AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਾਹੁਲ ਗਾਂਧੀ ਦਾ ਅੱਜ ਪੰਜਾਬ ਦੌਰਾ, ਹੜ੍ਹ ਪ੍ਰਭਾਵਿਤ ਲੋਕਾਂ ਨਾਲ ਕਰਨਗੇ ਮੁਲਾਕਾਤ

Rahul Gandhi Punjab Visit: ਰਾਹੁਲ ਗਾਂਧੀ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਤੋਂ ਪੰਜਾਬ ਲਈ ਵਿਸ਼ੇਸ਼ ਰਿਲੀਫ ਪੈਕੇਜ ਦੀ ਮੰਗ ਕਰ ਚੁੱਕੇ ਹਨ। ਉਨ੍ਹਾਂ ਨੇ ਪੋਸਟ ਕਰਦੇ ਹੋਏ ਲਿਖਿਆ ਸੀ ਕਿ ਪੰਜਾਬ 'ਚ ਹੜ੍ਹ ਨੇ ਭਿਆਨਕ ਤਬਾਹੀ ਮਚਾਈ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੀ ਸਥਿਤੀ ਵੀ ਬੇਹੱਦ ਚਿੰਤਾਜਨਕ ਹੈ।

ਰਾਹੁਲ ਗਾਂਧੀ ਦਾ ਅੱਜ ਪੰਜਾਬ ਦੌਰਾ, ਹੜ੍ਹ ਪ੍ਰਭਾਵਿਤ ਲੋਕਾਂ ਨਾਲ ਕਰਨਗੇ ਮੁਲਾਕਾਤ
tv9-punjabi
| Updated On: 15 Sep 2025 07:56 AM IST
Share

ਕਾਂਗਰਸ ਸਾਂਸਦ ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਚ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਪਾਰਟੀ ਨੇ ਉਨ੍ਹਾਂ ਦੇ ਪੰਜਾਬ ਦੌਰੇ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਉਹ ਅੱਜ ਸਵੇਰ 9 ਵਜੇ ਅੰਮ੍ਰਿਤਸਰ ਪਹੁੰਚਣਗੇ। ਏਅਰਪੋਰਟ ਤੋਂ ਉਹ ਸਿੱਧਾ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ ਜਾਨਣ ਲਈ ਪਹੁੰਚਣਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।

ਰਾਹੁਲ ਗਾਂਧੀ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਤੋਂ ਪੰਜਾਬ ਲਈ ਵਿਸ਼ੇਸ਼ ਰਿਲੀਫ ਪੈਕੇਜ ਦੀ ਮੰਗ ਕਰ ਚੁੱਕੇ ਹਨ। ਉਨ੍ਹਾਂ ਨੇ ਪੋਸਟ ਕਰਦੇ ਹੋਏ ਲਿਖਿਆ ਸੀ ਕਿ ਪੰਜਾਬ ਚ ਹੜ੍ਹ ਨੇ ਭਿਆਨਕ ਤਬਾਹੀ ਮਚਾਈ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੀ ਸਥਿਤੀ ਵੀ ਬੇਹੱਦ ਚਿੰਤਾਜਨਕ ਹੈ।

ਅਜਿਹੇ ਮੁਸ਼ਕਿਲ ਸਮੇਂ ਚ ਤੁਹਾਡਾ ਧਿਆਨ ਤੇ ਕੇਂਦਰ ਸਰਕਾਰ ਦੀ ਮਦਦ ਬਹੁੱਤ ਜ਼ਰੂਰੀ ਹੈ। ਹਜ਼ਾਰਾਂ ਪਰਿਵਾਰ ਆਪਣੇ ਘਰ, ਜੀਵਨ ਤੇ ਆਪਣਿਆਂ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ। ਤੁਹਾਨੂੰ ਬੇਨਤੀ ਕਰਦਾ ਹਾਂ ਕਿ ਇਨ੍ਹਾਂ ਸੂਬਿਆਂ ਚ ਖਾਸ ਤੌਰ ਤੇ ਕਿਸਾਨਾਂ ਨੂੰ ਲਈ ਜਲਦ ਤੋਂ ਜਲਦ ਵਿਸ਼ੇਸ਼ ਰਿਲੀਫ ਪੈਕੇਜ ਦਾ ਐਲਾਨ ਕੀਤਾ ਜਾਵੇ ਤਾਂ ਜੋਂ ਰਾਹਤ ਤੇ ਬਚਾਅ ਕਾਰਜਾਂ ਨੂੰ ਤੇਜ਼ ਕੀਤਾ ਜਾਵੇ।

ਪੀਐਮ ਮੋਦੀ ਨੇ ਬੀਤੀ ਦਿਨੀਂ ਕੀਤਾ ਸੀ ਦੌਰਾ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਸੀ ਤੇ ਇਸ ਤੋਂ ਬਾਅਦ ਉਨ੍ਹਾਂ ਨੇ ਗੁਰਦਾਸਪੁਰ ਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਦੀ ਇਸ ਬੈਠਕ ਚ ਕਿਸਾਨ, ਪ੍ਰਸ਼ਾਸਨਕ ਅਧਿਕਾਰੀ, ਮੰਤਰੀ ਤੇ ਐਨਡੀਆਰਐਫ ਕਰਮਚਾਰੀ ਵੀ ਮੌਜੂਦ ਰਹੇ ਸਨ।

ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੇ ਲਈ 1,600 ਕਰੋੜ ਰੁਪਏ ਦਾ ਰਾਹਤ ਪੈਕੇਜ ਐਲਾਨ ਕੀਤਾ ਸੀ। ਹਾਲਾਂਕਿ, ਸੂਬਾ ਸਰਕਾਰ ਨੇ 1,600 ਕਰੋੜ ਨੂੰ ਬਹੁੱਤ ਘੱਟ ਦੱਸਦੇ ਹੋਏ ਕਿਹਾ ਕਿ ਇਹ ਊਠ ਦੇ ਮੂੰਹ ਚ ਜੀਰੇ ਵਰਗਾ ਹੈ। ਸੂਬਾ ਸਰਕਾਰ ਨੇ 20,000 ਹਜ਼ਾਰ ਕਰੋੜ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਸੀ ਤੇ ਦਾਅਵਾ ਕੀਤਾ ਸੀ ਕਿ ਪੰਜਾਬ ਦਾ 60,000 ਕਰੋੜ ਕੇਂਦਰ ਤੋਂ ਬਕਾਇਆ ਹੈ, ਸਰਕਾਰ ਉਹ ਰਕਮ ਵੀ ਜਾਰੀ ਕਰੇ।

ਉੱਥੇ ਹੀ ਪੰਜਾਬ ਦੌਰੇ ਦੌਰਾਨ ਸੂਬਾ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਪੀਐਮ ਮੋਦੀ ਨਾਲ ਬੈਠਕ ਚ ਮੌਜੂਦ ਸਨ। ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਪੀਐਮ ਨੇ 1,600 ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਤਾਂ ਉਨ੍ਹਾਂ ਨੇ ਖੜ੍ਹੇ ਹੋ ਕੇ ਕਿਹਾ ਸੀ ਕਿ ਇਹ ਪੈਸੇ ਬਹੁੱਤ ਘੱਟ ਹਨ। ਮੰਤਰੀ ਮੁੰਡੀਆਂ ਨੇ ਦਾਅਵਾ ਕੀਤਾ ਸੀ ਕਿ ਇਸ ਤੋਂ ਬਾਅਦ ਪੀਐਮ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਤੁਹਾਨੂੰ ਹਿੰਦੀ ਨਹੀਂ ਆਉਂਦੀ। ਇਸ ਤੋਂ ਬਾਅਦ ਸੂਬਾ ਸਰਕਾਰ ਤੇ ਭਾਜਪਾ ਚ ਸਿਆਸੀ ਮਾਹੌਲ ਭੱਖ ਗਿਆ ਸੀ।

Follow Us
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ...
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ...
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ...
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ...
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ...