AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲੁਧਿਆਣਾ ‘ਚ 9 ਲੜਕੀਆਂ ਲਾਪਤਾ ਮਾਮਲੇ ‘ਚ ਸੋ-ਮੋਟੋ ਨੋਟਿਸ, ਪੰਜਾਬ ਮਹਿਲਾ ਕਮਿਸ਼ਨ ਨੇ ਰਿਪੋਰਟ ਕੀਤੀ ਤਲਬ

ਪੁਲਿਸ ਨੂੰ ਆਪਣੇ ਪੱਤਰ 'ਚ ਰਾਜ ਲਾਲੀ ਗਿੱਲ ਨੇ ਕਿਹਾ ਕਿ ਕਈ ਲੜਕੀਆਂ ਦਾ ਲਾਪਤਾ ਹੋਣਾ ਇੱਕ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ ਤੇ ਇਸ ਨੂੰ ਬਹੁਤ ਗੰਭੀਰਤਾ ਨਾਲ ਸੰਭਾਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲਾਪਤਾ ਮਾਮਲਿਆਂ ਦੇ ਪਿੱਛੇ ਦੇ ਹਾਲਾਤਾਂ ਦਾ ਪਤਾ ਲਗਾਉਣ ਤੇ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਨਿਰਪੱਖ ਜਾਂਚ ਦੀ ਗੱਲ ਕਹੀ ਹੈ।

ਲੁਧਿਆਣਾ 'ਚ 9 ਲੜਕੀਆਂ ਲਾਪਤਾ ਮਾਮਲੇ 'ਚ ਸੋ-ਮੋਟੋ ਨੋਟਿਸ, ਪੰਜਾਬ ਮਹਿਲਾ ਕਮਿਸ਼ਨ ਨੇ ਰਿਪੋਰਟ ਕੀਤੀ ਤਲਬ
ਲੁਧਿਆਣਾ ‘ਚ 9 ਲੜਕੀਆਂ ਲਾਪਤਾ ਮਾਮਲੇ ‘ਚ ਸੋ-ਮੋਟੋ ਨੋਟਿਸ, ਪੰਜਾਬ ਮਹਿਲਾ ਕਮਿਸ਼ਨ ਨੇ ਰਿਪੋਰਟ ਕੀਤੀ ਤਲਬ
rajinder-arora-ludhiana
| Published: 05 Jun 2026 12:27 PM IST
Share

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਲੁਧਿਆਣਾ ਤੋਂ 9 ਲੜਕੀਆਂ ਦੇ ਲਾਪਤਾ ਹੋਣ ਦੀ ਰਿਪੋਰਟ ਦਾ ਸੋ-ਮੋਟੋ ਨੋਟਿਸ ਲਿਆ ਤੇ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਤੋਂ ਇੱਕ ਵਿਸਤ੍ਰਿਤ ਰਿਪੋਰਟ ਮੰਗੀ ਹੈ। ਇਸ ਮਾਮਲੇ ‘ਤੇ ਚਿੰਤਾ ਪ੍ਰਗਟ ਕਰਦੇ ਹੋਏ, ਚੇਅਰਪਰਸਨ ਰਾਜ ਗਿੱਲ ਨੇ ਪੁਲਿਸ ਅਧਿਕਾਰੀਆਂ ਨੂੰ ਇੱਕ ਸੀਨੀਅਰ ਅਧਿਕਾਰੀ ਰਾਹੀਂ ਤੁਰੰਤ ਤੇ ਨਿਰਪੱਖ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ 8 ਜੂਨ ਤੱਕ ਮਾਮਲੇ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਪੁਲਿਸ ਨੂੰ ਆਪਣੇ ਪੱਤਰ ‘ਚ ਰਾਜ ਲਾਲੀ ਗਿੱਲ ਨੇ ਕਿਹਾ ਕਿ ਕਈ ਲੜਕੀਆਂ ਦਾ ਲਾਪਤਾ ਹੋਣਾ ਇੱਕ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ ਤੇ ਇਸ ਨੂੰ ਬਹੁਤ ਗੰਭੀਰਤਾ ਨਾਲ ਸੰਭਾਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲਾਪਤਾ ਮਾਮਲਿਆਂ ਦੇ ਪਿੱਛੇ ਦੇ ਹਾਲਾਤਾਂ ਦਾ ਪਤਾ ਲਗਾਉਣ ਤੇ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਂਚ ਦੀ ਗੱਲ ਕਹੀ ਹੈ।

ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਕਮਿਸ਼ਨ ਨੇ ਇਸ ਮਾਮਲੇ ‘ਚ ਇੱਕ ਸੋ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਦੌਰਾਨ, ਲੁਧਿਆਣਾ ਪੁਲਿਸ ਕਮਿਸ਼ਨ ਦਾ ਨੋਟਿਸ ਪ੍ਰਾਪਤ ਕਰਨ ਸੋਸ਼ਲ ਮੀਡੀਆ ਰਾਹੀਂ ਇਸ ਮੁੱਦੇ ‘ਤੇ ਆਪਣਾ ਪੱਖ ਪੇਸ਼ ਕਰ ਚੁੱਕੀ ਹੈ।

Follow Us
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ...
"ਛਾਲ ਮਾਰੋ, ਛਾਲ ਮਾਰੋ!"... ਦਿੱਲੀ ਮਾਲਵੀਆ ਨਗਰ ਅੱਗ ਹਾਦਸੇ ਦਾ ਦਿਲ ਦਹਿਲਾ ਦੇਣ ਵਾਲਾ ਵੀਡੀਓ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ...
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ...
ਦਿੱਲੀ ਦੇ ਰੈਸਟੋਰੈਂਟ ਵਿੱਚ ਲੱਗੀ ਅੱਗ ਨਾਲ 20 ਮੌਤਾਂ, ਕਈ ਝੁਲਸੇ
ਦਿੱਲੀ ਦੇ ਰੈਸਟੋਰੈਂਟ ਵਿੱਚ ਲੱਗੀ ਅੱਗ ਨਾਲ 20 ਮੌਤਾਂ, ਕਈ ਝੁਲਸੇ...
ਅੰਮ੍ਰਿਤਸਰ 'ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਦਾ ਜ਼ਿੰਮੇਵਾਰ ਕੌਣ... ਸਕੂਲ ਜਾਂ ਸਿਸਟਮ?
ਅੰਮ੍ਰਿਤਸਰ 'ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਦਾ ਜ਼ਿੰਮੇਵਾਰ ਕੌਣ... ਸਕੂਲ ਜਾਂ ਸਿਸਟਮ?...
CBSE Class 12 Re-evaluation 2026: CBSE ਦੇ OSM ਕਾਂਟ੍ਰੈਕਟ ਤੇ ਸਿੱਖਿਆ ਮੰਤਰਾਲੇ ਦੀ ਜਾਂਚ ਤੇਜ, ਉੱਠੇ ਗੰਭੀਰ ਸਵਾਲ
CBSE Class 12 Re-evaluation 2026: CBSE ਦੇ OSM ਕਾਂਟ੍ਰੈਕਟ ਤੇ ਸਿੱਖਿਆ ਮੰਤਰਾਲੇ ਦੀ ਜਾਂਚ ਤੇਜ, ਉੱਠੇ ਗੰਭੀਰ ਸਵਾਲ...
Commercial LPG Gas Cylinder Price Hike: LPG ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ, ਜੇਬ 'ਤੇ ਫਿਰ ਮਾਰ!
Commercial LPG Gas Cylinder Price Hike: LPG ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ, ਜੇਬ 'ਤੇ ਫਿਰ ਮਾਰ!...
ਬਿਕਰਮ ਮਜੀਠੀਆ ਦੀ ਭਾਲ 'ਚ ਪੰਜਾਬ ਪੁਲਿਸ, ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਰੇਡ
ਬਿਕਰਮ ਮਜੀਠੀਆ ਦੀ ਭਾਲ 'ਚ ਪੰਜਾਬ ਪੁਲਿਸ, ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਰੇਡ...