AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Punjab Weather: ਪੰਜਾਬ ‘ਚ ਅੱਜ ਮੌਮਸ ਰਹੇਗਾ ਸਾਫ਼, ਆਮ ਨਾਲੋਂ ਵੱਧ ਬਣਿਆ ਹੋਇਆ ਹੈ ਤਾਪਮਾਨ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 1.9 ਸੈਲਸੀਅਸ ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 8 ਡਿਗਰੀ ਸੈਲਸੀਅਸ ਰਿਹਾ ਹੈ।

Punjab Weather: ਪੰਜਾਬ 'ਚ ਅੱਜ ਮੌਮਸ ਰਹੇਗਾ ਸਾਫ਼,  ਆਮ ਨਾਲੋਂ ਵੱਧ ਬਣਿਆ ਹੋਇਆ ਹੈ ਤਾਪਮਾਨ
ਪੰਜਾਬ ‘ਚ 14 ਮਾਰਚ ਤੋਂ ਬਦਲੇਗਾ ਮੌਸਮ , ਗਰਜ-ਚਮਕ ਤੇ ਤੇਜ਼ ਹਵਾਵਾਂ ਦੀ ਸੰਭਾਵਨਾ
tv9-punjabi
| Updated On: 23 Feb 2026 06:58 AM IST

ਪੰਜਾਬ ‘ਚ ਅੱਜ ਮੌਸਮ ਦਾ ਕੋਈ ਅਲਰਟ ਨਹੀਂ ਹੈ। ਇਸ ਦੇ ਨਾਲ ਹੀ ਮੌਸਮ ਖੁਸ਼ਕ ਰਹੇਗਾ। ਇੰਨਾ ਹੀ ਨਹੀਂ ਆਉਣ ਵਾਲੇ ਤਿੰਨ ਦਿਨਾਂ ਲਈ ਵੀ ਮੌਸਮ ਸਾਫ਼ ਰਹੇਗਾ। ਇਸ ਦਾ ਮਤਲਬ ਹੈ ਕਿ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਵਾਧਾ ਦੇਖਣ ਨੂੰ ਮਿਲੇਗਾ। ਪੰਜਾਬ ਦਾ ਔਸਤ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 1.9 ਸੈਲਸੀਅਸ ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 8 ਡਿਗਰੀ ਸੈਲਸੀਅਸ ਰਿਹਾ ਹੈ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 9.9 ਡਿਗਰੀ, ਲੁਧਿਆਣਾ ਦਾ 12.0 ਡਿਗਰੀ, ਪਟਿਆਲਾ ਦਾ 13.4 ਡਿਗਰੀ, ਫਰੀਦਕੋਟ ਦਾ 10.0 ਡਿਗਰੀ, ਗੁਰਦਾਸਪੁਰ ਦਾ ਵੀ 10.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 12.6 ਡਿਗਰੀ, ਫਿਰੋਜ਼ਪੁਰ ਦਾ 10.0 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 13.2 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 11.0 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ ਵੀ 11.0 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 11.2 ਡਿਗਰੀ ਦਰਜ ਕੀਤਾ ਗਿਆ।

ਵੱਧ ਤੋਂ ਵੱਧ ਤਾਪਮਾਨ

ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ ਬੀਤੇ ਦਿਨ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਵੀ ਆਮ ਨਾਲੋਂ 3.7 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ‘ਚ ਦਰਜ ਕੀਤਾ ਗਿਆ, ਜੋ ਕਿ 27.9 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ‘ਚ ਵੱਧ ਤੋਂ ਵੱਧ ਤਾਪਮਾਨ 25.9 ਡਿਗਰੀ, ਲੁਧਿਆਣਾ ਦਾ 26.8 ਡਿਗਰੀ, ਪਟਿਆਲਾ ਦਾ 27.4 ਡਿਗਰੀ, ਫਰੀਦਕੋਟ ਦਾ 27.5 ਡਿਗਰੀ, ਫਿਰੋਜ਼ਪੁਰ ਦਾ 27.7 ਡਿਗਰੀ, ਹੁਸ਼ਿਆਰਪੁਰ ਦਾ 25.4 ਡਿਗਰੀ, ਮੁਹਾਲੀ ਦਾ 26.5 ਡਿਗਰੀ, ਪਠਾਨਕੋਟ 24.0 ਡਿਗਰੀ, ਰੋਪੜ ਦਾ 26.2 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 27.8 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧ-ਵੱਧ ਤਾਪਮਾਨ 27.2 ਡਿਗਰੀ ਦਰਜ ਕੀਤਾ ਗਿਆ।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...