AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਕੱਲ੍ਹ ਤੂਫ਼ਾਨ ਦਾ ਅਲਰਟ; ਤਾਪਮਾਨ ਆਮ ਦੇ ਕਰੀਬ

Punjab Weather Update: ਤਾਪਮਾਨ ਦੀ ਗੱਲ ਕਰੀਏ ਤਾਂ ਜਿੱਥੇ ਬੀਤੇ ਦਿਨਾਂ ਦੌਰਾਨ ਆਮ ਨਾਲੋਂ ਵੱਧ ਗਰਮੀ ਮਹਿਸੂਸ ਕੀਤੀ ਜਾ ਰਹੀ ਸੀ, ਹੁਣ ਉਸ ਤੋਂ ਰਾਹਤ ਮਿਲ ਗਈ ਹੈ। ਤਾਪਮਾਨ ਆਮ ਦੇ ਕਰੀਬ ਪਹੁੰਚ ਗਿਆ ਹੈ। ਬੀਤੇ ਦਿਨ ਸੂਬੇ 'ਤੇ ਔਸਤ ਵੱਧੋ-ਵੱਧ ਤਾਪਮਾਨ 'ਚ 4.7 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) 'ਤੇ ਦਰਜ ਕੀਤਾ ਗਿਆ, ਜੋ ਕਿ 30.7 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਕੱਲ੍ਹ ਤੂਫ਼ਾਨ ਦਾ ਅਲਰਟ; ਤਾਪਮਾਨ ਆਮ ਦੇ ਕਰੀਬ
ਸੰਕੇਤਕ ਤਸਵੀਰ (AI Generated)
tv9-punjabi
| Published: 18 Mar 2026 07:07 AM IST

ਪੰਜਾਬ ‘ਚ ਅੱਜ ਮੌਸਮ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਅੱਜ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਅੱਜ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂ ਸ਼ਹਿਰ ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਦੋ ਦਿਨਾਂ ‘ਚ ਯਾਨੀ ਕਿ 19 ਤੇ 20 ਮਾਰਚ ਨੂੰ ਪੰਜਾਬ ਭਰ ‘ਚ ਤੂਫ਼ਾਨ ਦਾ ਅਲਰਟ ਹੈ। ਕਈ ਜ਼ਿਲ੍ਹਿਆਂ ‘ਚ ਯੈਲੋ, ਜਦਕਿ ਕਈ ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਰਹੇਗਾ। ਇਸ ਦੌਰਾਨ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਤੇ ਨਾਲ-ਨਾਲ ਗੜ੍ਹੇਮਾਰੀ ਦਾ ਵੀ ਅਲਰਟ ਹੈ। ਇਸ ਤੇ ਨਾਲ ਹੀ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਤਾਪਮਾਨ ਆਮ ਦੇ ਕਰੀਬ

ਤਾਪਮਾਨ ਦੀ ਗੱਲ ਕਰੀਏ ਤਾਂ ਜਿੱਥੇ ਬੀਤੇ ਦਿਨਾਂ ਦੌਰਾਨ ਆਮ ਨਾਲੋਂ ਵੱਧ ਗਰਮੀ ਮਹਿਸੂਸ ਕੀਤੀ ਜਾ ਰਹੀ ਸੀ, ਹੁਣ ਉਸ ਤੋਂ ਰਾਹਤ ਮਿਲ ਗਈ ਹੈ। ਤਾਪਮਾਨ ਆਮ ਦੇ ਕਰੀਬ ਪਹੁੰਚ ਗਿਆ ਹੈ। ਬੀਤੇ ਦਿਨ ਸੂਬੇ ‘ਤੇ ਔਸਤ ਵੱਧੋ-ਵੱਧ ਤਾਪਮਾਨ ‘ਚ 4.7 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ‘ਤੇ ਦਰਜ ਕੀਤਾ ਗਿਆ, ਜੋ ਕਿ 30.7 ਡਿਗਰੀ ਸੈਲਸੀਅਸ ਰਿਹਾ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 25.2 ਡਿਗਰੀ, ਲੁਧਿਆਣਾ ਦਾ 27.6 ਡਿਗਰੀ, ਪਟਿਆਲਾ ਦਾ 29.0 ਡਿਗਰੀ, ਗੁਰਦਾਸਪੁਰ ਦਾ 26.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 28.7 ਡਿਗਰੀ, ਫਰੀਦਕੋਟ ਦਾ 29.4 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 25.7 ਡਿਗਰੀ ਦਰਜ ਕੀਤਾ ਗਿਆ।

ਫਿਰੋਜ਼ਪੁਰ ਦਾ ਵੱਧੋ-ਵੱਧ ਤਾਪਮਾਨ 26.2 ਡਿਗਰੀ, ਹੁਸ਼ਿਆਰਪੁਰ ਦਾ 26.6 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 27.1 ਡਿਗਰੀ, ਮੁਹਾਲੀ ਦਾ 28.4 ਡਿਗਰੀ, ਪਠਾਨਕੋਟ ਦਾ 27.7 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 25.8 ਡਿਗਰੀ, ਰੋਪੜ ਦਾ 28.2 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 30.2 ਡਿਗਰੀ ਦਰਜ ਕੀਤਾ ਗਿਆ।

Follow Us
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...