AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Rahul Gandhi Controversy: ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੇ ਬਿਆਨ ‘ਤੇ ਭਖੀ ਸਿਆਸਤ, ਜਾਣੋ ਰਾਹੁਲ ਗਾਂਧੀ ਨੇ ਕੀ ਕਿਹਾ

Rahul Gandhi on Guru Nanak Devi Ji: ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਉਹ ਥਾਈਲੈਂਡ ਗਏ ਸਨ। ਜਿਸ ਤੋਂ ਬਾਅਦ ਸਿਆਸਤ ਭਖ ਗਈ ਹੈ।

Rahul Gandhi Controversy: ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੇ ਬਿਆਨ 'ਤੇ ਭਖੀ ਸਿਆਸਤ, ਜਾਣੋ ਰਾਹੁਲ ਗਾਂਧੀ ਨੇ ਕੀ ਕਿਹਾ
abhishek-thakur
| Updated On: 01 Jun 2023 10:43 AM IST
Share
Punjab Latest Update: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) 10 ਦਿਨਾਂ ਦੇ ਅਮਰੀਕਾ ਦੌਰੇ ‘ਤੇ ਹਨ। ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਸਾਨ ਫਰਾਂਸਿਸਕੋ ‘ਚ ਭਾਰਤੀਆਂ ਨੂੰ ਸੰਬੋਧਨ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਗੁਰੂ ਨਾਨਕ ਦੇਵ ਬਾਰੇ ਅਜਿਹਾ ਦਾਅਵਾ ਕੀਤਾ, ਜਿਸ ਤੋਂ ਬਾਅਦ ਸਿਆਸਤ ਭਖ ਗਈ ਹੈ। ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਦਿੱਤੇ ਭਾਸ਼ਣ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਉਹ ਥਾਈਲੈਂਡ ਗਏ ਸਨ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ, “ਮੈਂ ਕਿਤੇ ਪੜ੍ਹਿਆ ਸੀ ਕਿ ਗੁਰੂ ਨਾਨਕ ਦੇਵ ਜੀ ਮੱਕਾ, ਸਾਊਦੀ ਅਰਬ ਗਏ ਸਨ। ਉਹ ਥਾਈਲੈਂਡ ਗਏ ਸਨ, ਉਹ ਸ਼੍ਰੀਲੰਕਾ ਗਏ ਸਨ। ਇਹ ਵੱਡੇ ਲੋਕ ਸਾਡੇ ਜਨਮ ਤੋਂ ਬਹੁਤ ਪਹਿਲਾਂ ਭਾਰਤ ਨੂੰ ਜੋੜ ਰਹੇ ਸਨ।”

ਰਾਹੁਲ ਦੇ ਬਿਆਨ ਨਾਲ ਮੈਨੂੰ ਠੇਸ ਪਹੁੰਚੀ- RP ਸਿੰਘ

ਸ੍ਰੀ ਗੁਰੂ ਨਾਨਕ ਜੀ ਦੀ ਉਦਾਸੀਆਂ ‘ਤੇ ਬੀਜੀਪੀ ਆਗੂ ਆਰ.ਪੀ ਸਿੰਘ ਭੜਕ ਉੱਠੇ ਹਨ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਬਿਆਨ ਨਾਲ ਮੈਨੂੰ ਬਹੁਤ ਠੇਸ ਪਹੁੰਚੀ ਹੈ। ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਜੀ ਦੀ ਉਦਾਸੀਆਂ ਦੀ ਤੁਲਨਾ ਭਾਰਤ ਜੋੜੋ ਯਾਤਰਾ ਨਾਲ ਕਰ ਦਿੱਤੀ। ਜਿਸ ਤੋਂ ਬਾਅਦ ਕਾਫੀ ਇਤਰਾਜ਼ ਜਤਾਇਆ ਜਾ ਰਿਹਾ ਹੈ। ਆਰ.ਪੀ ਸਿੰਘ ਨੇ ਇਹ ਵੀ ਕਿਹਾ ਕਿ ਐਸਜੀਪੀਸੀ ਅਤੇ ਡੀਐਸਜੀਐਮਸੀ ਵੱਲੋਂ ਰਾਹੁਲ ਦੇ ਬਿਆਨ ‘ਤੇ ਹਾਲੇ ਤੱਕ ਕੋਈ ਪ੍ਰਤੀਕ੍ਰਿਆ ਸਾਹਮਣੇ ਨਹੀਂ ਹੈ।

ਬੇਵਕੂਫੀ ਦੇ ਨਾਮ ਤੇ ਕਿੰਨਾ ਕੁਝ ਮੁਆਫ ਕਰੀਏ- ਸਿਰਸਾ

ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਕਿਹਾ ਕਿ ਬੇਵਕੂਫੀ ਦੇ ਨਾਮ ਤੇ ਕਿੰਨਾ ਕੁਝ ਮੁਆਫ ਕਰੀਏ। ਉਨ੍ਹਾਂ ਨੇ ਕਿਹਾ ਕਿ ਤੁਸੀਂ ਕਿਥੇ ਪੜੀਆਂ ਕਿ ਗੁਰੂ ਨਾਨਕ ਦੇਵ ਜੀ ਥਾਈਲੈਂਡ ਗਏ ਸੀ। ਉਨ੍ਹਾਂ ਕਿਹਾ ਕਿ ਧਰਮ ਦੀ ਗੱਲ ਕਰਦਿਆਂ ਤੁਹਾਡੇ ਤੋਂ ਸਮਝਦਾਰੀ ਦੀ ਉਮੀਦ ਨਾ ਹੀ ਕਰੀਏ? ਅਮਰੀਕਾ ਦੇ ਸੈਨ ਫਰਾਂਸਿਸਕੋ ਵਿਚ ਦਿੱਤੇ ਭਾਸ਼ਣ ਵਿੱਚ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮੱਕਾ, ਥਾਈਲੈਂਡ ਅਤੇ ਸ੍ਰੀਲੰਕਾ ਦਾ ਦੌਰਾ ਕਰ ਚੁੱਕੇ ਹਨ। ਰਾਹੁਲ ਗਾਂਧੀ ਦੇ ਭਾਸ਼ਣ ਦਾ ਇਹ ਹਿੱਸਾ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰ ਰਿਹਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...