AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖੇਤਾਂ ‘ਚ ਖੜੀ ਫਸਲ ‘ਤੇ ਮੌਸਮ ਦੀ ਮਾਰ, ਮੀਂਹ-ਗੜੇਮਾਰੀ ਤੇ ਤੇਜ਼ ਹਵਾਵਾਂ ਕਾਰਨ ਚਿੰਤਤ ਕਿਸਾਨ, ਫਸਲ ਨੂੰ ਭਾਰੀ ਨੁਕਸਾਨ

Barnala Crop Destroyed: ਪੰਜਾਬ ਵਿੱਚ ਲਗਾਤਾਰ ਹੋ ਰਹੀ ਬੇਮੌਸਮੀ ਬਾਰਿਸ਼ ਕਰਨਾ ਖੇਤਾਂ ਵਿੱਚ ਖੜੀ ਕਣਕ ਦੀ ਫਸਲ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ। ਕਿਸਾਨ ਜਿਸ ਫਸਲ ਨੂੰ ਆਪਣੇ ਪੁੱਤਾਂ ਵਾਂਗ ਪਾਲ ਕੇ ਤਿਆਰ ਕਰ ਰਹੇ ਹਨ ਹੁਣ ਇਸ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ।

ਖੇਤਾਂ 'ਚ ਖੜੀ ਫਸਲ 'ਤੇ ਮੌਸਮ ਦੀ ਮਾਰ, ਮੀਂਹ-ਗੜੇਮਾਰੀ ਤੇ ਤੇਜ਼ ਹਵਾਵਾਂ ਕਾਰਨ ਚਿੰਤਤ ਕਿਸਾਨ, ਫਸਲ ਨੂੰ ਭਾਰੀ ਨੁਕਸਾਨ
ਨੁਕਸਾਨੀ ਗਈ ਫਸਲ ਦੇ ਨਾਲ ਕਿਸਾਨਾਂ ਦੀ ਤਸਵੀਰ
pradeepkumar
| Updated On: 04 Apr 2026 13:58 PM IST

ਪੰਜਾਬ ਵਿੱਚ ਬੇਮੌਸਮੀ ਬਰਸਾਤ, ਗੜੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਜੇਕਰ ਗੱਲ ਬਰਨਾਲਾ ਸ਼ਹਿਰ ਦੀ ਕਰੀਏ ਤਾਂ ਬਰਨਾਲਾ ਵਿੱਚ ਬੀਤੀ ਰਾਤ ਤੇਜ਼ ਹਵਾਵਾਂ ਅਤੇ ਮੀਂਹ ਨੇ ਖੇਤਾਂ ਵਿੱਚ ਖੜੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਬਰਨਾਲਾ ਦੇ ਪਿੰਡਾਂ ਵਿੱਚ ਕਿਸਾਨ ਆਪਣੀ ਫਸਲ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਕਿਉਂਕਿ ਬੀਤੀ ਰਾਤ ਤੇਜ਼ ਹਵਾਵਾਂ ਅਤੇ ਮੀਂਹ ਦੇ ਕਹਿਰ ਨੇ ਫਸਲ ਨੂੰ ਪੂਰੀ ਤਰ੍ਹਾਂ ਨਾਲ ਤਬਾਹ ਕਰ ਦਿੱਤਾ ਹੈ। ਖੇਤਾਂ ਵਿੱਚ ਢਿੱਗੀ ਕਣਕ ਦੀ ਫਸਲ ਕਿਸਾਨਾਂ ਦੇ ਲਈ ਚਿੰਤਾ ਦਾ ਵਿਸ਼ਾ ਬਣ ਗਈ ਹੈ।

ਬੇਮੌਸਮੀ ਬਾਰਿਸ਼ ਕਾਰਨ ਜਿੱਥੇ ਕਣਕ ਦੀ ਫਸਲ ਦੀ ਵਾਢੀ ਵਿੱਚ ਦੇਰੀ ਹੋ ਰਹੀ ਹੈ। ਉਥੇ ਹੀ ਫਸਲ ਬੁਰੀ ਤਰ੍ਹਾਂ ਬਰਾਬਾਦ ਹੋ ਰਹੀ ਹੈ। ਜੇਕਰ ਅਜਿਹਾ ਹਾਲ ਰਿਹਾ ਤਾਂ ਅਗਲੇ 10 ਤੋਂ 12 ਦਿਨਾਂ ਤੱਕ ਫਸਲ ਦੀ ਕਟਾਈ ਨਹੀਂ ਹੋਈ ਤਾਂ ਦੂਜੀਆਂ ਫਸਲਾਂ ਦੇ ਝਾੜ ਵੀ ਘੱਟ ਹੋ ਜਾਵੇਗਾ।

ਫਸਲਾਂ ਦੇ ਨੁਕਸਾਨ ਤੋਂ ਪ੍ਰੇਸ਼ਾਨ ਕਿਸਾਨਾਂ ਦਾ ਕਿਹਾ ਕਿ ਫਸਲਾਂ ਵਿੱਚ ਹੋਣ ਵਾਲੀ ਕਮਾਈ ਤੋਂ ਹੀ ਕਿਸਾਨਾਂ ਦਾ ਘਰ ਚਲਦਾ ਹੈ। ਇਸ ਮੌਕੇ ‘ਤੇ ਵਿਆਹ ਅਤੇ ਹੋਰ ਕਈ ਖੁਸ਼ੀ ਦੇ ਪ੍ਰੋਗਰਾਮ ਹੁੰਦੇ ਹਨ। ਉਨ੍ਹਾਂ ਨੇ ਕਿਹਾ ਇਸ ਕਰਦਰਤੀ ਮਾਰ ਕਾਰਨ ਵਿਸਾਖੀ ਦਾ ਤਿਉਹਾਰ ਵੀ ਖਰਾਬ ਹੋ ਰਿਹਾ ਹੈ। ਕਿਸਾਨਾਂ ਵੱਲੋਂ ਕਣਕ ਦੀ ਫਸਲ ਨੂੰ ਬਚਾਉਣ ਦੇ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਕਿਸਾਨ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਪੰਜਾਬ ਵਿੱਚ ਲਗਾਤਾਰ ਹੋ ਰਹੀ ਬੇਮੌਸਮੀ ਬਾਰਿਸ਼ ਕਰਨਾ ਖੇਤਾਂ ਵਿੱਚ ਖੜੀ ਕਣਕ ਦੀ ਫਸਲ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ। ਕਿਸਾਨ ਜਿਸ ਫਸਲ ਨੂੰ ਆਪਣੇ ਪੁੱਤਾਂ ਵਾਂਗ ਪਾਲ ਕੇ ਤਿਆਰ ਕਰ ਰਹੇ ਹਨ ਹੁਣ ਇਸ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...