ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਅੱਜ ਮੌਸਮ ਦਾ ਕੋਈ ਅਲਰਟ ਨਹੀਂ, ਫਰੀਦਕੋਟ ‘ਚ ਦਰਜ ਕੀਤਾ ਗਿਆ ਸਭ ਤੋਂ ਘੱਟ ਤਾਪਮਾਨ

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.2 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 4.8 ਡਿਗਰੀ ਸੈਲਸੀਅਲ ਰਿਹਾ।

ਪੰਜਾਬ 'ਚ ਅੱਜ ਮੌਸਮ ਦਾ ਕੋਈ ਅਲਰਟ ਨਹੀਂ, ਫਰੀਦਕੋਟ 'ਚ ਦਰਜ ਕੀਤਾ ਗਿਆ ਸਭ ਤੋਂ ਘੱਟ ਤਾਪਮਾਨ
ਪੰਜਾਬ ਦਾ ਮੌਸਮ (ਸੰਕੇਤਕ ਤਸਵੀਰ)
Follow Us
tv9-punjabi
| Published: 06 Feb 2026 06:53 AM IST

ਪੰਜਾਬ ‘ਚ ਅੱਜ ਵੀ ਮੌਸਮ ਦਾ ਕੋਈ ਅਲਰਟ ਨਹੀਂ ਹੈ। ਮੌਸਮ ‘ਚ ਤਬਦੀਲੀ ਆ ਰਹੀ ਹੈ। ਸਵੇਰੇ ਤੇ ਰਾਤ ਨੂੰ ਠੰਡ ਦਾ ਅਹਿਸਾਸ ਹੋ ਰਿਹਾ ਹੈ, ਜਦਕਿ ਦੁਪਹਿਰ ਨੂੰ ਧੁੱਪ ਨਿਕਲ ਰਹੀ ਹੈ। ਧੁੰਦ ਦੇ ਸੀਤ ਲਹਿਰ ਤੋਂ ਲੋਕਾਂ ਨੂੰ ਰਾਹਤ ਮਿਲ ਰਹੀ ਹੈ, ਜਿਸ ਨਾਲ ਠੰਡ ਤੋਂ ਵੀ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਸੂਬੇ ‘ਚ ਅੱਜ ਜਿੱਥੇ ਕੋਈ ਵੀ ਅਲਰਟ ਨਹੀਂ ਹੈ, ਉੱਥੇ ਹੀ ਅੱਜ ਮੌਸਮ ਵੀ ਖੁਸ਼ਕ ਰਹੇਗਾ। ਬਾਰਿਸ਼ ਨੂੰ ਲੈ ਕੇ ਕੋਈ ਵੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.2 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 4.8 ਡਿਗਰੀ ਸੈਲਸੀਅਲ ਰਿਹਾ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 5.9 ਡਿਗਰੀ, ਲੁਧਿਆਣਾ ਦਾ 8.6 ਡਿਗਰੀ, ਪਟਿਆਲਾ ਦਾ 9.3 ਡਿਗਰੀ, ਬਠਿੰਡਾ ਦਾ 5.6 ਡਿਗਰੀ, ਗੁਰਦਾਸਪੁਰ ਦਾ 5.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 6.8 ਡਿਗਰੀ, ਫਿਰੋਜ਼ਪੁਰ ਦਾ 5.3 ਡਿਗਰੀ, ਹੁਸ਼ਿਆਰਪੁਰ ਦਾ 5.1 ਡਿਗਰੀ, ਮਾਨਸਾ ਦਾ 8.1 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 8.6 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ ਦਾ ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 7.2 ਡਿਗਰੀ ਦਰਜ ਕੀਤਾ ਗਿਆ।

ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ...
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ...
Rahul Gandhi in Lok Sabha: ਲੋਕਸਭਾ 'ਚ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਦੀ ਹੱਥ ਨਾ ਮਿਲਾਉਣ 'ਤੇ ਤਿੱਖੀ ਬਹਿਸ
Rahul Gandhi in Lok Sabha: ਲੋਕਸਭਾ 'ਚ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਦੀ ਹੱਥ ਨਾ ਮਿਲਾਉਣ 'ਤੇ ਤਿੱਖੀ ਬਹਿਸ...
ਮਾਂ ਵੈਸ਼ਨੋ ਦੇਵੀ ਦਰਬਾਰ 'ਚ ਬਦਲਿਆ ਮੌਸਮ ਦਾ ਮਿਜ਼ਾਜ, ਸ਼ਰਧਾਲੂਆਂ 'ਚ ਭਾਰੀ ਉਤਸ਼ਾਹ, ਦੇਖੋ LIVE ਤਸਵੀਰਾਂ
ਮਾਂ ਵੈਸ਼ਨੋ ਦੇਵੀ ਦਰਬਾਰ 'ਚ ਬਦਲਿਆ ਮੌਸਮ ਦਾ ਮਿਜ਼ਾਜ, ਸ਼ਰਧਾਲੂਆਂ 'ਚ ਭਾਰੀ ਉਤਸ਼ਾਹ, ਦੇਖੋ LIVE ਤਸਵੀਰਾਂ...
India-US Trade Deal: ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ 3 ਦਿਨਾਂ ਦਾ ਅਮਰੀਕਾ ਦੌਰਾ
India-US Trade Deal: ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ 3 ਦਿਨਾਂ ਦਾ ਅਮਰੀਕਾ ਦੌਰਾ...
ਪ੍ਰਧਾਨ ਮੰਤਰੀ ਦੀ ਫੇਰੀ ਨੇ ਮੁੜ ਛੇੜੀ 'ਡੇਰਾ ਪਾਲੀਟਿਕਸ' ਦੀ ਚਰਚਾ, ਕਿਹੜੀਆਂ ਸੀਟਾਂ 'ਤੇ ਕਿੰਨਾ ਪੈਂਦਾ ਹੈ ਅਸਰ? ਜਾਣੋ
ਪ੍ਰਧਾਨ ਮੰਤਰੀ ਦੀ ਫੇਰੀ ਨੇ ਮੁੜ ਛੇੜੀ 'ਡੇਰਾ ਪਾਲੀਟਿਕਸ' ਦੀ ਚਰਚਾ, ਕਿਹੜੀਆਂ ਸੀਟਾਂ 'ਤੇ ਕਿੰਨਾ ਪੈਂਦਾ ਹੈ ਅਸਰ? ਜਾਣੋ...
Budget 2026 ਵਿੱਚ ਰਿਟੇਲ ਨਿਵੇਸ਼ਕ ਕਿਉਂ ਪਰੇਸ਼ਾਨ? ਸਮਝੋ ਬਦਲਾਅ
Budget 2026 ਵਿੱਚ ਰਿਟੇਲ ਨਿਵੇਸ਼ਕ ਕਿਉਂ ਪਰੇਸ਼ਾਨ? ਸਮਝੋ ਬਦਲਾਅ...
Union Budget 2026: ਨਿਰਮਲਾ ਸੀਤਾਰਮਨ ਦੇ ਬਜਟ 'ਤੇ ਆਗੂਆਂ ਦੀ ਪ੍ਰਤੀਕਿਰਿਆ, ਟੈਕਸਾਂ ਤੇ ਮੱਧ ਵਰਗ ਬਾਰੇ ਕਹੀਆਂ ਇਹ ਗੱਲਾਂ
Union Budget 2026: ਨਿਰਮਲਾ ਸੀਤਾਰਮਨ ਦੇ ਬਜਟ 'ਤੇ ਆਗੂਆਂ ਦੀ ਪ੍ਰਤੀਕਿਰਿਆ, ਟੈਕਸਾਂ ਤੇ ਮੱਧ ਵਰਗ ਬਾਰੇ ਕਹੀਆਂ ਇਹ ਗੱਲਾਂ...
Budget 2026: ਬਜਟ ਦਾ ਅਸਲ ਮਕਸਦ ਆਮਦਨ ਖਰਚ ਤੇ ਵਿਕਾਸ ਦੀ ਦਿਸ਼ਾ ਤੈਅ ਕਰਨਾ- ਬਜਟ ਵਿਸ਼ਲੇਸ਼ਕ ਇੰਜੀਨੀਅਰ ਪਵਨ ਸ਼ਰਮਾ
Budget 2026: ਬਜਟ ਦਾ ਅਸਲ ਮਕਸਦ ਆਮਦਨ ਖਰਚ ਤੇ ਵਿਕਾਸ ਦੀ ਦਿਸ਼ਾ ਤੈਅ ਕਰਨਾ- ਬਜਟ ਵਿਸ਼ਲੇਸ਼ਕ ਇੰਜੀਨੀਅਰ ਪਵਨ ਸ਼ਰਮਾ...