ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ-ਹਿਮਾਚਲ ‘ਚ ਦਾਖਲ ਹੋਇਆ ਮਾਨਸੂਨ, ਕਈ ਜਿਲ੍ਹਿਆਂ ‘ਚ ਭਾਰੀ ਮੀਂਹ

Punjab Weather Update: ਮਾਨਸੂਨ ਦੇ ਅੱਜ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਦਾਖ਼ਲ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਅਤੇ ਹਰਿਆਣਾ ਤੋਂ ਇਲਾਵਾ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਅਤੇ ਹਰਿਆਣਾ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ।

ਪੰਜਾਬ-ਹਿਮਾਚਲ ‘ਚ ਦਾਖਲ ਹੋਇਆ ਮਾਨਸੂਨ, ਕਈ ਜਿਲ੍ਹਿਆਂ ‘ਚ ਭਾਰੀ ਮੀਂਹ
ਸੰਕੇਤਕ ਤਸਵੀਰ
Follow Us
sajan-kumar-2
| Updated On: 28 Jun 2024 11:21 AM

Punjab Weather: ਮਾਨਸੂਨ ਵੀਰਵਾਰ ਸ਼ਾਮ ਹਿਮਾਚਲ ਦੇ ਰਸਤੇ ਪੰਜਾਬ ਦੇ ਪਠਾਨਕੋਟ ਵਿੱਚ ਦਾਖਲ ਹੋਇਆ। ਅਨੁਮਾਨ ਹੈ ਕਿ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਮਾਨਸੂਨ ਦਸਤਕ ਦੇਵੇਗਾ। ਪਿਛਲੇ 6 ਦਿਨਾਂ ਤੋਂ ਝਾਰਖੰਡ ਤੋਂ ਮੌਨਸੂਨ ਅੱਗੇ ਨਹੀਂ ਵਧ ਰਿਹਾ ਸੀ ਪਰ ਇੱਕ ਹੀ ਦਿਨ ਵਿੱਚ ਉੱਤਰਾਖੰਡ, ਜੰਮੂ-ਕਸ਼ਮੀਰ ਤੋਂ ਬਾਅਦ ਮਾਨਸੂਨ ਨੇ ਹਿਮਾਚਲ ਅਤੇ ਪੰਜਾਬ ਵਿੱਚ ਵੀ ਦਸਤਕ ਦਿੱਤੀ।

ਮਾਨਸੂਨ ਦੇ ਅੱਜ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਦਾਖ਼ਲ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਅਤੇ ਹਰਿਆਣਾ ਤੋਂ ਇਲਾਵਾ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਅਤੇ ਹਰਿਆਣਾ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 39 ਡਿਗਰੀ ਤੋਂ ਹੇਠਾਂ ਚਲਾ ਗਿਆ। ਔਸਤ ਤਾਪਮਾਨ ਵਿੱਚ 4.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਜਦਕਿ ਹਰਿਆਣਾ ‘ਚ 2.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ।

ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ

ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ ਨਗਰ ਅਤੇ ਮਲੇਰਕੋਟਲਾ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਅਲਰਟ ਨਹੀਂ ਹੈ। .

ਇਸ ਦੇ ਨਾਲ ਹੀ ਅੱਜ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੀਂਹ ਦੇ ਨਾਲ-ਨਾਲ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਹਿਮਾਚਲ ‘ਚ ਵੀ ਯੈਲੋ ਅਲਰਟ

ਮੀਂਹ ਨੂੰ ਲੈ ਕੇ ਅੱਜ ਹਿਮਾਚਲ ਪ੍ਰਦੇਸ਼ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਦੇ ਸਾਰੇ ਕੇਂਦਰੀ ਅਤੇ ਹੇਠਲੇ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਉੱਚੇ ਸਥਾਨਾਂ ‘ਤੇ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਮੁਤਾਬਕ ਮਾਨਸੂਨ ਦੇ 29 ਜੂਨ ਨੂੰ ਹਿਮਾਚਲ ‘ਚ ਪਹੁੰਚਣ ਦੀ ਉਮੀਦ ਸੀ ਪਰ ਇਹ ਦੋ ਦਿਨ ਪਹਿਲਾਂ ਪਹੁੰਚ ਗਿਆ।

ਅਮਰਨਾਥ ਯਾਤਰਾ ਦਾ ਤੀਜਾ ਦਿਨ, ਸ਼ਰਧਾਲੂਆਂ ਦੀ ਭੀੜ, ਕੀ ਟੁੱਟੇਗਾ ਰਿਕਾਰਡ?
ਅਮਰਨਾਥ ਯਾਤਰਾ ਦਾ ਤੀਜਾ ਦਿਨ, ਸ਼ਰਧਾਲੂਆਂ ਦੀ ਭੀੜ, ਕੀ ਟੁੱਟੇਗਾ ਰਿਕਾਰਡ?...
ਰਾਹੁਲ ਨੇ ਸੰਸਦ 'ਚ ਚੁੱਕਿਆ ਵਿਦਿਆਰਥੀਆਂ ਦਾ ਮੁੱਦਾ, ਬੋਲੇ- NEET ਨੂੰ ਕਮਰਸ਼ੀਅਲ ਐਗਜ਼ਾਮ ਬਣਾ ਦਿੱਤਾ
ਰਾਹੁਲ ਨੇ ਸੰਸਦ 'ਚ ਚੁੱਕਿਆ ਵਿਦਿਆਰਥੀਆਂ ਦਾ ਮੁੱਦਾ, ਬੋਲੇ- NEET ਨੂੰ ਕਮਰਸ਼ੀਅਲ ਐਗਜ਼ਾਮ ਬਣਾ ਦਿੱਤਾ...
ਸੰਸਦ 'ਚ ਸ੍ਰੀ ਗੁਰੂ ਨਾਨਕ ਦੇਵ ਅਤੇ ਭਗਵਾਨ ਸ਼ਿਵ ਦੀਆਂ ਤਸਵੀਰਾਂ ਲੈ ਕੇ ਕਿਉਂ ਆਏ ਰਾਹੁਲ ਗਾਂਧੀ?
ਸੰਸਦ 'ਚ ਸ੍ਰੀ ਗੁਰੂ ਨਾਨਕ ਦੇਵ ਅਤੇ ਭਗਵਾਨ ਸ਼ਿਵ ਦੀਆਂ ਤਸਵੀਰਾਂ ਲੈ ਕੇ ਕਿਉਂ ਆਏ ਰਾਹੁਲ ਗਾਂਧੀ?...
Mann Ki Baat : ਮੈਂ ਆਪਣੇ ਪਰਿਵਾਰ ਵਿਚ ਆਇਆ ਹਾਂ... 'ਮਨ ਕੀ ਬਾਤ' ਪ੍ਰੋਗਰਾਮ 'ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
Mann Ki Baat : ਮੈਂ ਆਪਣੇ ਪਰਿਵਾਰ ਵਿਚ ਆਇਆ ਹਾਂ... 'ਮਨ ਕੀ ਬਾਤ' ਪ੍ਰੋਗਰਾਮ 'ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
T20 World Cup: T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਕੀ ਕਿਹਾ?
T20 World Cup: T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਕੀ ਕਿਹਾ?...
ਲੱਦਾਖ ਚ ਫੌਜੀ ਅਭਿਆਸ ਦੌਰਾਨ 5 ਜਵਾਨ ਸ਼ਹੀਦ, Video
ਲੱਦਾਖ ਚ ਫੌਜੀ ਅਭਿਆਸ ਦੌਰਾਨ 5 ਜਵਾਨ ਸ਼ਹੀਦ, Video...
Delhi Rain: ਹਰ ਪਾਸੇ ਪਾਣੀ ਰਫ਼ਤਾਰ ਧੀਮੀ, ਪਹਿਲੀ ਬਾਰਸ਼ ਵਿੱਚ ਹੀ ਡੁੱਬ ਗਈ ਦਿੱਲੀ
Delhi Rain: ਹਰ ਪਾਸੇ ਪਾਣੀ ਰਫ਼ਤਾਰ ਧੀਮੀ, ਪਹਿਲੀ ਬਾਰਸ਼ ਵਿੱਚ ਹੀ ਡੁੱਬ ਗਈ ਦਿੱਲੀ...
Amarnath Yatra 2024: ਅਮਰਨਾਥ ਯਾਤਰੀਆਂ ਦਾ ਪਹਿਲਾ ਜੱਥਾ ਅੱਜ ਸਵੇਰੇ ਜੰਮੂ ਤੋਂ ਹੋਇਆ ਰਵਾਨਾ, LG ਮਨੋਜ ਸਿਨਹਾ ਨੇ ਦਿਖਾਈ ਹਰੀ ਝੰਡੀ
Amarnath Yatra 2024: ਅਮਰਨਾਥ ਯਾਤਰੀਆਂ ਦਾ ਪਹਿਲਾ ਜੱਥਾ ਅੱਜ ਸਵੇਰੇ ਜੰਮੂ ਤੋਂ ਹੋਇਆ ਰਵਾਨਾ, LG ਮਨੋਜ ਸਿਨਹਾ ਨੇ ਦਿਖਾਈ ਹਰੀ ਝੰਡੀ...
ਸਪੀਕਰ ਓਮ ਬਿਰਲਾ ਨੇ ਸਾਂਸਦ ਦੀਪੇਂਦਰ ਹੁੱਡਾ ਨੂੰ ਝਿੜਕਿਆ, ਜਾਣੋ ਕੀ ਹੋਇਆ?
ਸਪੀਕਰ ਓਮ ਬਿਰਲਾ ਨੇ ਸਾਂਸਦ ਦੀਪੇਂਦਰ ਹੁੱਡਾ ਨੂੰ ਝਿੜਕਿਆ, ਜਾਣੋ ਕੀ ਹੋਇਆ?...
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਬੈਠਕ
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਬੈਠਕ...
ਛੇ ਦਹਾਕਿਆਂ ਬਾਅਦ ਤੀਜੀ ਵਾਰ ਸਰਕਾਰ ਦੀ ਵਾਪਸੀ, ਕਸ਼ਮੀਰ ਨੂੰ ਲੈ ਕੇ ਕੀ ਬੋਲੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ?
ਛੇ ਦਹਾਕਿਆਂ ਬਾਅਦ ਤੀਜੀ ਵਾਰ ਸਰਕਾਰ ਦੀ ਵਾਪਸੀ, ਕਸ਼ਮੀਰ ਨੂੰ ਲੈ ਕੇ ਕੀ ਬੋਲੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ?...
Arvind Kejriwal: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਉੱਠੇ ਸਵਾਲ, ਕਿਸ ਨੇ ਕੀ ਕਿਹਾ?
Arvind Kejriwal: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਉੱਠੇ ਸਵਾਲ, ਕਿਸ ਨੇ ਕੀ ਕਿਹਾ?...
ਹਰਿਮੰਦਰ ਸਾਹਿਬ ਚ ਕੈਮਰਿਆਂ ਤੇ ਪਾਬੰਦੀ, ਜਥੇਦਾਰ ਅਕਾਲ ਤਖ਼ਤ ਦਾ ਹੁਕਮ ਜਾਰੀ
ਹਰਿਮੰਦਰ ਸਾਹਿਬ ਚ ਕੈਮਰਿਆਂ ਤੇ ਪਾਬੰਦੀ, ਜਥੇਦਾਰ ਅਕਾਲ ਤਖ਼ਤ ਦਾ ਹੁਕਮ ਜਾਰੀ...
Amarnath Yatra 2024: ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ 'ਤੇ, ਸੁਰੱਖਿਆ ਦੇ ਸਖ਼ਤ ਪ੍ਰਬੰਧ
Amarnath Yatra 2024: ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ 'ਤੇ, ਸੁਰੱਖਿਆ ਦੇ ਸਖ਼ਤ ਪ੍ਰਬੰਧ...
Stories