AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Weather Alert: ਪੰਜਾਬ ਅਤੇ ਹਰਿਆਣਾ ‘ਚ 10 ਡਿਗਰੀ ਤੱਕ ਡਿੱਗਿਆ ਪਾਰਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਤੇ ਮੀਂਹ ਹੋਈ ਹੈ। ਮੌਸਮ ਵਿਭਾਗ ਮੁਤਾਬਕ 28 ਮਈ ਤੱਕ ਹਨ੍ਹੇਰੀ-ਤੂਫ਼ਾਨ ਨਾਲ ਮੀਂਹ ਪਵੇਗਾ।

Punjab Weather Alert: ਪੰਜਾਬ ਅਤੇ ਹਰਿਆਣਾ 'ਚ 10 ਡਿਗਰੀ ਤੱਕ ਡਿੱਗਿਆ ਪਾਰਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
FILE PHOTO
abhishek-thakur
| Updated On: 25 May 2023 09:34 AM IST
Share
Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਬੁੱਧਵਾਰ ਦੇਰ ਰਾਤ ਫਿਰ ਤੋਂ ਭਾਰੀ ਮੀਂਹ ਪਿਆ। ਪੰਜਾਬ ਵਿੱਚ 25 ਮਈ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 28 ਮਈ ਤੱਕ ਹਨ੍ਹੇਰੀ-ਤੂਫ਼ਾਨ ਨਾਲ ਮੀਂਹ ਪਵੇਗਾ। ਪੰਜਾਬ ਵਿੱਚ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਲੋਕਾਂ ਨੂੰ ਹੁਣ ਥੋੜ੍ਹੀ ਰਾਹਤ ਮਿਲੇਗੀ। ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ (Western Disturbances) ਕਾਰਨ ਦੇਰ ਸ਼ਾਮ ਨੂੰ ਅਚਾਨਕ ਬੱਦਲ ਛਾਏ ਗਏ ਅਤੇ ਚੰਡੀਗੜ੍ਹ ਸਣੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਪੰਜਾਬ ਚ ਅੱਜ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪੂਰੇ ਪੰਜਾਬ ‘ਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੀਂਹ ਦੇ ਨਾਲ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਮੌਸਮ ਵਿਗਿਆਨੀਆਂ ਮੁਤਾਬਕ ਮੌਸਮ ‘ਚ ਇਹ ਬਦਲਾਅ ਪੱਛਮੀ ਬਦਲਾਅ ਦੇ ਕਾਰਨ ਵੀ ਹੈ। ਉੱਤਰੀ ਭਾਰਤ ਵਿੱਚ ਗਰਮੀ ਵਧਣ ਤੋਂ ਬਾਅਦ ਹਵਾ ਦਾ ਦਬਾਅ ਵੱਧ ਰਿਹਾ ਹੈ। ਜਿਸ ਕਾਰਨ ਪੱਛਮੀ ਬਦਲਾਅ ਕਾਰਨ ਪੂਰੇ ਪੰਜਾਬ ਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਮੀਂਹ ਕਾਰਨ ਮੌਸਮ ਵੀ ਸੁਹਾਵਣਾ ਹੋ ਜਾਵੇਗਾ।

ਪਾਕਿਸਤਾਨ ਤੇ ਪੰਜਾਬ ‘ਚ ਚੱਕਰਵਾਤ ਸਿਸਟਮ ਬਣਿਆ

ਆਈ.ਐਮ.ਡੀ (India Meteorological Department) ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਅਨੁਸਾਰ ਪੰਜਾਬ ਵਿੱਚ 28 ਮਈ ਤੱਕ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੇਗੀ। ਇਸ ਮੌਸਮ ਦੇ ਬਦਲਣ ਦਾ ਕਾਰਨ ਇਹ ਹੈ ਕਿ ਪਾਕਿਸਤਾਨ ਅਤੇ ਪੰਜਾਬ ਦੇ ਨੇੜੇ ਇੱਕ ਚੱਕਰਵਾਤੀ ਸਿਸਟਮ ਬਣ ਗਿਆ ਹੈ, ਜਿਸ ਕਾਰਨ ਇੱਥੇ ਬੱਦਲ ਬਣ ਜਾਣਗੇ ਅਤੇ ਹਵਾ ਵਿੱਚ ਨਮੀ ਹੋਣ ਕਾਰਨ ਮੀਂਹ ਪੈਂਦਾ ਨਜ਼ਰ ਆਵੇਗਾ। 28 ਮਈ ਤੱਕ ਹਨ੍ਹੇਰੀ-ਤੂਫ਼ਾਨ ਨਾਲ ਮੀਂਹ ਹਿਮਾਚਲ ਦੇ ਦੋ ਜ਼ਿਲ੍ਹਿਆਂ ‘ਚ ਬਰਫ਼ਬਾਰੀ ਹੋਈ ਹੈ। ਮੌਸਮ ਵਿਭਾਗ ਮੁਤਾਬਕ 28 ਮਈ ਤੱਕ ਮੈਦਾਨੀ ਇਲਾਕਿਆਂ ‘ਚ ਹਨ੍ਹੇਰੀ-ਤੂਫ਼ਾਨ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...