AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਦੇ ਤਾਪਮਾਨ ‘ਚ ਗਿਰਾਵਟ ਜਾਰੀ, ਮੌਸਮ ਰਹੇਗਾ ਖੁਸ਼ਕ; ਹੋਰ ਵਧੇਗੀ ਠੰਡ

Punjab Weather Update: ਸੂਬੇ 'ਚ ਇਸ ਪੂਰੇ ਹਫ਼ਤੇ ਮੌਸਮ ਖੁਸ਼ਕ ਰਹੇਗਾ। ਕੁੱਝ ਇਲਾਕਿਆਂ 'ਚ ਹਲਕੀ ਧੁੰਦ ਦੇਖੀ ਜਾ ਸਕਦੀ ਹੈ। ਇਸ ਹਫ਼ਤੇ ਰਾਤ ਦੇ ਤਾਪਮਾਨ 'ਚ 2 ਤੋਂ 4 ਡਿਗਰੀ ਦੀ ਗਿਰਾਵਟ ਦੇਖੀ ਜਾ ਸਕਦੀ ਹੈ। ਇਸ ਤੋਂ ਬਾਅਦ ਤਾਪਮਾਨ 'ਚ ਖਾਸ ਬਦਲਾਅ ਨਹੀਂ ਹੋਵੇਗਾ।

ਪੰਜਾਬ  ਦੇ ਤਾਪਮਾਨ 'ਚ ਗਿਰਾਵਟ ਜਾਰੀ, ਮੌਸਮ ਰਹੇਗਾ ਖੁਸ਼ਕ; ਹੋਰ ਵਧੇਗੀ ਠੰਡ
ਸੰਕੇਤਕ ਤਸਵੀਰ (Photo Source: tv9telugu.com)
tv9-punjabi
| Updated On: 24 Nov 2025 08:02 AM IST

ਪੰਜਾਬ ਦਾ ਤਾਪਮਾਨ ਦਿਨੋਂ-ਦਿਨ ਡਿੱਗਦਾ ਜਾ ਰਿਹਾ ਹੈ। ਸਵੇਰ ਤੇ ਰਾਤ ਤੇਜ਼ ਠੰਡ ਦਾ ਅਹਿਸਾਸ ਹੋ ਰਿਹਾ ਹੈ। ਬੀਤੇ ਦਿਨ ਦੀ ਗੱਲ ਕਰੀਏ ਤਾਂ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਔਸਤ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਸੂਬੇ ‘ਚ ਔਸਤ ਘੱਟੋ-ਘੱਟ ਤਾਪਮਾਨ 7 ਡਿਗਰੀ, ਫਰੀਦਕੋਟ ‘ਚ ਦਰਜ ਕੀਤਾ ਗਿਆ। ਉੱਥੇ ਹੀ, ਔਸਤ ਵੱਧ ਤੋਂ ਵੱਧ ਤਾਪਮਾਨ 28.1 ਡਿਗਰੀ ਬਠਿੰਡਾ ‘ਚ ਦਰਜ ਕੀਤਾ ਗਿਆ।

ਸੂਬੇ ‘ਚ ਇਸ ਪੂਰੇ ਹਫ਼ਤੇ ਮੌਸਮ ਖੁਸ਼ਕ ਰਹੇਗਾ। ਕੁੱਝ ਇਲਾਕਿਆਂ ‘ਚ ਹਲਕੀ ਧੁੰਦ ਦੇਖੀ ਜਾ ਸਕਦੀ ਹੈ। ਇਸ ਹਫ਼ਤੇ ਰਾਤ ਦੇ ਤਾਪਮਾਨ ‘ਚ 2 ਤੋਂ 4 ਡਿਗਰੀ ਦੀ ਗਿਰਾਵਟ ਦੇਖੀ ਜਾ ਸਕਦੀ ਹੈ। ਇਸ ਤੋਂ ਬਾਅਦ ਤਾਪਮਾਨ ‘ਚ ਖਾਸ ਬਦਲਾਅ ਨਹੀਂ ਹੋਵੇਗਾ।

ਸੂਬੇ ‘ਚ ਹਵਾ ਅਜੇ ਵੀ ਪ੍ਰਦੂਸ਼ਿਤ ਬਣੀ ਹੋਈ ਹੈ। ਹਾਲਾਂਕਿ, ਇਸ ‘ਚ ਪਹਿਲੇ ਨਾਲੋਂ ਸੁਧਾਰ ਹੈ। ਸਵੇਰ ਛੇਹ ਵਜੇ ਅੰਮ੍ਰਿਤਸਰ ਦਾ AQI 104, ਜਲੰਧਰ ਦਾ AQI 126, ਲੁਧਿਆਣਾ ਦਾ AQI 157, ਖੰਨਾ ਦਾ AQI 126, ਮੰਡੀ ਗੋਬਿੰਦਗੜ੍ਹ ਦਾ AQI 190 ਤੇ ਪਟਿਆਲਾ ਦਾ AQI 147 ਦਰਜ ਕੀਤਾ ਗਿਆ।

ਚੰਡੀਗੜ੍ਹ ਸੈਕਟਰ 22 ਦਾ AQI 166, ਸੈਕਟਰ 25 ਦਾ AQI 166, ਸੈਕਟਰ 53 ਦਾ AQI 148 ਦਰਜ ਕੀਤਾ ਗਿਆ। ਅਜਿਹੇ AQI ‘ਚ ਸਾਹ ਸਬੰਧੀ ਸਮੱਸਿਆ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਮਾਸਕ ਪਹਿਣ ਕੇ ਘਰ ‘ਚੋਂ ਬਾਹਰ ਨਿਕਲਣਾ ਚਾਹੀਦਾ ਹੈ।

Follow Us
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...