AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਅੱਜ ਧੁੰਦ ਦਾ ਯੈਲੋ ਅਲਰਟ, ਤਾਪਮਾਨ ‘ਚ ਹਲਕੀ ਗਿਰਾਵਟ; ਬਠਿੰਡਾ ਰਿਹਾ ਸਭ ਤੋਂ ਠੰਡਾ

Punjab Weather Alert: ਤਾਪਮਾਨ ਦੀ ਗੱਲ ਕਰੀਏ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ ' ਦਰਜ ਕੀਤਾ ਗਿਆ, ਜੋ ਕਿ 3.6 ਡਿਗਰੀ ਰਿਹਾ।

ਪੰਜਾਬ 'ਚ ਅੱਜ ਧੁੰਦ ਦਾ ਯੈਲੋ ਅਲਰਟ, ਤਾਪਮਾਨ 'ਚ ਹਲਕੀ ਗਿਰਾਵਟ; ਬਠਿੰਡਾ ਰਿਹਾ ਸਭ ਤੋਂ ਠੰਡਾ
ਫਾਈਲ ਫੋਟੋ (Photo Credit: PTI)
tv9-punjabi
| Published: 04 Feb 2026 07:16 AM IST

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਕੋਈ ਅਲਰਟ ਨਹੀਂ ਹੈ। ਦੂਜੇ ਪਾਸੇ, ਪੰਜਾਬ ਦਾ ਮੌਸਮ ਖੁਸ਼ਕ ਰਹੇਗਾ, ਬਾਰਿਸ਼ ਦੀ ਕੋਈ ਵੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਆਉਣ ਵਾਲੇ ਤਿੰਨ ਦਿਨਾਂ ਲਈ, ਯਾਨੀ ਕਿ 7 ਫਰਵਰੀ ਤੱਕ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਮੌਸਮ ਦੀ ਸਥਿਤੀ ਅਨੁਸਾਰ ਮੌਸਮ ਵਿਗਿਆਨ ਕੇਂਦਰ ਵੱਲੋਂ ਅਲਰਟ ਜਾਰੀ ਕੀਤਾ ਜਾ ਸਕਦਾ ਹੈ।

15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ

ਅੱਜ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਬਰਨਾਲਾ, ਮਾਨਸਾ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਮੁਕਤਸਰ ਤੇ ਬਠਿੰਡਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਇੱਥੇ ਸੰਘਣੀ ਧੁੰਦ ਪਵੇਗੀ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ ‘ ਦਰਜ ਕੀਤਾ ਗਿਆ, ਜੋ ਕਿ 3.6 ਡਿਗਰੀ ਰਿਹਾ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.7 ਡਿਗਰੀ, ਲੁਧਿਆਣਾ ਦਾ 8.6 ਡਿਗਰੀ, ਫਰੀਦਕੋਟ ਦਾ 6.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ) ਨਗਰ ਦਾ 8.4 ਡਿਗਰੀ, ਫਿਰੋਜ਼ਪੁਰ ਦਾ 4.1 ਡਿਗਰੀ, ਹੁਸ਼ਿਆਰਪੁਰ ਦਾ 8.4 ਡਿਗਰੀ, ਮਾਨਸਾ ਦਾ 6.9 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 11.1 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 10.5 ਡਿਗਰੀ ਦਰਜ ਕੀਤਾ ਗਿਆ।

Follow Us
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...