AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਠੰਡ ਦੀ ਦਸਤਕ, ਪੰਜਾਬ ਦਾ ਤਾਪਮਾਨ ਆਮ ਨਾਲੋਂ 3.3 ਡਿਗਰੀ ਘੱਟ; ਮੌਸਮ ਰਹੇਗਾ ਖੁਸ਼ਕ

Punjab Weather Update: ਆਉਣ ਵਾਲੇ ਦਿਨਾਂ 'ਚ ਮੌਸਮ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਜਾਰੀ 14 ਅਕਤੂਬਰ ਤੱਕ ਦੇ ਮੌਸਮ ਅਪਡੇਟ ਅਨੁਸਾਰ ਸੂਬੇ 'ਚ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਬਾਰਿਸ਼ ਤੋਂ ਰਾਹਤ ਦੇ ਚੱਲਦਿਆਂ, ਤਾਪਮਾਨ 'ਚ ਅਚਾਨਕ ਗਿਰਾਵਟ ਦੀ ਸੰਭਾਵਨਾ ਵੀ ਘੱਟ ਹੈ।

ਠੰਡ ਦੀ ਦਸਤਕ, ਪੰਜਾਬ ਦਾ ਤਾਪਮਾਨ ਆਮ ਨਾਲੋਂ 3.3 ਡਿਗਰੀ ਘੱਟ; ਮੌਸਮ ਰਹੇਗਾ ਖੁਸ਼ਕ
ਪੰਜਾਬ ‘ਚ ਗਰਮੀ ਦਾ ਅਸਰ
tv9-punjabi
| Updated On: 11 Oct 2025 09:21 AM IST
Share

ਪਹਾੜਾਂ ‘ਚ ਹੋ ਰਹੀ ਬਰਫ਼ਬਾਰੀ ਦਾ ਅਸਰ ਹੁਣ ਪੰਜਾਬ ਦੇ ਮੌਸਮ ‘ਤੇ ਵੀ ਸਾਫ਼ ਦਿਖਾਈ ਦੇ ਰਿਹਾ ਹੈ। ਪੰਜਾਬ ‘ਚ ਬੀਤੀ ਦਿਨ ਤਾਪਮਾਨ ‘ਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਤਾਪਮਾਨ ਆਮ ਨਾਲੋਂ 3.3 ਡਿਗਰੀ ਘੱਟ ਹੈ। ਪੰਜਾਬ ਤੇ ਉੱਤਰ ਭਾਰਤ ‘ਚ ਪਿਛਲੇ ਕੁੱਝ ਦਿਨ ਹੋਈ ਬਾਰਿਸ਼ ਨਾਲ ਤਾਪਮਾਨ ‘ਚ ਅਚਾਨਕ ਗਿਰਾਵਟ ਦਰਜ ਕੀਤੀ ਗਈ ਤੇ ਨਾਲ ਹੀ ਪਹਾੜਾਂ ‘ਚ ਬਰਫ਼ਬਾਰੀ ਦੇ ਨਾਲ ਠੰਡ ਨੇ ਹੁਣ ਦਸਤਕ ਦੇ ਦਿੱਤੀ ਹੈ।

ਹਾਲਾਂਕਿ, ਹੁਣ ਆਉਣ ਵਾਲੇ ਦਿਨਾਂ ‘ਚ ਮੌਸਮ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਜਾਰੀ 14 ਅਕਤੂਬਰ ਤੱਕ ਦੇ ਮੌਸਮ ਅਪਡੇਟ ਅਨੁਸਾਰ ਸੂਬੇ ‘ਚ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਬਾਰਿਸ਼ ਤੋਂ ਰਾਹਤ ਦੇ ਚੱਲਦਿਆਂ, ਤਾਪਮਾਨ ‘ਚ ਅਚਾਨਕ ਗਿਰਾਵਟ ਦੀ ਸੰਭਾਵਨਾ ਵੀ ਘੱਟ ਹੈ।

ਕਿੰਨਾ ਰਿਹਾ ਵੱਧ ਤੋਂ ਵੱਧ ਤਾਪਮਾਨ?

ਬੀਤੇ ਦਿਨ ਦੀ ਗੱਲ ਕਰੀਏ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ 32.5 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ‘ਚ ਵੱਧ ਤੋਂ ਵੱਧ ਤਾਪਮਾਨ 29.7 ਡਿਗਰੀ, ਲੁਧਿਆਣਾ ‘ਚ 29.6 ਡਿਗਰੀ, ਪਟਿਆਲਾ ‘ਚ 30.9 ਡਿਗਰੀ, ਪਠਾਨਕੋਟ ‘ਚ 30 ਡਿਗਰੀ, ਫਰੀਦਕੋਟ ‘ਚ 30.4 ਡਿਗਰੀ, ਗੁਰਦਾਸਪੁਰ ‘ਚ 27 ਡਿਗਰੀ, ਬੱਲੋਵਾਲ ਸੌਂਖੜੀ ‘ਚ 29 ਡਿਗਰੀ ਦਰਜ ਕੀਤਾ ਗਿਆ।

ਅਬੋਹਰ (ਫਾਜ਼ਿਲਕਾ) ‘ਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ, ਫਿਰੋਜ਼ਪੁਰ ‘ਚ 30.9 ਡਿਗਰੀ, ਹੁਸ਼ਿਆਰਪੁਰ ‘ਚ 28.9 ਡਿਗਰੀ, ਮੁਗਾਲੀ ‘ਚ 31.2 ਡਿਗਰੀ, ਥੀਨ ਡੈਮ (ਪਠਾਨਕੋਟ) ‘ਚ 27.7 ਡਿਗਰੀ, ਰੋਪੜ ‘ 30.7 ਡਿਗਰੀ, ਭਾਖੜਾ ਡੈਮ (ਰੂਪਨਗਰ) ‘ਚ 30.3 ਡਿਗਰੀ ਦਰਜ ਕੀਤਾ ਗਿਆ।

Follow Us
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...