ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੱਜ ਪੰਚਾਂ ਦਾ ਸਹੁੰ ਚੁੱਕ ਸਮਾਗਮ, ਸੀਐਮ ਮਾਨ ਸਮੇਤ 16 ਮੰਤਰੀ ਲੈਣਗੇ ਹਿੱਸਾ

ਪੰਜਾਬ 'ਚ ਅੱਜ 83 ਹਜ਼ਾਰ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ 19 ਜ਼ਿਲ੍ਹਿਆਂ 'ਚ ਜ਼ਿਲ੍ਹਾਂ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਦਿਕ ਜ਼ਿਮਨੀ ਚੋਣਾਂ ਕਾਰਨ 4 ਜ਼ਿਲ੍ਹਿਆਂ ਦੇ ਪੰਚਾਂ ਨੂੰ ਬਾਅਦ 'ਚ ਸਹੁੰ ਚੁਕਾਈ ਜਾਵੇਗੀ। ਇਸ ਸਮਾਗਮ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ, ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਸਮੇਤ 16 ਮੰਤਰੀ ਹਿੱਸਾ ਲੈਣਗੇ

ਅੱਜ ਪੰਚਾਂ ਦਾ ਸਹੁੰ ਚੁੱਕ ਸਮਾਗਮ, ਸੀਐਮ ਮਾਨ ਸਮੇਤ 16 ਮੰਤਰੀ ਲੈਣਗੇ ਹਿੱਸਾ
ਸੀਐਮ ਭਗਵੰਤ ਮਾਨ ਦੀ ਪੁਰਾਣੀ ਤਸਵੀਰ
Follow Us
tv9-punjabi
| Updated On: 19 Nov 2024 11:58 AM

ਪੰਜਾਬ ‘ਚ ਅੱਜ 83 ਹਜ਼ਾਰ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ 19 ਜ਼ਿਲ੍ਹਿਆਂ ‘ਚ ਜ਼ਿਲ੍ਹਾਂ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਦਿਕ ਜ਼ਿਮਨੀ ਚੋਣਾਂ ਕਾਰਨ 4 ਜ਼ਿਲ੍ਹਿਆਂ ਦੇ ਪੰਚਾਂ ਨੂੰ ਬਾਅਦ ‘ਚ ਸਹੁੰ ਚੁਕਾਈ ਜਾਵੇਗੀ। ਇਸ ਸਮਾਗਮ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ, ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਸਮੇਤ 16 ਮੰਤਰੀ ਹਿੱਸਾ ਲੈਣਗੇ।

ਇਸ ਦੇ ਲਈ ਸਾਰੀਆਂ ਤਿਆਰੀਆਂ ਹੋ ਗਈਆਂ ਹਨ। ਹੋਸ਼ਿਆਰਪੁਰ, ਡੇਰਾ ਬਾਬਾ ਨਾਨਕ, ਬਰਨਾਲਾ ਤੇ ਸ੍ਰੀ ਮੁਕਤਸਰ ਸਾਹਿਬ ‘ਚ ਇਹ ਸਮਾਗਮ ਬਾਅਦ ‘ਚ ਕਰਵਾਇਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ‘ਚ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਸੀ।

ਸੀਐਮ ਮਾਨ ਸੰਗਰੂਰ ‘ਚ ਰਹਿਣਗੇ ਮੌਜ਼ੂਦ

ਸੀਐਮ ਭਗਵੰਤ ਇਸ ਦੌਰਾਨ ਸੰਗਰੂਰ ‘ਚ ਮੌਜ਼ੂਦ ਰਹਿਣਗੇ। ਉਹ ਦੁਪਹਿਰ 12 ਵਜੇ ਲੱਡਾ ਕੋਠੀ ‘ਚ ਪੰਚਾਂ ਨੂੰ ਸਹੁੰ ਚੁਕਾਉਣਗੇ। ਫਰੀਦਕੋਟ ‘ਚ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਤੇ ਐਸਬੀਐਸ ਨਗਰ ‘ਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਸਹੁੰ ਚੁਕਾਈ ਜਾਵੇਗੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੀ ਵੱਖ-ਵੱਖ ਜ਼ਿਲ੍ਹਿਆਂ ‘ਚ ਮੌਜ਼ੂਦ ਰਹਿਣਗੇ

ਮੋਗਾ ‘ਚ ਅਮਨ ਅਰੋੜਾ, ਬਠਿੰਡਾ ਤੇ ਮਾਨਸਾ ‘ਚ ਹਰਪਾਲ ਸਿੰਘ ਚੀਮਾ, ਅੰਮ੍ਰਿਤਸਰ ‘ਚ ਕੁਲਦੀਪ ਸਿੰਘ ਧਾਲੀਵਾਲ, ਫਾਜ਼ਿਲਕਾ ‘ਚ ਡਾ: ਬਲਜੀਤ ਕੌਰ, ਪਟਿਆਲਾ ‘ਚ ਡਾ: ਬਲਬੀਰ ਸਿੰਘ, ਤਰਨਤਾਰਨ ਲਾਲਜੀਤ ਸਿੰਘ ਭੁੱਲਰ, ਪਠਾਨਕੋਟ ‘ਚ ਲਾਲਚੰਦ, ਰੂਪਨਗਰ ‘ਚ ਹਰਜੋਤ ਸਿੰਘ ਬੈਂਸ ਮੌਜ਼ੂਦ ਰਹਿਣਗੇ।

ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਐਸ.ਏ.ਐਸ ਨਗਰ ਵਿੱਚ ਹਰਭਜਨ ਸਿੰਘ, ਕਪੂਰਥਲਾ ‘ਚ ਡਾ: ਰਵਜੋਤ ਸਿੰਘ, ਮਲੇਰਕੋਟਲਾ ‘ਚ ਬਰਿੰਦਰ ਕੁਮਾਰ ਗੋਇਲ, ਫ਼ਿਰੋਜ਼ਪੁਰ ‘ਚ ਗੁਰਮੀਤ ਸਿੰਘ ਖੁੱਡੀਆਂ, ਲੁਧਿਆਣਾ ਵਿੱਚ ਹਰਦੀਪ ਸਿੰਘ ਮੁੰਡੀਆਂ, ਫਤਿਹਗੜ੍ਹ ਸਾਹਿਬ ‘ਚ ਤਰਨਪ੍ਰੀਤ ਸਿੰਘ ਤੇ ਜਲੰਧਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਸਮਾਗਮ ਦੌਰਾਨ ਮੌਜ਼ੂਦ ਰਹਿਣਗੇ।

ਭਾਰਤ-ਜਰਮਨ ਭਾਈਵਾਲੀ ਵਿੱਚ ਜੁੜ ਰਿਹਾ ਇੱਕ ਨਵਾਂ ਅਧਿਆਏ... News9 Global Summit ਵਿੱਚ ਬੋਲੇ ਪ੍ਰਧਾਨ ਮੰਤਰੀ ਮੋਦੀ
ਭਾਰਤ-ਜਰਮਨ ਭਾਈਵਾਲੀ ਵਿੱਚ ਜੁੜ ਰਿਹਾ ਇੱਕ ਨਵਾਂ ਅਧਿਆਏ... News9 Global Summit ਵਿੱਚ ਬੋਲੇ ਪ੍ਰਧਾਨ ਮੰਤਰੀ ਮੋਦੀ...
ਚੀਨ ਨੂੰ ਪਿੱਛੇ ਛੱਡ ਭਾਰਤ ਬਣ ਸਕਦਾ ਹੈ ਦੁਨੀਆ ਦੀ ਨਵੀਂ ਫੈਕਟਰੀ... News9 ਗਲੋਬਲ ਸਮਿਟ 'ਚ ਬੋਲੇ ਦੁਨੀਆਂ ਦੇ 5 ਦਿੱਗਜ਼
ਚੀਨ ਨੂੰ ਪਿੱਛੇ ਛੱਡ ਭਾਰਤ ਬਣ ਸਕਦਾ ਹੈ ਦੁਨੀਆ ਦੀ ਨਵੀਂ ਫੈਕਟਰੀ... News9 ਗਲੋਬਲ ਸਮਿਟ 'ਚ ਬੋਲੇ ਦੁਨੀਆਂ ਦੇ 5 ਦਿੱਗਜ਼...
Developed vs Developing: ਦਿ ਗ੍ਰੀਨ ਡਾਈਲੇਮਾ 'ਤੇ ਨਿਊਜ਼9 ਗਲੋਬਲ ਸਮਿਟ 'ਤੇ ਵੈਟਰਨਜ਼ ਨੇ ਆਪਣੇ ਵਿਚਾਰ ਪ੍ਰਗਟ ਕੀਤੇ
Developed vs Developing: ਦਿ ਗ੍ਰੀਨ ਡਾਈਲੇਮਾ 'ਤੇ ਨਿਊਜ਼9 ਗਲੋਬਲ ਸਮਿਟ 'ਤੇ ਵੈਟਰਨਜ਼ ਨੇ ਆਪਣੇ ਵਿਚਾਰ ਪ੍ਰਗਟ ਕੀਤੇ...
ਦੁਨੀਆ ਨੂੰ ਜੋੜਨ ਦਾ ਕੰਮ ਕਰਦੀਆਂ ਹਨ ਖੇਡਾਂ... ਨਿਊਜ਼9 ਗਲੋਬਲ ਸਮਿਟ 'ਚ ਬੋਲੇ ਸਟੀਫਨ ਹਿਲਡੇਬ੍ਰਾਂਟ
ਦੁਨੀਆ ਨੂੰ ਜੋੜਨ ਦਾ ਕੰਮ ਕਰਦੀਆਂ ਹਨ ਖੇਡਾਂ... ਨਿਊਜ਼9 ਗਲੋਬਲ ਸਮਿਟ 'ਚ ਬੋਲੇ ਸਟੀਫਨ ਹਿਲਡੇਬ੍ਰਾਂਟ...
ਭਾਰਤੀ ਨੌਜਵਾਨਾਂ ਦਾ Consumer Behaviour ਜਰਮਨੀ ਨਾਲੋਂ ਕਿੰਨਾ ਵੱਖਰਾ ਹੈ? Ulrich Heppe ਨੇ ਦਿੱਤਾ ਜਵਾਬ
ਭਾਰਤੀ ਨੌਜਵਾਨਾਂ ਦਾ Consumer Behaviour ਜਰਮਨੀ ਨਾਲੋਂ ਕਿੰਨਾ ਵੱਖਰਾ ਹੈ? Ulrich Heppe ਨੇ ਦਿੱਤਾ ਜਵਾਬ...
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ...
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ...
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ...
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ...