AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਮੌਨਸੂਨ ਫੜੇਗਾ ਰਫ਼ਤਾਰ, ਅੱਜ 8 ਜ਼ਿਲ੍ਹਿਆਂ ‘ਚ ਮੀਂਹ ਤੇ ਹਨੇਰੀ ਦਾ ਅਲਰਟ

Punjab Weather Update: ਪਿਛਲੇ 24 ਘੰਟਿਆਂ 'ਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 'ਚ 2.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਹੁਣ ਆਮ ਨਾਲੋਂ 3.9 ਡਿਗਰੀ ਘੱਟ ਹੋ ਗਿਆ ਹੈ। ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅੱਜ ਸਵੇਰੇ 8:45 ਵਜੇ ਮਾਨਸਾ, ਬਰਨਾਲਾ, ਪਟਿਆਲਾ, ਮੋਹਾਲੀ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਮੋਗਾ 'ਚ ਮੱਧਪ ਮੀਂਹ, ਬਿਜ਼ਲੀ ਚਮਕਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੱਸੀ ਹੈ।

ਪੰਜਾਬ 'ਚ ਮੌਨਸੂਨ ਫੜੇਗਾ ਰਫ਼ਤਾਰ, ਅੱਜ 8 ਜ਼ਿਲ੍ਹਿਆਂ 'ਚ ਮੀਂਹ ਤੇ ਹਨੇਰੀ ਦਾ ਅਲਰਟ
ਪੰਜਾਬ ਦੇ 4 ਜ਼ਿਲ੍ਹਿਆਂ ਦੀ ਮੀਂਹ ਦਾ ਅਲਰਟ, ਕਈ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਤੋਂ ਰਿਹਾ ਘੱਟ
tv9-punjabi
| Updated On: 25 Jun 2025 06:49 AM IST
Share

ਪੰਜਾਬ ‘ਚ ਮੌਨਸੂਨ ਦਾਖਲ ਹੋ ਚੁੱਕਿਆ ਹੈ। ਅਗਲੇ 36 ਘੰਟਿਆਂ ‘ਚ ਮੌਨਸੂਨ ਦੇ ਹੋਰ ਅੱਗੇ ਵੱਧਣ ਦੇ ਹਾਲਾਤ ਅਨੁਕੂਲ ਹੈ। ਮੌਸਮ ਵਿਭਾਗ ਨੇ 30 ਜੂਨ ਤੱਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਭਾਰੀ ਮੀਂਹ, ਬਿਜ਼ਲੀ ਚਮਕਣ ਤੇ ਤੇਜ਼ ਹਵਾਵਾਂ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਪਿਛਲੇ 24 ਘੰਟਿਆਂ ‘ਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 2.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਹੁਣ ਆਮ ਨਾਲੋਂ 3.9 ਡਿਗਰੀ ਘੱਟ ਹੋ ਗਿਆ ਹੈ। ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਅੱਜ ਸਵੇਰੇ 8:45 ਵਜੇ ਮਾਨਸਾ, ਬਰਨਾਲਾ, ਪਟਿਆਲਾ, ਮੋਹਾਲੀ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਮੋਗਾ ‘ਚ ਮੱਧਪ ਮੀਂਹ, ਬਿਜ਼ਲੀ ਚਮਕਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੱਸੀ ਹੈ।

ਅੱਜ ਅਜਿਹਾ ਰਹੇਗਾ ਮੌਸਮ

ਪਠਾਨਕੋਟ, ਨਵਾਂ ਸ਼ਹਿਰ, ਹੁਸ਼ਿਆਰਪੁਰ, ਰੂਪਨਗਰ ਤੇ ਮੋਹਾਲੀ ਦੇ ਜ਼ਿਆਦਾਤਰ ਹਿੱਸਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੇਖੀ ਜਾ ਸਕਦੀ ਹੈ।

ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਤਿਹਗੜ੍ਹ ਸਾਹਿਬ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।

ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਰਨਾਲਾ, ਬਠਿੰਡਾ, ਮਾਨਸਾ ਤੇ ਸੰਗਰੂਰ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਪਠਾਨਕੋਟ, ਨਵਾਂ ਸ਼ਹਿਰ, ਹੋਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਮੋਹਾਲੀ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ ਅੱਜ ਵੱਖ-ਵੱਖ ਇਲਾਕਿਆਂ ‘ਚ ਹਨੇਰੀ, ਬਿਜ਼ਲੀ ਚਮਕਣ ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।

ਆਉਣ ਵਾਲੇ ਦਿਨਾਂ ‘ਚ ਅਜਿਹਾ ਰਹੇਗਾ ਮੌਸਮ

25, 28, 29 ਤੇ 30 ਜੂਨ ਨੂੰ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। 26 ਤੋਂ 27 ਜੂਨ ਨੂੰ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। 30 ਜੂਨ ਤੱਕ ਵੱਖ-ਵੱਖ ਥਾਵਾਂ ‘ਚ ਹਨੇਰੀ ਤੇ ਬਿਜ਼ਲੀ ਚਮਕਣ ਦੀ ਸੰਭਾਵਨਾ ਹੈ।

Follow Us
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......