AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Punjab Weather: ਪੰਜਾਬ ਦਾ ਤਾਪਮਾਨ ਆਮ ਨਾਲੋਂ ਵੱਧ, ਮੌਸਮ ਦਾ ਕੋਈ ਅਲਰਟ ਨਹੀਂ

Punjab Weather Update: ਬੀਤੇ ਦਿਨ ਸੂਬੇ ਤੇ ਵੱਧੋ-ਵੱਧ ਤਾਪਮਾਨ 'ਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਰ, ਇਹ ਅਜੇ ਵੀ ਆਮ ਨਾਲੋਂ 3.6 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ, ਸੂਬੇ 'ਚ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 28.6 ਡਿਗਰੀ ਰਿਹਾ।

Punjab Weather: ਪੰਜਾਬ ਦਾ ਤਾਪਮਾਨ ਆਮ ਨਾਲੋਂ ਵੱਧ, ਮੌਸਮ ਦਾ ਕੋਈ ਅਲਰਟ ਨਹੀਂ
punjab weather update
tv9-punjabi
| Updated On: 26 Feb 2026 07:59 AM IST

ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਦਾ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦਾ ਵੱਧ ਤੋਂ ਵੱਧ ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਬਣਿਆ ਹੋਇਆ ਹੈ। ਹੁਣ ਗਰਮੀ ਦਾ ਹਲਕਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ, ਜਦਕਿ ਰਾਤ ਤੇ ਸਵੇਰ ਦੀ ਹੀ ਹੁਣ ਠੰਡ ਰਹਿ ਗਈ ਹੈ।

ਬੀਤੇ ਦਿਨ ਸੂਬੇ ਤੇ ਵੱਧੋ-ਵੱਧ ਤਾਪਮਾਨ ‘ਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਰ, ਇਹ ਅਜੇ ਵੀ ਆਮ ਨਾਲੋਂ 3.6 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ, ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 28.6 ਡਿਗਰੀ ਰਿਹਾ।

ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26.3 ਡਿਗਰੀ, ਲੁਧਿਆਣਾ ਦਾ 27.4 ਡਿਗਰੀ, ਪਟਿਆਲਾ ਦਾ 28.2 ਡਿਗਰੀ, ਫਿਰੋਜ਼ਪੁਰ ਦਾ 27.5 ਡਿਗਰੀ, ਹੁਸ਼ਿਆਰਪੁਰ ਦਾ 25.9 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 25.4 ਡਿਗਰੀ, ਪਠਾਨਕੋਟ ਦਾ 24.5 ਡਿਗਰੀ, ਰੋਪੜ ਦਾ 26.5 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 27.8 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 27.8 ਡਿਗਰੀ ਦਰਜ ਕੀਤਾ ਗਿਆ।

ਉੱਥੇ ਹੀ, ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.5 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ‘ਚ ਦਰਜ ਕੀਤਾ ਗਿਆ, ਜੋ ਕਿ 9 ਡਿਗਰੀ ਰਿਹਾ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 10.4 ਡਿਗਰੀ, ਲੁਧਿਆਣਾ ਦਾ 13.5 ਡਿਗਰੀ, ਪਟਿਆਲਾ ਦਾ 14.0 ਡਿਗਰੀ, ਬਠਿੰਡਾ ਦਾ 11.0 ਡਿਗਰੀ, ਫਰੀਦਕੋਟ ਦਾ 11.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 13.5 ਡਿਗਰੀ, ਫਿਰੋਜ਼ਪੁਰ ਦਾ 10.5 ਡਿਗਰੀ, ਹੁਸ਼ਿਆਰਪੁਰ ਦਾ 11.1 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 13.2 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 13.3 ਡਿਗਰੀ ਦਰਜ ਕੀਤਾ ਗਿਆ।

Follow Us
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...