ਪੰਜਾਬ ਦੇ 18 ਜਿਲ੍ਹਿਆਂ ‘ਚ ਧੁੰਦ ਦਾ ਆਰੈਂਜ ਅਲਰਟ, ਕੋਲਡ ਵੇਵ ਦੀ ਚਿਤਾਵਨੀ
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੌਸਮ ਖ਼ਰਾਬ ਰਹਿਣ ਦਾ ਅਨੁਮਾਨ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ,ਗੁਰਦਾਸਪੁਰ, ਜਲੰਧਰ, ਫ਼ਿਰੋਜ਼ਪੁਰ, ਮੁਕਤਸਰ, ਮੋਗਾ, ਫਾਜ਼ਿਲਕਾ, ਫਰੀਦਕੋਟ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਬਰਨਾਲਾ, ਮਾਨਸਾ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਚ ਲਗਾਤਾਰ ਧੁੰਦ ਆਪਣੇ ਜੋਰਾਂ ਤੇ ਹੈ। ਕਈ ਇਲਾਕਿਆਂ ਚ ਵਿਜੀਬਲਿਟੀ ਬਹੁਤ ਘੰਟ ਵੇੇਖਣ ਨੂੰ ਮਿਲ ਰਹੀ ਹੈ। ਇਸ ਨੂੰ ਲੈ ਕੇ ਮੌਸਮ ਵਿਭਾਗ ਲਗਾਤਾਰ ਲੋਕਾਂ ਨੂੰ ਅਲਰਟ ਕਰ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 18 ਜ਼ਿਲ੍ਹਿਆਂ ‘ਚ ਮੌਸਮ ਖ਼ਰਾਬ ਰਹਿਣ ਦਾ ਅਨੁਮਾਨ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ,ਗੁਰਦਾਸਪੁਰ, ਜਲੰਧਰ, ਫ਼ਿਰੋਜ਼ਪੁਰ, ਮੁਕਤਸਰ, ਮੋਗਾ, ਫਾਜ਼ਿਲਕਾ, ਫਰੀਦਕੋਟ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਬਰਨਾਲਾ, ਮਾਨਸਾ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।