ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਦਿਨ ਦਾ ਤਾਪਮਾਨ ਆਮ ਤੋਂ 2 ਡਿਗਰੀ ਵੱਧ

ਮੌਸਮ ਵਿਗਿਆਨ ਕੇਂਦਰ ਮੁਤਾਬਕ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਬਠਿੰਡਾ, ਮੋਗਾ, ਬਰਨਾਲਾ, ਸੰਗਰੂਰ, ਮਾਨਸਾ ਤੇ ਪਟਿਆਲਾ 'ਚ ਧੁੰਦ ਦਾ ਅਲਰਟ ਹੈ। ਅੱਜ, ਸ਼ੁਕਰਵਾਰ ਤੋਂ ਬਾਅਦ ਧੁ੍ੰਦ ਤੋਂ ਰਾਹਤ ਮਿਲੇਗੀ। ਪੰਜਾਬ-ਚੰਡੀਗੜ੍ਹ 'ਚ ਰਾਤ ਦੇ ਸਮੇਂ ਦੀ ਠੰਡ ਵਧੀ ਹੈ, ਜਿਸ ਤੋਂ ਬਾਅਦ ਰਾਤ ਦਾਤਾਪਮਾਨ ਆਮ ਵਾਂਗ ਹੋ ਗਿਆ ਹੈ, ਪਰ ਦਿਨ ਦਾ ਘੱਟ ਤੋਂ ਘੱਟ ਤਾਪਮਾਨ ਅਜੇ ਵੀ 2 ਡਿਗਰੀ ਵੱਧ ਪਾਇਆ ਜਾ ਰਿਹਾ ਹੈ।

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਦਿਨ ਦਾ ਤਾਪਮਾਨ ਆਮ ਤੋਂ 2 ਡਿਗਰੀ ਵੱਧ
ਸੰਕੇਤਕ ਤਸਵੀਰ (Photo Credit: PTI )
Follow Us
tv9-punjabi
| Updated On: 29 Nov 2024 13:58 PM

ਪੰਜਾਬ ‘ਚ ਅੱਜ ਧੁੰਦ ਨੂੰ ਲੈ ਕੇ 9 ਜਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੁੱਝ ਜ਼ਿਲ੍ਹਿਆਂ ‘ਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ। ਚੰਡੀਗੜ੍ਹ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਐਕਟਿਵ ਹੋਇਆ ਹੈ, ਪਰ ਇਸ ਦਾ ਪੰਜਾਬ-ਚੰਡੀਗੜ੍ਹ ‘ਤੇ ਘੱਟ ਅਸਰ ਦੇਖਣ ਨੂੰ ਮਿਲੇਗਾ। ਆਉਣ ਵਾਲੇ ਇੱਕ ਹਫ਼ਤੇ ‘ਚ ਬਾਰਿਸ਼ ਦੀ ਸੰਭਾਵਨਾ ਨਹੀਂ ਹੈ, ਪਰ ਪਹਾੜੀ ਇਲਾਕਿਆਂ ‘ਚ ਬਰਫ਼ਬਾਰੀ ਦੇ ਚੱਲਦੇ ਪੰਜਾਬ-ਸਮੇਤ ਪੂਰੇ ਉੱਤਰ ਭਾਰਤ ‘ਚ ਠੰਡ ਵਧੇਗੀ।

ਮੌਸਮ ਵਿਗਿਆਨ ਕੇਂਦਰ ਮੁਤਾਬਕ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਬਠਿੰਡਾ, ਮੋਗਾ, ਬਰਨਾਲਾ, ਸੰਗਰੂਰ, ਮਾਨਸਾ ਤੇ ਪਟਿਆਲਾ ‘ਚ ਧੁੰਦ ਦਾ ਅਲਰਟ ਹੈ। ਅੱਜ, ਸ਼ੁਕਰਵਾਰ ਤੋਂ ਬਾਅਦ ਧੁ੍ੰਦ ਤੋਂ ਰਾਹਤ ਮਿਲੇਗੀ। ਪੰਜਾਬ-ਚੰਡੀਗੜ੍ਹ ‘ਚ ਰਾਤ ਦੇ ਸਮੇਂ ਦੀ ਠੰਡ ਵਧੀ ਹੈ, ਜਿਸ ਤੋਂ ਬਾਅਦ ਰਾਤ ਦਾਤਾਪਮਾਨ ਆਮ ਵਾਂਗ ਹੋ ਗਿਆ ਹੈ, ਪਰ ਦਿਨ ਦਾ ਘੱਟ ਤੋਂ ਘੱਟ ਤਾਪਮਾਨ ਅਜੇ ਵੀ 2 ਡਿਗਰੀ ਵੱਧ ਪਾਇਆ ਜਾ ਰਿਹਾ ਹੈ।

ਪ੍ਰਦੂਸ਼ਣ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦੀ ਫਟਕਾਰ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪਰਾਲੀ ਜਲਾਉਣ ਤੇ ਮੁੱਦੇ ਤੇ ਪੰਜਾਬ ਤੇ ਹਰਿਆਣਾ ਸਰਕਾਰ ਦੀ ਢੁੱਕਵੀਂ ਕਾਰਵਾਈ ਨਾ ਕਰਨ ਨੂੰ ਲੈ ਕੇ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਇੱਕ ਮੀਡੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ, ਜਿਸ ‘ਚ ਸੰਗਰੂਰ ਜ਼ਿਲ੍ਹੇ ਦੇ ਇੱਕ ਜ਼ਮੀਨ ਰਿਕਾਰਡ ਅਧਿਕਾਰੀ ਤੇ ਬਲਾਕ ਪਟਵਾਰੀ ਯੂਨੀਅਨ ਪ੍ਰਧਾਨ ਨੇ ਕਥਿਤ ਰੂਪ ‘ਤੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸ਼ਾਮ ਨੂੰ ਚਾਰ ਵਜੇ ਤੋਂ ਬਾਅਦ ਜਲਾਉਣ ਤਾਂ ਕਿ ਸੈਟੇਲਾਈਟ ਤੋਂ ਪਤਾ ਨਾ ਲੱਗ ਸਕੇ।

ਅਦਾਲਤ ਨੇ ਇਸ ਮੁੱਦੇ ਨੂੰ ਬਹੁੱਤ ਗੰਭੀਰ ਮਾਮਲਾ ਦੱਸਦੇ ਹੋਏ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਉਹ ਅਜਿਹੇ ਅਧਿਕਾਰੀਆਂ ਦੀਆਂ ਗਤੀਵਿਧੀਆਂ ਨੂੰ ਰੋਕੇ ਤੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਤੁਰੰਤ ਫੈਸਲਾ ਲੈਣਾ ਚਾਹੀਦਾ ਹੈ ਕਿ ਕੋਈ ਵੀ ਅਧਿਕਾਰੀ ਕਿਸਾਨਾਂ ਨੂੰ ਅਜਿਹੀ ਸਲਾਹ ਨਾ ਦੇਵੇ।

PM ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਮੁਲਾਕਾਤ, ਯੁਵਾ ਸਸ਼ਕਤੀਕਰਨ ਦੀ ਕੀਤੀ ਗੱਲ
PM ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਮੁਲਾਕਾਤ, ਯੁਵਾ ਸਸ਼ਕਤੀਕਰਨ ਦੀ ਕੀਤੀ ਗੱਲ...
ਚੰਡੀਗੜ੍ਹ ਨਗਰ ਨਿਗਮ 'ਚ ਹੰਗਾਮੇ ਤੋਂ ਬਾਅਦ ਕੌਂਸਲਰਾਂ ਨੇ ਦੱਸਿਆ ਸੱਚ
ਚੰਡੀਗੜ੍ਹ ਨਗਰ ਨਿਗਮ 'ਚ ਹੰਗਾਮੇ ਤੋਂ ਬਾਅਦ ਕੌਂਸਲਰਾਂ ਨੇ ਦੱਸਿਆ ਸੱਚ...
ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ
ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ...
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ...
ਪੰਜਾਬ ਨਗਰ ਨਿਗਮ ਚੋਣਾਂ 'ਚ ਕਾਂਗਰਸ ਨੇ ਜਿੱਤੀਆਂ ਇੰਨੀਆਂ ਸੀਟਾਂ, ਇਹ ਹੈ 'ਆਪ'-ਭਾਜਪਾ ਦੀ ਹਾਲਤ!
ਪੰਜਾਬ ਨਗਰ ਨਿਗਮ ਚੋਣਾਂ 'ਚ ਕਾਂਗਰਸ ਨੇ ਜਿੱਤੀਆਂ ਇੰਨੀਆਂ ਸੀਟਾਂ, ਇਹ ਹੈ 'ਆਪ'-ਭਾਜਪਾ ਦੀ ਹਾਲਤ!...
ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ
ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ...
ਚੰਡੀਗੜ੍ਹ 'ਚ AP ਢਿੱਲੋਂ ਦੇ ਕੰਸਰਟ ਤੋਂ ਪਹਿਲਾਂ ਸੁਰੱਖਿਆ ਕਿਉਂ ਵਧਾਈ ਗਈ?
ਚੰਡੀਗੜ੍ਹ 'ਚ AP ਢਿੱਲੋਂ ਦੇ ਕੰਸਰਟ ਤੋਂ ਪਹਿਲਾਂ ਸੁਰੱਖਿਆ ਕਿਉਂ ਵਧਾਈ ਗਈ?...
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!...
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ...