AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Weather: ਪੰਜਾਬ ‘ਚ ਅੱਜ ਕੋਈ ਅਲਰਟ ਨਹੀਂ, ਤਾਪਮਾਨ ਆਮ ਨਾਲੋਂ ਵੱਧ

Punjab Weather Update: ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.7 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਅੰਮ੍ਰਿਤਸਰ 'ਚ ਦਰਜ ਕੀਤਾ ਗਿਆ, ਜੋ ਕਿ 8.7 ਡਿਗਰੀ ਰਿਹਾ।

Punjab Weather: ਪੰਜਾਬ 'ਚ ਅੱਜ ਕੋਈ ਅਲਰਟ ਨਹੀਂ, ਤਾਪਮਾਨ ਆਮ ਨਾਲੋਂ ਵੱਧ
ਪੰਜਾਬ ‘ਚ ਦਿਨ ਵੇਲੇ ਤੇਜ਼ ਹਵਾਵਾਂ
tv9-punjabi
| Published: 20 Feb 2026 06:48 AM IST

ਪੰਜਾਬ ਦੇ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਤਾਪਮਾਨ ਆਮ ਨਾਲੋਂ ਵੱਧ ਬਣਿਆ ਹੋਇਆ ਹੈ। ਬੀਤੇ ਦਿਨੀਂ ਜਿੱਥੇ ਪੰਜਾਬ ਦੇ ਕੁੱਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ। ਉੱਥੇ ਹੀ, ਅੱਜ ਪੰਜਾਬ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ ਤੇ ਇਸ ਦੇ ਨਾਲ ਹੀ ਸੂਬੇ ਦਾ ਮੌਸਮ ਖੁਸ਼ਕ ਰਹੇਗਾ। ਇੰਨਾ ਹੀ ਨਹੀਂ, ਆਉਣ ਵਾਲੇ ਤਿੰਨ ਦਿਨਾਂ ਤੱਕ ਯਾਨੀ ਕਿ 23 ਫਰਵਰੀ ਤੱਕ ਮੌਸਸ ਸਾਫ਼ ਰਹੇਗਾ।

ਕਿੰਨਾ ਰਿਹਾ ਘੱਟੋ-ਘੱਟ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.7 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਅੰਮ੍ਰਿਤਸਰ ‘ਚ ਦਰਜ ਕੀਤਾ ਗਿਆ, ਜੋ ਕਿ 8.7 ਡਿਗਰੀ ਰਿਹਾ।

ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 13.4 ਡਿਗਰੀ, ਪਟਿਆਲਾ ਦਾ 13.1 ਡਿਗਰੀ, ਬਠਿੰਡਾ ਦਾ 10.0 ਡਿਗਰੀ, ਫਰੀਦਕੋਟ ਦਾ 10.5 ਡਿਗਰੀ, ਗੁਰਦਾਸਪੁਰ ਦਾ 10.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 14.0 ਡਿਗਰੀ, ਫਿਰੋਜ਼ਪੁਰ ਦਾ 10.0 ਡਿਗਰੀ, ਹੁਸ਼ਿਆਰਪੁਰ ਦਾ 14.0 ਡਿਗਰੀ, ਮੁਹਾਲੀ ਦਾ 14.1 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 13.1 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 13.7 ਡਿਗਰੀ ਦਰਜ ਕੀਤਾ ਗਿਆ।

ਵੱਧ ਤੋਂ ਵੱਧ ਤਾਪਮਾਨ

ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ‘ਚ ਵੀ ਬੀਤੇ ਦਿਨ 1 ਡਿਗਰੀ ਦਾ ਵਾਧਾ ਦੇਖਿਆ ਗਿਆ। ਇਹ ਵੀ ਆਮ ਨਾਲੋਂ 3.5 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਭਾਖੜਾ ਡੈਮ (ਰੂਪਨਗਰ) ਵਿਖੇ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ, ਜੋ ਕਿ 27.6 ਡਿਗਰੀ ਰਿਹਾ।

Follow Us
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...