ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਅੱਜ ਵੀ ਧੁੰਦ ਦਾ ਅਲਰਟ, ਇਹ ਜ਼ਿਲ੍ਹਾ ਰਿਹਾ ਸਭ ਤੋਂ ਠੰਡਾ

Punjab Weather Update: ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ 'ਚ 0.1 ਡਿਗਰੀ ਦੀ ਹਲਕੀ ਗਿਰਾਵਟ ਦਰਜ ਕੀਤੀ ਗਈ। ਸਭ ਤੋਂ ਘੱਟ ਤਾਪਮਾਨ 4.8 ਡਿਗਰੀ ਬਠਿੰਡਾ 'ਚ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.5 ਡਿਗਰੀ, ਲੁਧਿਆਣਾ ਦਾ 6.0 ਡਿਗਰੀ, ਪਟਿਆਲਾ ਦਾ 10.3 ਡਿਗਰੀ, ਪਠਾਨਕੋਟ ਦਾ 9.1 ਡਿਗਰੀ, ਫਰੀਦਕੋਟ ਦਾ 6.0 ਡਿਗਰੀ, ਗੁਰਦਾਸਪੁਰ ਦਾ 7.5 ਡਿਗਰੀ ਤੇ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 10.0 ਡਿਗਰੀ ਦਰਜ ਕੀਤਾ ਗਿਆ।

ਪੰਜਾਬ 'ਚ ਅੱਜ ਵੀ ਧੁੰਦ ਦਾ ਅਲਰਟ, ਇਹ ਜ਼ਿਲ੍ਹਾ ਰਿਹਾ ਸਭ ਤੋਂ ਠੰਡਾ
ਫਾਈਲ ਫੋਟੋ
Follow Us
tv9-punjabi
| Updated On: 16 Dec 2025 07:15 AM IST

ਪੰਜਾਬ ਚ ਅੱਜ ਵੀ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 12 ਜ਼ਿਲ੍ਹਿਆਂ ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਤੇ ਮੁਕਤਸਰ ਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਭਰ ਚ ਮੌਸਮ ਖੁਸ਼ਕ ਰਹੇਗਾ, ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ। ਉੱਥੇ ਹੀ, ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ਚ 0.1 ਡਿਗਰੀ ਦੀ ਹਲਕੀ ਗਿਰਾਵਟ ਦਰਜ ਕੀਤੀ ਗਈ। ਸਭ ਤੋਂ ਘੱਟ ਤਾਪਮਾਨ 4.8 ਡਿਗਰੀ ਬਠਿੰਡਾ ਚ ਦਰਜ ਕੀਤਾ ਗਿਆ ਹੈ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.5 ਡਿਗਰੀ, ਲੁਧਿਆਣਾ ਦਾ 6.0 ਡਿਗਰੀ, ਪਟਿਆਲਾ ਦਾ 10.3 ਡਿਗਰੀ, ਪਠਾਨਕੋਟ ਦਾ 9.1 ਡਿਗਰੀ, ਫਰੀਦਕੋਟ ਦਾ 6.0 ਡਿਗਰੀ, ਗੁਰਦਾਸਪੁਰ ਦਾ 7.5 ਡਿਗਰੀ ਤੇ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 10.0 ਡਿਗਰੀ ਦਰਜ ਕੀਤਾ ਗਿਆ।

ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 9.1 ਡਿਗਰੀ, ਮਾਨਸਾ ਦਾ 7.9 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 11.2 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 12.3 ਡਿਗਰੀ ਤੇ ਸਮਰਾਲਾ (ਲੁਧਿਆਣਾ) ਦਾ 11.6 ਡਿਗਰੀ ਦਰਜ ਕੀਤਾ ਗਿਆ।

VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ...
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...