AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੱਜ ਪੰਜਾਬ ‘ਚ ਧੁੰਦ ਤੇ ਸੀਤ ਲਹਿਰ ਦਾ ਰੈੱਡ ਅਲਰਟ, 0.6 ਡਿਗਰੀ ਤੱਕ ਪਹੁੰਚਿਆ ਤਾਪਮਾਨ

Punjab Weather Alert: ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ 'ਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 2.7 ਡਿਗਰੀ ਘੱਟ ਹੈ। ਬੀਤੇ ਦਿਨ ਬਠਿੰਡਾ 'ਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ, ਜੋ ਕਿ 0.6 ਡਿਗਰੀ ਰਿਹਾ।

ਅੱਜ ਪੰਜਾਬ 'ਚ ਧੁੰਦ ਤੇ ਸੀਤ ਲਹਿਰ ਦਾ ਰੈੱਡ ਅਲਰਟ, 0.6 ਡਿਗਰੀ ਤੱਕ ਪਹੁੰਚਿਆ ਤਾਪਮਾਨ
ਫਾਈਲ ਫੋਟੋ
tv9-punjabi
| Published: 13 Jan 2026 07:20 AM IST

ਅੱਜ ਪੰਜਾਬ ਭਰ ਚ ਅਲਰਟ ਜਾਰੀ ਕੀਤਾ ਗਿਆ ਹੈ। ਕੁੱਝ ਜ਼ਿਲ੍ਹਿਆਂ ਚ ਰੈੱਡ, ਕਈਆਂ ਚ ਆਰੇਂਜ ਤੇ ਕਈਆਂ ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ, ਬਾਰਿਸ਼ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ ਤੇ ਨਾ ਹੀ ਅਲਰਟ ਜਾਰੀ ਕੀਤਾ ਗਿਆ ਹੈ।

ਤੀਬਰ ਸੀਤ ਲਹਿਰ ਦਾ ਅਲਰਟ

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਪਠਾਨਕੋਟ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ਚ ਆਮ ਤੋਂ ਤੀਬਰ ਸੀਤ ਲਹਿਰ ਚੱਲ ਸਕਦੀ ਹੈ।

ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਦਾ ਅਲਰਟ

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦੋਕਟ, ਮੁਕਤਸਰ, ਮੋਗਾ, ਬਠਿੰਡਾ ਤੇ ਲੁਧਿਆਣਾ ਚ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈ ਸਕਦੀ ਹੈ।

ਸੰਘਣੀ ਧੁੰਦ ਦਾ ਅਲਰਟ

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਤੇ ਮਲੇਰਕੋਟਲਾ ਚ ਸੰਘਣੀ ਧੁੰਦ ਪੈ ਸਕਦੀ ਹੈ।

ਸੀਤ ਲਹਿਰ ਦਾ ਅਲਰਟ

ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ ਤੇ ਰੂਪਨਗਰ ਚ ਆਮ ਵਾਂਗ ਸੀਤ ਲਹਿਰ ਚੱਲ ਸਕਦੀ ਹੈ।

ਕੋਲਡ ਡੇਅ ਤੋਂ ਤੀਬਰ ਕੋਲਡ ਡੇਅ

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਤੇ ਜਲੰਧਰ ਚ ਕੋਲਡ ਡੇਅ (ਠੰਡੇ ਦਿਨ) ਤੋਂ ਲੈ ਕੇ ਤੀਬਰ ਕੋਲਡ ਡੇਅ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 2.7 ਡਿਗਰੀ ਘੱਟ ਹੈ। ਬੀਤੇ ਦਿਨ ਬਠਿੰਡਾ ਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ, ਜੋ ਕਿ 0.6 ਡਿਗਰੀ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 1.1 ਡਿਗਰੀ, ਲੁਧਿਆਣਾ ਦਾ 4.2 ਡਿਗਰੀ, ਫਰੀਦਕੋਟ ਦਾ 1.8 ਡਿਗਰੀ, ਗੁਰਦਾਸਪੁਰ ਦਾ 2.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 2.4 ਡਿਗਰੀ, ਹੁਸ਼ਿਆਰਪੁਰ ਦਾ 4.2 ਡਿਗਰੀ, ਮਾਨਸਾ ਦਾ 4.4 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 4.0 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ ਰੂਪਨਗਰ ਦਾ 2.9 ਡਿਗਰੀ ਦਰਜ ਕੀਤਾ ਗਿਆ।

Follow Us
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ...
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...