AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਦਾ ਤਾਪਮਾਨ ਆਮ ਨਾਲੋਂ 5.2 ਡਿਗਰੀ ਵੱਧ, ਮੌਸਮ ਰਹੇਗਾ ਸਾਫ਼; ਜਾਣੋ Weather Update…

ਬੀਤੇ ਦਿਨ ਪੰਜਾਬ ਦੇ ਵੱਧੋ-ਵੱਧ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 5.2 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 31.5 ਡਿਗਰੀ ਰਿਹਾ।

ਪੰਜਾਬ ਦਾ ਤਾਪਮਾਨ ਆਮ ਨਾਲੋਂ 5.2 ਡਿਗਰੀ ਵੱਧ, ਮੌਸਮ ਰਹੇਗਾ ਸਾਫ਼; ਜਾਣੋ Weather Update...
(ਸੰਕੇਤਕ ਤਸਵੀਰ) AI Generated Photo
Follow Us
tv9-punjabi
| Published: 02 Mar 2026 06:38 AM IST

ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਕੀਤੇ ਗਏ ਅਪਡੇਟ ਅਨੁਸਾਰ ਪੰਜਾਬ ‘ਚ ਅੱਜ ਮੌਮਸ ਸਾਫ਼ ਰਹੇਗਾ। ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦੇ ਨਾਲ ਹੀ ਆਉਣ ਵਾਲੇ ਤਿੰਨ ਦਿਨ ਵੀ ਮੌਸਮ ਸਾਫ਼ ਰਹੇਗਾ। ਪੰਜਾਬ ਦੇ ਤਾਪਮਾਨ ‘ਚ ਵਾਧਾ ਦੇਖਿਆ ਜਾ ਰਿਹਾ ਹੈ। ਇਹ ਆਮ ਨਾਲੋਂ ਵੱਧ ਬਣਿਆ ਹੋਇਆ ਹੈ।

ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 5.2 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 31.5 ਡਿਗਰੀ ਰਿਹਾ।

ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 27.5 ਡਿਗਰੀ, ਲੁਧਿਆਣਾ ਦਾ 29.8 ਡਿਗਰੀ, ਪਟਿਆਲਾ ਦਾ 29.4 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 27.4 ਡਿਗਰੀ, ਫਿਰੋਜ਼ਪੁਰ ਦਾ 28.9 ਡਿਗਰੀ ਦਰਜ ਕੀਤਾ ਗਿਆ।

ਹੁਸ਼ਿਆਰਪੁਰ ਦਾ ਵੱਧ ਤੋਂ ਵੱਧ ਤਾਪਮਾਨ 27.9 ਡਿਗਰੀ, ਮੁਹਾਲੀ ਦਾ 28.6 ਡਿਗਰੀ, ਪਠਾਨਕੋਟ ਦਾ 28.2 ਡਿਗਰੀ, ਰੋਪੜ ਦਾ 28.1 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 30.4 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 28.8 ਡਿਗਰੀ ਦਰਜ ਕੀਤਾ ਗਿਆ।

ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ...
ਦਿੱਲੀ ISBT ਨੇੜੇ ਲਾਰੈਂਸ ਬਿਸ਼ਨੋਈ ਦੇ ਵਕੀਲ 'ਤੇ ਗੋਲੀਬਾਰੀ, ਕਾਰ ਦੇ ਟੁੱਟੇ ਸ਼ੀਸ਼ੇ
ਦਿੱਲੀ ISBT ਨੇੜੇ ਲਾਰੈਂਸ ਬਿਸ਼ਨੋਈ ਦੇ ਵਕੀਲ 'ਤੇ ਗੋਲੀਬਾਰੀ, ਕਾਰ ਦੇ ਟੁੱਟੇ ਸ਼ੀਸ਼ੇ...
SIR ਕਿਉਂ ਜਰੂਰੀ ਹੈ, ਸਿਆਸਤ ਨਾ ਕਰਨ ਦੀ ਕਿਉਂ ਸਲਾਹ ਦੇ ਰਹੇ ਮਾਹਿਰ? ਵੇਖੋ ਖਾਸ ਗੱਲਬਾਤ
SIR ਕਿਉਂ ਜਰੂਰੀ ਹੈ, ਸਿਆਸਤ ਨਾ ਕਰਨ ਦੀ ਕਿਉਂ ਸਲਾਹ ਦੇ ਰਹੇ ਮਾਹਿਰ? ਵੇਖੋ ਖਾਸ ਗੱਲਬਾਤ...
IDFC First Bank ਘੁਟਾਲਾ: ਹੱਥਾਂ 'ਚ ਝੁਨਝੁਨਾ 'ਤੇ ਬੈਨਰ ਲੈ ਕੇ ਸੜਕਾਂ 'ਤੇ ਕਾਂਗਰਸ, ਦੋ ਦਿਨਾਂ ਤੱਕ ਰੋਸ ਪ੍ਰਦਰਸ਼ਨ ਦਾ ਐਲਾਨ
IDFC First Bank ਘੁਟਾਲਾ: ਹੱਥਾਂ 'ਚ ਝੁਨਝੁਨਾ 'ਤੇ ਬੈਨਰ ਲੈ ਕੇ ਸੜਕਾਂ 'ਤੇ ਕਾਂਗਰਸ, ਦੋ ਦਿਨਾਂ ਤੱਕ ਰੋਸ ਪ੍ਰਦਰਸ਼ਨ ਦਾ ਐਲਾਨ...
ਜਾਅਲੀ ਚੈੱਕਾਂ ਨਾਲ ਕਰੋੜਾਂ ਦੀ ਹੇਰਾਫੇਰੀ, IDFC First Bank ਦੀ AI ਬੈਕਿੰਗ ਫੇਲ!
ਜਾਅਲੀ ਚੈੱਕਾਂ ਨਾਲ ਕਰੋੜਾਂ ਦੀ ਹੇਰਾਫੇਰੀ, IDFC First Bank ਦੀ AI ਬੈਕਿੰਗ ਫੇਲ!...