ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਚੰਡੀਗੜ੍ਹ ‘ਚ ਮੁੜ ਤੋਂ ਤਾਪਮਾਨ 40 ਤੋਂ ਪਾਰ, ਜਾਣੋ ਕਦੋਂ ਪੈ ਸਕਦਾ ਮੀਂਹ

Punjab Weather: ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹੇਗਾ। ਮੌਸਮ ਸਾਫ਼ ਰਹੇਗਾ। ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹੇਗਾ। ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹੇਗਾ।

ਚੰਡੀਗੜ੍ਹ ‘ਚ ਮੁੜ ਤੋਂ ਤਾਪਮਾਨ 40 ਤੋਂ ਪਾਰ, ਜਾਣੋ ਕਦੋਂ ਪੈ ਸਕਦਾ ਮੀਂਹ
ਸੰਕੇਤਕ ਤਸਵੀਰ
Follow Us
tv9-punjabi
| Updated On: 07 May 2024 10:43 AM

Punjab Weather: ਚੰਡੀਗੜ੍ਹ ਵਿੱਚ ਤਾਪਮਾਨ ਮੁੜ ਤੋਂ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਇਸ ਗਰਮੀ ਦੇ ਸੀਜ਼ਨ ਚ ਇਹ ਲਗਾਤਾਰ ਤੀਜ਼ੀ ਵਾਰ ਹੈ ਜਦੋਂ ਤਾਪਮਾਨ ਨੇ 40 ਡਿਗਰੀ ਸੈਲਸੀਅਸ ਤੋਂ ਪਾਰ ਕੀਤਾ ਹੈ । ਇਹੀ ਕਾਰਨ ਹੈ ਕਿ ਸ਼ਹਿਰ ਵਿੱਚ ਗਰਮੀ ਲਗਾਤਾਰ ਵਧ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਸ਼ਹਿਰ ਦਾ ਤਾਪਮਾਨ ਇਸ ਤਰ੍ਹਾਂ ਹੀ ਰਹੀ ਸਕਦਾ ਹੈ। ਵੈਸਟਰਨ ਡਿਸਟਰਬੈਂਸ 9 ਮਈ ਨੂੰ ਸਰਗਰਮ ਹੋਵੇਗਾ। ਜਿਸ ਕਾਰਨ 11 ਮਈ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹੇਗਾ। ਮੌਸਮ ਸਾਫ਼ ਰਹੇਗਾ। ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹੇਗਾ। ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹੇਗਾ।

ਪੰਜਾਬ ਦੇ ਹੋਰ ਸ਼ਹਿਰਾਂ ਦਾ ਤਾਪਮਾਨ

ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਫਿਲਹਾਲ ਇਹ ਆਮ ਦੇ ਨੇੜੇ ਹੈ। ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਸਮੇਤ ਪਟਿਆਲਾ ਅਤੇ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਉਪਰ ਪਹੁੰਚ ਗਿਆ ਹੈ। ਅੰਮ੍ਰਿਤਸਰ ਦਾ ਤਾਪਮਾਨ 40.2 ਡਿਗਰੀ (ਆਮ ਨਾਲੋਂ 1.8 ਡਿਗਰੀ ਵੱਧ), ਪਟਿਆਲਾ 40.4 ਡਿਗਰੀ (ਆਮ ਨਾਲੋਂ 1.8 ਡਿਗਰੀ ਵੱਧ), ਪਠਾਨਕੋਟ 40.0, ਬਠਿੰਡਾ 39.0, ਫ਼ਰੀਦਕੋਟ 38.2, ਗੁਰਦਾਸਪੁਰ 36, 39.5 ਡਿਗਰੀ ਦਰਜ ਕੀਤਾ ਗਿਆ , ਫਰੀਦਕੋਟ ਦਾ 40.1, ਫਿਰੋਜ਼ਪੁਰ ਦਾ 38.4, ਜਲੰਧਰ ਦਾ 38.3 ਡਿਗਰੀ ਦਰਜ ਕੀਤਾ ਗਿਆ। ਦੂਜੇ ਪਾਸੇ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਅਜੇ ਵੀ ਆਮ ਦੇ ਨੇੜੇ ਹੈ।
ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ
ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ...
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ...
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ...
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ...
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ...
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?...
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ...
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video...
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ- 2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ-  2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ...
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?...
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ...
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ...
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ...
ਅਗਨੀਵੀਰ ਲਈ ਨਾਇਬ ਸਰਕਾਰ ਦਾ ਵੱਡਾ ਫੈਸਲਾ, ਕੀ ਚੋਣਾਂ 'ਚ ਬਣੇਗਾ ਗੇਮ ਚੇਂਜਰ?
ਅਗਨੀਵੀਰ ਲਈ ਨਾਇਬ ਸਰਕਾਰ ਦਾ ਵੱਡਾ ਫੈਸਲਾ, ਕੀ ਚੋਣਾਂ 'ਚ ਬਣੇਗਾ ਗੇਮ ਚੇਂਜਰ?...