AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, 19 ਤੇ 20 ਮਾਰਚ ਨੂੰ ਬਦਲੇਗਾ ਮੌਸਮ ਦਾ ਮਿਜ਼ਾਜ, ਤੂਫ਼ਾਨ ਦਾ ਹੈ ਅਲਰਟ

ਬੀਤੇ ਦਿਨੀਂ ਬਾਰਿਸ਼ ਤੇ ਤੂਫ਼ਾਨ ਦੇ ਨਾਲ ਪੰਜਾਬ 'ਚ ਮੌਸਮ ਨੇ ਕਰਵਟ ਲਈ ਹੈ। ਸਮੇਂ ਤੋਂ ਪਹਿਲਾਂ ਆ ਗਈ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹੈ। ਵੱਧੋ-ਵੱਧੋ ਤਾਪਮਾਨ ਆਮ ਨਾਲੋਂ 3.7 ਡਿਗਰੀ ਘੱਟ ਦਰਜ ਕੀਤਾ ਗਿਆ।

ਪੰਜਾਬ 'ਚ ਅੱਜ ਬਾਰਿਸ਼ ਦੀ ਭਵਿੱਖਬਾਣੀ, 19 ਤੇ 20 ਮਾਰਚ ਨੂੰ ਬਦਲੇਗਾ ਮੌਸਮ ਦਾ ਮਿਜ਼ਾਜ, ਤੂਫ਼ਾਨ ਦਾ ਹੈ ਅਲਰਟ
ਸੰਕੇਤਕ ਤਸਵੀਰ (AI Generated)
tv9-punjabi
| Updated On: 17 Mar 2026 07:27 AM IST

ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਪਟਿਆਲਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਕੱਲ੍ਹ ਦੇ ਦਿਨ ਯਾਨੀ ਕਿ 18 ਮਾਰਚ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਬਾਅਦ 19 ਤੇ 20 ਮਾਰਚ ਨੂੰ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਜਾਵੇਗਾ।

19 ਮਾਰਚ ਨੂੰ 16 ਜ਼ਿਲ੍ਹਿਆਂ ‘ਚ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ। ਇਸ ਦਿਨ ਤੇਜ਼ ਹਵਾਵਾਂ, ਬਿਜਲੀ ਚਮਕਣ ਤੇ ਗਰਜਣ ਦਾ ਅਲਰਟ ਜਾਰੀ ਕੀਤਾ ਗਿਆ। ਇਸ ਤੋਂ ਬਾਅਦ 20 ਮਾਰਚ ਨੂੰ ਪੂਰੇ ਪੰਜਾਬ ‘ਚ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। 19 ਤੇ 20 ਮਾਰਚ ਦੇ ਦਿਨ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨੀਂ ਬਾਰਿਸ਼ ਤੇ ਤੂਫ਼ਾਨ ਦੇ ਨਾਲ ਪੰਜਾਬ ‘ਚ ਮੌਸਮ ਨੇ ਕਰਵਟ ਲਈ ਹੈ। ਸਮੇਂ ਤੋਂ ਪਹਿਲਾਂ ਆ ਗਈ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹੈ। ਵੱਧੋ-ਵੱਧੋ ਤਾਪਮਾਨ ਆਮ ਨਾਲੋਂ 3.7 ਡਿਗਰੀ ਘੱਟ ਦਰਜ ਕੀਤਾ ਗਿਆ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 26.7 ਡਿਗਰੀ ਰਿਹਾ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 21.0 ਡਿਗਰੀ, ਲੁਧਿਆਣਾ ਦਾ 21.6 ਡਿਗਰੀ, ਪਟਿਆਲਾ ਦਾ 26.0 ਡਿਗਰੀ, ਬਠਿੰਡਾ ਦਾ 24.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 20.7 ਡਿਗਰੀ, ਫਾਜ਼ਿਲਕਾ ਦਾ 24.9 ਡਿਗਰੀ, ਫਿਰੋਜ਼ਪੁਰ ਦਾ 21.7 ਡਿਗਰੀ, ਹੁਸ਼ਿਆਰਪੁਰ ਦਾ 17.2 ਡਿਗਰੀ, ਪਠਾਨਕੋਟ ਦਾ 22.7 ਡਿਗਰੀ, (ਥੀਨ ਡੈਮ) ਪਠਾਨਕੋਟ ਦਾ 18.8 ਡਿਗਰੀ, ਰੋਪੜ ਦਾ 24.7 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 22.4 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 21.0 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 26.4 ਡਿਗਰੀ ਦਰਜ ਕੀਤਾ ਗਿਆ।

ਕਿੱਥੇ ਪਈ ਬਾਰਿਸ਼?

ਬੀਤੇ ਦਿਨ ਪਠਾਨਕੋਟ ‘ਚ 9.0 ਐਮਐਮ ਬਾਰਿਸ਼, ਥੀਨ ਡੈਮ (ਪਠਾਨਕੋਟ) ‘ਚ 14.0 ਐਮਐਮ, ਭਾਖੜਾ ਡੈਮ (ਰੂਪਨਗਰ) ‘ਚ 9.5 ਐਮਐਮ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ‘ਚ 6.0 ਐਮਐਮ ਬਾਰਿਸ਼ ਦਰਜ ਕੀਤੀ ਗਈ। ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਬਾਰਿਸ਼ ਟ੍ਰੇਸ ਕੀਤੀ ਗਈ।

Follow Us
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...