ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਬਜਟ 2025

ਪੰਜਾਬ ‘ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ, ਵੈਸਟਰਨ ਡਿਸਟਰਬੈਂਸ ਰਹੇਗਾ ਸਰਗਮਰ

Punjab Weather: ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਦੇ ਸੰਬੰਧ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅੰਦਾਜ਼ਾ ਹੈ ਕਿ ਇੱਥੇ ਸੰਘਣੀ ਧੁੰਦ ਹੋਵੇਗੀ। ਇਸ ਦੇ ਨਾਲ ਹੀ ਮਾਲਵਾ ਖੇਤਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਪੰਜਾਬ ‘ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ, ਵੈਸਟਰਨ ਡਿਸਟਰਬੈਂਸ ਰਹੇਗਾ ਸਰਗਮਰ
ਸੰਕੇਤਕ ਤਸਵੀਰ
Follow Us
tv9-punjabi
| Updated On: 03 Feb 2025 07:25 AM

Punjab Weather: ਪੰਜਾਬ ‘ਚ ਅੱਜ ਵੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਹੋ ਸਕਦੀ ਹੈ। ਇਸ ਵੇਲੇ ਤਾਪਮਾਨ ‘ਚ ਬਹੁਤਾ ਬਦਲਾਅ ਨਹੀਂ ਹੋਵੇਗਾ। ਪਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਦਰਜ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਦੇ ਸੰਬੰਧ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅੰਦਾਜ਼ਾ ਹੈ ਕਿ ਇੱਥੇ ਸੰਘਣੀ ਧੁੰਦ ਹੋਵੇਗੀ। ਇਸ ਦੇ ਨਾਲ ਹੀ ਮਾਲਵਾ ਖੇਤਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਅੱਜ ਵੈਸਟਰਨ ਡਿਸਟਰਬੈਂਸ ਰਹੇਗਾ ਸਰਮਗਰ

1 ਫਰਵਰੀ ਤੋਂ ਸਰਗਰਮ ਹੋਇਆ ਵੈਸਟਰਨ ਡਿਸਟਰਬੈਂਸ, ਚੱਕਰਵਾਤੀ ਰੂਪ ਵਿੱਚ ਪਾਕਿਸਤਾਨ ਖੇਤਰ ਵਿੱਚ ਬਣਿਆ ਹੋਇਆ ਹੈ। ਜਦੋਂ ਕਿ ਇੱਕ ਹੋਰ ਸਰਕੂਲੇਸ਼ਨ ਰਾਜਸਥਾਨ ਸਰਹੱਦ ‘ਤੇ ਵੀ ਹੈ। ਇਹੀ ਕਾਰਨ ਹੈ ਕਿ ਸੂਬੇ ਵਿੱਚ ਧੁੰਦ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ।

ਮੌਸਮ ਵਿਭਾਗ ਦੇ ਅਨੁਸਾਰ, ਅੱਜ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸ ਤੋਂ ਬਾਅਦ, 5 ਫਰਵਰੀ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਕੱਲ੍ਹ ਮੈਦਾਨੀ ਇਲਾਕਿਆਂ ਵਿੱਚ, ਯਾਨੀ 4 ਅਤੇ 5 ਫਰਵਰੀ ਨੂੰ ਮੀਂਹ ਪੈਣ ਦੀ ਉਮੀਦ ਹੈ।

ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ- ਸਵੇਰੇ ਧੁੰਦ ਰਹੇਗੀ। ਉਸ ਤੋਂ ਬਾਅਦ ਅਸਮਾਨ ‘ਚ ਬੱਦਲਵਾਈ ਰਹੇਗੀ। ਤਾਪਮਾਨ 10 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਜਲੰਧਰ- ਸਵੇਰੇ ਧੁੰਦ ਰਹੇਗੀ। ਉਸ ਤੋਂ ਬਾਅਦ ਅਸਮਾਨ ‘ਚ ਬੱਦਲਵਾਈ ਰਹੇਗੀ। ਤਾਪਮਾਨ 9 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਲੁਧਿਆਣਾ – ਸਵੇਰੇ ਧੁੰਦ ਰਹੇਗੀ। ਉਸ ਤੋਂ ਬਾਅਦ ਅਸਮਾਨ ‘ਚ ਬੱਦਲਵਾਈ ਰਹੇਗੀ। ਤਾਪਮਾਨ 9 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਪਟਿਆਲਾ- ਸਵੇਰੇ ਧੁੰਦ ਰਹੇਗੀ। ਇਸ ਤੋਂ ਬਾਅਦ, ਅਸਮਾਨ ‘ਚ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਮੋਹਾਲੀ – ਸਵੇਰੇ ਧੁੰਦ ਰਹੇਗੀ। ਉਸ ਤੋਂ ਬਾਅਦ ਅਸਮਾਨ ‘ਚ ਬੱਦਲਵਾਈ ਅਤੇ ਮੀਂਹ ਪੈਣ ਦੀ ਉਮੀਦ ਹੈ। ਤਾਪਮਾਨ 9 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਪੈਰਿਸ ਵਿੱਚ ਪ੍ਰਵਾਸੀ ਭਾਰਤੀਆਂ ਨੇ PM ਮੋਦੀ ਦਾ ਕੀਤਾ ਸ਼ਾਨਦਾਰ ਸਵਾਗਤ, ਦੇਖੋ
ਪੈਰਿਸ ਵਿੱਚ ਪ੍ਰਵਾਸੀ ਭਾਰਤੀਆਂ ਨੇ PM ਮੋਦੀ ਦਾ ਕੀਤਾ ਸ਼ਾਨਦਾਰ ਸਵਾਗਤ, ਦੇਖੋ...
ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਬੁਲਾਇਆ ਦਿੱਲੀ , ਕੀ ਹੈ ਪਲਾਨ?
ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਬੁਲਾਇਆ ਦਿੱਲੀ , ਕੀ ਹੈ ਪਲਾਨ?...
ਰਣਵੀਰ ਇਲਾਹਾਬਾਦੀਆ ਨੇ ਲੇਟੈਂਟ ਸ਼ੋਅ ਵਿੱਚ ਕਹੇ ਗਏ ਸ਼ਬਦਾਂ ਲਈ ਮੰਗੀ ਮੁਆਫੀ
ਰਣਵੀਰ ਇਲਾਹਾਬਾਦੀਆ ਨੇ ਲੇਟੈਂਟ ਸ਼ੋਅ ਵਿੱਚ ਕਹੇ ਗਏ ਸ਼ਬਦਾਂ ਲਈ ਮੰਗੀ ਮੁਆਫੀ...
ਦਿੱਲੀ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਕੀ ਕਿਹਾ?
ਦਿੱਲੀ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਕੀ ਕਿਹਾ?...
ਦਿੱਲੀ 'ਚ ਜਿੱਤ ਤੋਂ ਬਾਅਦ ਭਾਜਪਾ ਨੇਤਾ ਨੇ ਪੰਜਾਬ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ
ਦਿੱਲੀ 'ਚ ਜਿੱਤ ਤੋਂ ਬਾਅਦ ਭਾਜਪਾ ਨੇਤਾ ਨੇ ਪੰਜਾਬ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ...
Delhi Election Result: ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਜਿੱਤੀ ਚੋਣ
Delhi Election Result: ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਜਿੱਤੀ ਚੋਣ...
ਕੇਜਰੀਵਾਲ ਨੇ ਵੀਡੀਓ ਸੰਦੇਸ਼ ਜਾਰੀ ਕਰ ਭਾਜਪਾ ਨੂੰ ਦਿੱਤੀ ਜਿੱਤ ਦੀ ਵਧਾਈ
ਕੇਜਰੀਵਾਲ ਨੇ ਵੀਡੀਓ ਸੰਦੇਸ਼ ਜਾਰੀ ਕਰ ਭਾਜਪਾ ਨੂੰ ਦਿੱਤੀ ਜਿੱਤ ਦੀ ਵਧਾਈ...
ਫਿਲਮਾਂ ਅਤੇ ਰਾਜਨੀਤੀ ਤੋਂ ਬਾਅਦ, Kangana Ranaut ਨੇ ਖੋਲ੍ਹਿਆ ਰੈਸਟੋਰੈਂਟ, Menu ਦੀ ਇਹ Recipe ਕਰ ਦੇਵੇਗੀ ਹੈਰਾਨ!
ਫਿਲਮਾਂ ਅਤੇ ਰਾਜਨੀਤੀ ਤੋਂ ਬਾਅਦ, Kangana Ranaut ਨੇ ਖੋਲ੍ਹਿਆ ਰੈਸਟੋਰੈਂਟ, Menu ਦੀ ਇਹ Recipe ਕਰ ਦੇਵੇਗੀ ਹੈਰਾਨ!...
ਗੈਰ-ਕਾਨੂੰਨੀ ਟਰੈਵਲ ਏਜੰਟਾਂ ਨੇ ਲੋਕਾਂ ਨੂੰ ਲੱਖਾਂ ਰੁਪਏ ਕਿਵੇਂ ਠੱਗੇ? ਫਸਾਉਣ ਦਾ ਤਰੀਕਾ ਹੋ ਗਿਆ ਬੇਨਕਾਬ!
ਗੈਰ-ਕਾਨੂੰਨੀ ਟਰੈਵਲ ਏਜੰਟਾਂ ਨੇ ਲੋਕਾਂ ਨੂੰ ਲੱਖਾਂ ਰੁਪਏ ਕਿਵੇਂ ਠੱਗੇ? ਫਸਾਉਣ ਦਾ ਤਰੀਕਾ ਹੋ ਗਿਆ ਬੇਨਕਾਬ!...