦੇ ਆਸਾਰ ਹਨ। ਕਿਸਾਨਾਂ ਦੀਆਂ ਫਸਲਾਂ ਨੂੰ ਲੈ ਕੇ ਇਹ ਮੀਂਹ ਕਾਫੀ ਲਾਹੇਬੰਦ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...