AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Punjab Weather: ਪੰਜਾਬ ਭਰ ‘ਚ ਧੁੰਦ ਦਾ ਅਲਰਟ, 8 ਜ਼ਿਲ੍ਹਿਆਂ ‘ਚ ਚਲੇਗੀ ਸੀਤ ਲਹਿਰ, ਘੱਟੋ-ਘੱਟ ਤਾਪਮਾਨ 1.6 ਡਿਗਰੀ ਤੱਕ ਪਹੁੰਚਿਆ

Punjab Weather Alert: ਬੀਤੇ ਦਿਨ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 1.8 ਡਿਗਰੀ ਘੱਟ ਬਣਿਆ ਹੋਇਆ ਹੈ। ਸੂਬੇ 'ਚ ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 1.6 ਡਿਗਰੀ ਬਠਿੰਡਾ 'ਚ ਦਰਜ ਕੀਤਾ ਗਿਆ।

Punjab Weather: ਪੰਜਾਬ ਭਰ 'ਚ ਧੁੰਦ ਦਾ ਅਲਰਟ, 8 ਜ਼ਿਲ੍ਹਿਆਂ 'ਚ ਚਲੇਗੀ ਸੀਤ ਲਹਿਰ, ਘੱਟੋ-ਘੱਟ ਤਾਪਮਾਨ 1.6 ਡਿਗਰੀ ਤੱਕ ਪਹੁੰਚਿਆ
ਫਾਈਲ ਫੋਟੋ (Photo Credit: PTI)
tv9-punjabi
| Updated On: 12 Jan 2026 08:38 AM IST

ਅੱਜ ਪੰਜਾਬ ਭਰ ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਯਾਨੀ ਕਿ ਸੂਬੇ ਦੇ ਸਾਰਿਆਂ ਜ਼ਿਲ੍ਹਿਆਂ ਚ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਸੂਬੇ ਦੇ 8 ਜ਼ਿਲ੍ਹਿਆਂ ਚ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਗੁਰਦਾਸਪੁਰ ਅੰਮ੍ਰਿਤਸਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ ਤੇ ਪਟਿਆਲਾ ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਦੂਜੇ ਪਾਸੇ, ਪੰਜਾਬ ਚ ਮੌਸਮ ਖੁਸ਼ਕ ਰਹੇਗਾ, ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ। ਇਸ ਪੂਰੇ ਹਫ਼ਤੇ ਮੌਸਮ ਖੁਸ਼ਕ ਰਹੇਗਾ। ਆਉਣ ਵਾਲੇ 3 ਦਿਨਾਂ ਤੱਕ ਯਾਨੀ ਕਿ 15 ਜਨਵਰੀ ਤੱਕ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਹਾਲਾਂਕਿ ਪੰਜ ਜ਼ਿਲ੍ਹਿਆਂ ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਰਹੇਗਾ। ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮੁਕਤਸਰ ਤੇ ਫਾਜ਼ਿਲਕਾ ਚ 15 ਜਨਵਰੀ ਤੱਕ ਕੋਈ ਅਲਰਟ ਨਹੀਂ ਹੈ। ਇਸ ਦੇ ਨਾਲ ਹੀ ਆਉਣ ਵਾਲੇ ਤਿੰਨ ਦਿਨਾਂ ਚ ਕਿਤੇ ਵੀ ਸੀਤ ਲਹਿਰ ਦਾ ਅਲਰਟ ਵੀ ਨਹੀਂ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 1.8 ਡਿਗਰੀ ਘੱਟ ਬਣਿਆ ਹੋਇਆ ਹੈ। ਸੂਬੇ ਚ ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 1.6 ਡਿਗਰੀ ਬਠਿੰਡਾ ਚ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 3.2 ਡਿਗਰੀ, ਲੁਧਿਆਣਾ ਦ 4.6 ਡਿਗਰੀ, ਪਟਿਆਲਾ ਦਾ 3.8 ਡਿਗਰੀ, ਪਠਾਨਕੋਟ ਦਾ 6.1 ਡਿਗਰੀ, ਫਰੀਦਕੋਟ ਦਾ 2.9 ਡਿਗਰੀ, ਗੁਰਦਾਸਪੁਰ ਦਾ 3.8 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 4.8 ਡਿਗਰੀ ਦਰਜ ਕੀਤਾ ਗਿਆ।

ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 5.8 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 4.2 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 3.3 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 5.0 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 6.0 ਡਿਗਰੀ ਦਰਜ ਕੀਤਾ ਗਿਆ।

Follow Us
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ...
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...