ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਇੱਕ ਦਿਨ ਦੀ ਰਾਹਤ, ਕੱਲ੍ਹ ਤੋਂ ਧੁੰਦਾਂ ਦਾ ਦੌਰ ਹੋਵੇਗਾ ਸ਼ੁਰੂ, ਜਾਣੋ ਮੌਸਮ ਦਾ ਹਾਲ

Punjab Weather Update: ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ 24 ਘੰਟਿਆਂ 'ਚ ਪੰਜਾਬ ਦੇ ਤਾਪਮਾਨ 'ਚ 0.4 ਡਿਗਰੀ ਦਾ ਹਲਕਾ ਵਾਧਾ ਦੇਖਣ ਨੂੰ ਮਿਲਿਆ ਹੈ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 4.5 ਡਿਗਰੀ, ਫਰੀਦਕੋਟ 'ਚ ਦਰਜ ਕੀਤਾ ਗਿਆ।

ਪੰਜਾਬ 'ਚ ਇੱਕ ਦਿਨ ਦੀ ਰਾਹਤ, ਕੱਲ੍ਹ ਤੋਂ ਧੁੰਦਾਂ ਦਾ ਦੌਰ ਹੋਵੇਗਾ ਸ਼ੁਰੂ, ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ
Follow Us
tv9-punjabi
| Updated On: 11 Dec 2025 07:42 AM IST

ਪੰਜਾਬ ਚ ਠੰਡ ਵੱਧ ਗਈ ਹੈ। ਬੀਤੇ ਦਿਨਾਂ ਤੋਂ ਜਿੱਥੇ ਲਗਾਤਾਰ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਜਾ ਰਿਹਾ ਸੀ। ਉੱਥੇ ਹੀ, ਅੱਜ ਇੱਕ ਦਿਨ ਦੀ ਰਾਹਤ ਲੋਕਾਂ ਨੂੰ ਮਿਲੇਗੀ। ਹਾਲਾਂਕਿ, ਅੱਜ ਤੋਂ ਬਾਅਦ ਯਾਨੀ ਕੀ ਕੱਲ੍ਹ ਤੋਂ ਪੰਜਾਬ ਦੇ ਕਈ ਇਲਾਕਿਆਂ ਚ ਧੁੰਦ ਪੈਣੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਨੇ 12 ਤੋਂ 14 ਦਸੰਬਰ ਤੱਕ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ‘ਚ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ 24 ਘੰਟਿਆਂ ਚ ਪੰਜਾਬ ਦੇ ਤਾਪਮਾਨ ਚ 0.4 ਡਿਗਰੀ ਦਾ ਹਲਕਾ ਵਾਧਾ ਦੇਖਣ ਨੂੰ ਮਿਲਿਆ ਹੈ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 4.5 ਡਿਗਰੀ, ਫਰੀਦਕੋਟ ਚ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 6.9 ਡਿਗਰੀ, ਲੁਧਿਆਣਾ ਦਾ 8.2 ਡਿਗਰੀ, ਪਟਿਆਲਾ ਦਾ 10.0 ਡਿਗਰੀ, ਪਠਾਨਕੋਟ ਦਾ 6.5 ਡਿਗਰੀ, ਬਠਿੰਡਾ ਦਾ 5.2 ਡਿਗਰੀ, ਗੁਰਦਾਸਪੁਰ ਦਾ 6.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 7.0 ਡਿਗਰੀ ਦਰਜ ਕੀਤਾ ਗਿਆ।

ਫਿਰੋਜ਼ਪੁਰ ਦਾ ਘੱਟੋ-ਘੱਟ ਤਾਪਮਾਨ 8.2 ਡਿਗਰੀ, ਹੁਸ਼ਿਆਰਪੁਰ ਦਾ 5.3 ਡਿਗਰੀ, ਸਮਰਾਲਾ (ਲੁਧਿਆਣਾ ਦਾ) ਦਾ 10.0 ਡਿਗਰੀ, ਮਾਨਸਾ ਦਾ 8.7 ਡਿਗਰੀ, ਮੁਹਾਲੀ ਦਾ 11.8 ਡਿਗਰੀ, ਰੋਪੜ ਦਾ 7.6 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 8.9 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 9.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 8.7 ਡਿਗਰੀ, ਚੰਡੀਗੜ੍ਹ (ਏਅਰਪੋਰਟ) ਦਾ 8.8 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਚ ਹਵਾ ਗੁਣਵੱਤਾ ਦੀ ਗੱਲ ਕਰੀਏ ਤਾਂ ਅਜੇ ਵੀ ਕਈ ਜ਼ਿਲ੍ਹਿਆਂ AQI 100 ਤੋਂ ਪਾਰ ਹੈ। ਸਵੇਰੇ ਛੇਹ ਵਜੇ ਅੰਮ੍ਰਿਤਸਰ ਦਾ AQI 130, ਜਲੰਧਰ ਦਾ AQI 138, ਖੰਨਾ ਦਾ AQI 139, ਲੁਧਿਆਣਾ ਦਾ AQI 108, ਮੰਡੀ ਗੋਬਿੰਦਗੜ੍ਹ ਦਾ AQI 190, ਪਟਿਆਲਾ ਦਾ AQI 142 ਦਰਜ ਕੀਤਾ ਗਿਆ। ਚੰਡੀਗੜ੍ਹ ਦੇ ਸੈਕਟਰ-22 ਦਾ AQI 163, ਸੈਕਟਰ-25 ਦਾ AQI161 ਤੇ ਸੈਕਟਰ-53 ਦਾ AQI 138 ਦਰਜ ਕੀਤਾ ਗਿਆ।

EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?...
Gurmeet Ram Rahim: ਸਜਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਮੁੜ ਵਧੀ ਪਰੇਸ਼ਾਨੀ
Gurmeet Ram Rahim: ਸਜਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਮੁੜ ਵਧੀ ਪਰੇਸ਼ਾਨੀ...
Goa Nightclub Fire: ਗੋਆ ਨਾਈਟ ਕਲੱਬ 'ਚ ਸਿਲੰਡਰ ਫਟਣ ਨਾਲ 23 ਲੋਕਾਂ ਦੀ ਮੌਤ, ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
Goa Nightclub Fire: ਗੋਆ ਨਾਈਟ ਕਲੱਬ 'ਚ ਸਿਲੰਡਰ ਫਟਣ ਨਾਲ 23 ਲੋਕਾਂ ਦੀ ਮੌਤ, ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ...
ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ
ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ...
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...