AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਤੇ ਆਉਣ ਵਾਲੇ 3 ਦਿਨ ਮੌਸਮ ਰਹੇਗਾ ਸਾਫ਼, ਤਾਪਮਾਨ ‘ਚ ਬਦਲਾਅ

Punjab Weather: ਪੰਜਾਬ 'ਚ ਬੀਤੇ ਦਿਨ ਵੀ ਮੌਸਮ ਸਾਫ਼ ਰਿਹਾ ਤੇ ਧੁੱਪ ਨਿਕਲੀ, ਜਿਸ ਕਾਰਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋੰ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 34.8 ਡਿਗਰੀ ਰਿਹਾ।

ਪੰਜਾਬ 'ਚ ਅੱਜ ਤੇ ਆਉਣ ਵਾਲੇ 3 ਦਿਨ ਮੌਸਮ ਰਹੇਗਾ ਸਾਫ਼, ਤਾਪਮਾਨ 'ਚ ਬਦਲਾਅ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Updated On: 01 Oct 2026 07:09 AM IST
Share

ਪੰਜਾਬ ‘ਚ ਅੱਜ ਤੇ ਆਉਣ ਵਾਲੇ 3 ਦਿਨ ਮੌਸਮ ਸਾਫ਼ ਰਹੇਗਾ। ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਮੁਤਾਬਕ 1 ਤੋਂ 4 ਅਕਤੂਬਰ ਤੱਕ ਕਿਸੇ ਵੀ ਜ਼ਿਲ੍ਹੇ ‘ਚ ਬਾਰਿਸ਼ ਦਾ ਪੂਰਵ-ਅਨੁਮਾਨ ਨਹੀਂ ਹੈ। ਪੰਜਾਬ ‘ਚੋਂ ਦੱਖਣ-ਪੱਛਮੀ ਮੌਨਸੂਨ ਦੀ ਵਿਦਾਇਗੀ ਜਾਰੀ ਹੈ। ਦੱਖਣ-ਪੱਛਮੀ ਮੌਨਸੂਨ ਦੀ ਵਾਪਸੀ ਦੀ ਰੇਖਾ ਰਦਾਸਪੁਰ, ਚੰਡੀਗੜ੍ਹ, ਮੁਜ਼ੱਫਰਨਗਰ, ਅਲੀਗੜ੍ਹ, ਧੌਲਪੁਰ, ਉਦੈਪੁਰ, ਡੀਸਾ, ਨਲੀਆ ‘ਚੋਂ ਲੰਘ ਰਹੀ ਹੈ।

ਬੀਤੇ ਦਿਨ ਦਾ ਤਾਪਮਾਨ

ਪੰਜਾਬ ‘ਚ ਬੀਤੇ ਦਿਨ ਵੀ ਮੌਸਮ ਸਾਫ਼ ਰਿਹਾ ਤੇ ਧੁੱਪ ਨਿਕਲੀ, ਜਿਸ ਕਾਰਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 34.8 ਡਿਗਰੀ ਰਿਹਾ।

ਪੰਜਾਬ ‘ਚ ਦਿਨ ਦਾ ਤਾਪਮਾਨ 30 ਤੋਂ 35 ਡਿਗਰੀ ਦੇ ਕਰੀਬ ਰਹਿ ਰਿਹਾ ਹੈ, ਜਦਕਿ ਘੱਟੋ-ਘੱਟ ਤਾਪਮਾਨ 19 ਤੋਂ 26 ਡਿਗਰੀ ਆਸ-ਪਾਸ ਰਹਿ ਰਿਹਾ ਹੈ। ਮੌਸਮ ‘ਚ ਹੌਲੀ-ਹੌਲੀ ਤਬਦੀਲੀ ਦੇਖੀ ਜਾ ਰਹੀ ਹੈ, ਜਿੱਥੇ ਦੁਪਹਿਰ ਵੇਲੇ ਹਲਕੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ, ਉੱਥੇ ਹੀ ਸਵੇਰੇ-ਸ਼ਾਮ ਹਲਕੀ ਠੰਡਕ ਮਹਿਸੂਸ ਕੀਤੀ ਜਾ ਰਹੀ ਹੈ।

ਸਟੇਸ਼ਨ (ਜ਼ਿਲ੍ਹਾ) ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਚੰਡੀਗੜ੍ਹ ਸਿਟੀ) 33.6
ਚੰਡੀਗੜ੍ਹ (ਹਵਾਈ ਅੱਡਾ) (IAF) 32.4
ਅੰਮ੍ਰਿਤਸਰ 32.4
ਲੁਧਿਆਣਾ 33.6
ਪਟਿਆਲਾ 33.8
ਪਠਾਨਕੋਟ 32.4
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 32.4
ਬਠਿੰਡਾ (ਏਅਪੋਰਟ) 34.8
ਫਰੀਦਕੋਟ 32.5
ਫਤਿਹਗੜ੍ਹ ਸਾਹਿਬ 33.1
ਫਿਰੋਜ਼ਪੁਰ 33.5
ਗੁਰਦਾਸਪੁਰ 31.6
ਹੁਸ਼ਿਆਰਪੁਰ 31.6
ਜਲੰਧਰ 31.2
ਕਪੂਰਥਲਾ 32.4
ਮੋਹਾਲੀ 33
ਮੁਕਤਸਰ 31.8
ਪਠਾਨਕੋਟ 32.8
ਰੌਣੀ (ਪਟਿਆਲਾ) 31.4
ਰੋਪੜ 32.8
ਭਾਖੜਾ ਡੈਮ (ਰੂਪਨਗਰ) 33.8
ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ) 32.4
ਥੀਨ ਡੈਮ (ਪਠਾਨਕੋਟ) 30.7

Follow Us
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...