AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 10 ਜ਼ਿਲ੍ਹਿਆਂ ‘ਚ ਅੱਜ ਲੂ ਦਾ ਅਲਰਟ, ਤਾਪਮਾਨ ਆਮ ਨਾਲੋਂ 3.1 ਡਿਗਰੀ ਵੱਧ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 2.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 47 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 10 ਜ਼ਿਲ੍ਹਿਆਂ 'ਚ ਅੱਜ ਲੂ ਦਾ ਅਲਰਟ, ਤਾਪਮਾਨ ਆਮ ਨਾਲੋਂ 3.1 ਡਿਗਰੀ ਵੱਧ
ramandeep
| Published: 19 May 2026 07:09 AM IST
Share

ਪੰਜਾਬ ਦੇ 10 ਜ਼ਿਲ੍ਹਿਆਂ ‘ਚ ਅੱਜ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਲੁਧਿਆਣਾ ਤੇ ਸੰਗਰੂਰ ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਗਰਮੀ ਤੋਂ ਰਾਹਤ ਦੇ ਕੋਈ ਸੰਕੇਤ ਨਹੀਂ ਮਿਲ ਰਹੇ ਹਨ। ਅਗਲੇ ਤਿੰਨ ਦਿਨ ਯਾਨੀ ਕਿ 20 ਤੋਂ 22 ਮਈ ਤੱਕ ਸੂਬੇ ਭਰ ‘ਚ (ਸਾਰੇ ਹੀ ਜ਼ਿਲ੍ਹਿਆਂ ‘ਚ) ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 47 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 42.0 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 41.8 ਡਿਗਰੀ, ਅੰਮ੍ਰਿਤਸਰ ਦਾ 42.0 ਡਿਗਰੀ, ਲੁਧਿਆਣਾ ਦਾ 42.2 ਡਿਗਰੀ, ਪਟਿਆਲਾ ਦਾ 44.0 ਡਿਗਰੀ, ਪਠਾਨਕੋਟ ਦਾ 40.9 ਡਿਗਰੀ, ਬਠਿੰਡਾ ਦਾ 45.0 ਡਿਗਰੀ, ਗੁਰਦਾਸਪੁਰ ਦਾ 42.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 39.9 ਡਿਗਰੀ ਦਰਜ ਕੀਤਾ ਗਿਆ।

ਫਰੀਦਕੋਟ ਦਾ ਵੱਧੋ-ਵੱਧ ਤਾਪਮਾਨ 46.4 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 42.0 ਡਿਗਰੀ, ਫਿਰੋਜ਼ਪੁਰ ਦਾ 42.0 ਡਿਗਰੀ, ਹੁਸ਼ਿਆਰਪੁਰ ਦਾ 40.0 ਡਿਗਰੀ, ਮੁਹਾਲੀ ਦਾ 40.4 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 39.4 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 42.3 ਡਿਗਰੀ ਦਰਜ ਕੀਤਾ ਗਿਆ।

Follow Us
ਪੰਜਾਬ ਵਿੱਚ ਹੋਣ ਵਾਲੇ SIR ਨੂੰ ਲੈ ਕੇ ਮਾਲਵਿੰਦਰ ਸਿੰਘ ਕੰਗ ਨੇ ਚੁੱਕੇ, ਬੋਲੇ, "ਅਸੀਂ ਡੱਟ ਕੇ ਲੜਾਂਗੇ।"
ਪੰਜਾਬ ਵਿੱਚ ਹੋਣ ਵਾਲੇ SIR ਨੂੰ ਲੈ ਕੇ ਮਾਲਵਿੰਦਰ ਸਿੰਘ ਕੰਗ ਨੇ ਚੁੱਕੇ, ਬੋਲੇ,
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ...
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ...
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ...
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...