AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਤੇ ਆਉਣ ਵਾਲੇ 3 ਦਿਨ ਮੌਸਮ ਰਹੇਗਾ ਸਾਫ਼, ਵਾਪਸੀ ਦੇ ਪੜਾਅ ‘ਤੇ ਮੌਨਸੂਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ 'ਚ ਦਰਜ ਕੀਤਾ ਗਿਆ, ਜੋ ਕਿ 35.7 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਤੇ ਆਉਣ ਵਾਲੇ 3 ਦਿਨ ਮੌਸਮ ਰਹੇਗਾ ਸਾਫ਼, ਵਾਪਸੀ ਦੇ ਪੜਾਅ 'ਤੇ ਮੌਨਸੂਨ
ਪੰਜਾਬ ‘ਚ ਅੱਜ ਤੇ ਆਉਣ ਵਾਲੇ 3 ਦਿਨ ਮੌਸਮ ਰਹੇਗਾ ਸਾਫ਼, ਜਾਣੋ ਮੌਸਮ ਦਾ ਹਾਲ
tv9-punjabi
| Updated On: 21 Sep 2026 07:41 AM IST
Share

ਪੰਜਾਬ ‘ਚ ਅੱਜ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਭਾਰਤੀ ਮੌਸਮ ਵਿਭਾਗ ਵੱਲੋਂ ਅੱਜ ਸੂਬੇ ‘ਚ ਕਿਸੇ ਵੀ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਅੱਜ ਪੂਰੇ ਦਿਨ ਵੇਲੇ ਧੁੱਪ ਖਿੜੇ ਰਹਿਣ ਦੀ ਸੰਭਾਵਨਾ ਹੈ। ਦੁਪਹਿਰ ਦੇ ਵੇਲੇ ਤਾਪਮਾਨ ‘ਚ ਵਾਧਾ ਦੇਖਿਆ ਜਾ ਸਕਦਾ ਹੈ, ਜਦਕਿ ਸਵੇਰੇ ਤੇ ਸ਼ਾਮ ਵੇਲੇ ਗਰਮੀ ਤੋਂ ਰਾਹਤ ਰਹਿ ਸਕਦੀ ਹੈ।

ਪੰਜਾਬ ‘ਚ ਹੁਣ ਮੌਨਸੂਨ ਵਾਪਸੀ ਦੇ ਪੜਾਅ ‘ਤੇ ਹੈ। 19 ਸਤੰਬਰ ਨੂੰ ਪੱਛਮੀ ਰਾਜਸਥਾਨ ਨੂੰ ਮੌਨਸੂਨ ਦੀ ਵਾਪਸੀ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸੇ ਕਾਰਨ ਪੰਜਾਬ ‘ਚ ਆਉਣ ਵਾਲੇ 3 ਦਿਨ ਵੀ ਵੀ ਬਾਰਿਸ਼ ਹੋਣ ਦੀ ਸੰਭਾਵਨਾ ਨਹੀਂ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ 22, 23 ਤੇ 24 ਸਤੰਬਰ ਨੂੰ ਵੀ ਸੂਬੇ ‘ਚ ਮੌਮਸ ਸਾਫ਼ ਰਹੇਗਾ ਤੇ ਧੁੱਪ ਨਿਕਲੇਗੀ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ‘ਚ ਦਰਜ ਕੀਤਾ ਗਿਆ, ਜੋ ਕਿ 35.7 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ
ਚੰਡੀਗੜ੍ਹ 35.0°C
ਅੰਮ੍ਰਿਤਸਰ 32.6°C
ਲੁਧਿਆਣਾ 33.9°C
ਪਟਿਆਲਾ 35.7°C
ਬਠਿੰਡਾ 35.2°C
ਫਰੀਦਕੋਟ 33.8°C
ਗੁਰਦਾਸਪੁਰ 32.5°C
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 32.6°C
ਫਰੀਦਕੋਟ 33.3°C
ਫਤਿਹਗੜ੍ਹ ਸਾਹਿਬ 33.7°C
ਫਿਰੋਜ਼ਪੁਰ 33.6°C
ਫਿਰੋਜ਼ਪੁਰ (KVK) 33.1°C
ਜਲੰਧਰ 33.0°C
ਕਪੂਰਥਲਾ 33.1°C
ਮੁਹਾਲੀ 34.6°C
ਪਠਾਨਕੋਟ (KVK) 33.5°C
ਰੌਣੀ KVK (ਪਟਿਆਲਾ) 33.9°C
ਰੋਪੜ (KVK) 34.3°C
ਸ੍ਰੀ ਆਨੰਦਪੁਰ ਸਾਹਿਬ 34.0°C
ਸੰਗਰੂਰ 32.1°C
ਹੁਸ਼ਿਆਰਪੁਰ 32.9°C
ਮੁਕਤਸਰ 33.0°C

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......