AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Punjab Weather: ਪੰਜਾਬ ‘ਚ ਆਮ ਨਾਲੋਂ ਵੱਧ ਗਰਮੀ, ਮੌਸਮ ਰਹੇਗਾ ਸਾਫ਼

Punjab Weather: ਸੂਬੇ ਦੇ ਵੱਧੋ-ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.7 ਡਿਗਰੀ ਦਾ ਦਰਜ ਕੀਤਾ ਗਿਆ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਿਰੋਜ਼ਪੁਰ 'ਚ ਦਰਜ ਕੀਤਾ ਗਿਆ, ਜੋ ਕਿ 33.1 ਡਿਗਰੀ ਦਰਜ ਕੀਤਾ ਗਿਆ।

Punjab Weather: ਪੰਜਾਬ 'ਚ ਆਮ ਨਾਲੋਂ ਵੱਧ ਗਰਮੀ, ਮੌਸਮ ਰਹੇਗਾ ਸਾਫ਼
ਪੰਜਾਬ ਦੇ ਤਾਪਮਾਨ ‘ਚ ਵਾਧਾ
tv9-punjabi
| Published: 05 Mar 2026 07:38 AM IST

Punjab Weather Update: ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਆਉਣ ਵਾਲੇ ਤਿਨ ਦਿਨ ਵੀ ਮੌਸਮ ਨੂੰ ਲੈ ਕੇ ਕੋਈ ਚੇਤਾਵਨੀ ਨਹੀਂ ਹੈ। ਬਾਰਿਸ਼ ਨੂੰ ਲੈ ਕੇ ਕੋਈ ਭਵਿੱਖਬਾਣੀ ਨਹੀਂ ਹੈ। ਪੰਜਾਬ ‘ਚ ਤਾਪਮਾਨ ਆਮ ਨਾਲੋਂ ਵੱਧ ਬਣਿਆ ਹੋਇਆ ਹੈ।

ਵੱਧ ਤੋਂ ਵੱਧ ਤਾਪਮਾਨ

ਸੂਬੇ ਦੇ ਵੱਧੋ-ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.7 ਡਿਗਰੀ ਦਾ ਦਰਜ ਕੀਤਾ ਗਿਆ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਿਰੋਜ਼ਪੁਰ ‘ਚ ਦਰਜ ਕੀਤਾ ਗਿਆ, ਜੋ ਕਿ 33.1 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 30.1 ਡਿਗਰੀ, ਲੁਧਿਆਣਾ ਦਾ 30.8, ਪਟਿਆਲਾ ਦਾ 31.2 ਡਿਗਰੀ, ਫਰੀਦਕੋਟ ਦਾ 33.0 ਡਿਗਰੀ, ਹੁਸ਼ਿਆਰਪਰੁ ਦਾ 30.0 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 30.2 ਡਿਗਰੀ, ਮੁਹਾਲੀ ਦਾ 30.6 ਡਿਗਰੀ, ਪਠਾਨਕੋਟ ਦਾ ਵੀ 30.6 ਡਿਗਰੀ, ਥੀਨ ਡੈਮ (ਪਠਾਨਕੋਟ) ਦਾ ਵੀ 30.5 ਡਿਗਰੀ, ਭਾਖੜਾ ਡੈਮ (ਰੂਪਨਗਰ) 32.8 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 31.6 ਦਰਜ ਕੀਤਾ ਗਿਆ।

ਘੱਟੋ-ਘੱਟ ਤਾਪਮਾਨ

ਉੱਥੇ ਹੀ, ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਸੂਬੇ ਦੇ ਔਸਤ ਤਾਪਮਾਨ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 3.7 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 11.9 ਡਿਗਰੀ, ਹੁਸ਼ਿਆਰਪੁਰ ‘ਚ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 14.0 ਡਿਗਰੀ, ਲੁਧਿਆਣਾ ਦਾ 13.6 ਡਿਗਰੀ, ਪਟਿਆਲਾ ਦਾ 15.1 ਡਿਗਰੀ, ਬਠਿੰਡਾ 12.6 ਡਿਗਰੀ, ਫਰੀਦਕੋਟ ਦਾ ਵੀ 12.6 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ ਵੀ 14.4 ਡਿਗਰੀ, ਬਠਿੰਡਾ ਦਾ 15.4 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 14.4 ਡਿਗਰੀ , ਪਠਾਨਕੋਟ ਦਾ 13.9 ਡਿਗਰੀ, ਰੋਪੜ ਦਾ 16.0 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 12.9 ਡਿਗਰੀ ਤੇ ਚੰਡੀਗੜ੍ਹ ਸ਼ਹਿਰ ਦਾ ਵੀ 13.8 ਡਿਗਰੀ ਦਰਜ ਕੀਤਾ ਗਿਆ।

Follow Us
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ...
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...