AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Rail Roko in Punjab: ਰੇਲਵੇ ਟ੍ਰੈਕ ‘ਤੇ ਕਿਸਾਨਾਂ ਦਾ ਧਰਨਾ, ਸਰਕਾਰ ਦੀਆਂ ਨੀਤੀਆਂ ਖਿਲਾਫ ਪ੍ਰਦਰਸ਼ਨ

ਪੰਜਾਬ ਭਰ ਕਿਸਾਨ ਜਥੇਬੰਦੀਆਂ ਵਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Rail Roko in Punjab: ਰੇਲਵੇ ਟ੍ਰੈਕ 'ਤੇ ਕਿਸਾਨਾਂ ਦਾ ਧਰਨਾ, ਸਰਕਾਰ ਦੀਆਂ ਨੀਤੀਆਂ ਖਿਲਾਫ ਪ੍ਰਦਰਸ਼ਨ
lalit-sharma
| Updated On: 18 May 2023 14:13 PM IST
Share
Rail Roko in Punjab: ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ‘ਚ ਰੇਲਵੇ ਟ੍ਰੈਕ ‘ਤੇ ਬੈਠਕੇ ਚੱਕਾ ਜਾਮ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਬਿਆਨ ਸਾਂਝਾ ਕੀਤਾ। ਉਨ੍ਹਾਂ ਨੇ ਕਿਹਾ ਸੀ ਕਿ 18 ਮਈ ਨੂੰ ਦੁਪਹਿਰ ਇੱਕ ਵਜੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸੂਬਾ ਸਰਕਾਰ ਦੀਆਂ ਨੀਤੀਆਂ ਖਿਲਾਫ ਐਲਾਨ ਕੀਤਾ ਗਿਆ ਹੈ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਨਾਂ ਨੂੰ ਰੋਕਾਂ ਰੋਕਣਾਂ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਹ ਰੇਲਾਂ ਰੋਕਣਾਂ ਨਹੀਂ ਚਾਹੁੰਦੇ।

ਯੋਗ ਮੁਅਵਜ਼ੇ ਦੇ ਚੈੱਕ

ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਨਾਲ ਸੂਬੇ ਦੇ ਲੋਕ ਖੱਜਲ ਖੁਆਰ ਹੁੰਦੇ ਹਨ ਪਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਸਾਨੂੰ ਰੇਲ ਰੋਕੋ ਧਰਨੇ ਲਗਾਉਣੇ ਪੈ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਗੁਰਦਾਸਪੁਰ ਪ੍ਰਸ਼ਾਸਨ ਤੇ ਪੰਜਾਬ ਸਰਕਾਰ (Punjab Government) ਵੱਲੋਂ ਜ਼ਮੀਨਾਂ ਦੇ ਯੋਗ ਮੁਆਵਜ਼ੇ ਦੇ ਚੈੱਕ ਦੇ ਕੇ ਬਾਅਦ ਵਿੱਚ ਜ਼ਮੀਨਾਂ ਤੇ ਕਬਜ਼ੇ ਕਰਨ ਦੀ ਮੰਗ ਪ੍ਰਵਾਨ ਕੀਤੀ ਸੀ ਅਗਸਤ ਮਹੀਨੇ ਤੱਕ ਦਾ ਟਾਈਮ ਲਿਆ ਸੀ। ਪਰ ਹੁਣ ਗੁਰਦਾਸਪੁਰ ਵਿੱਚ ਵੱਡੀ ਫੌਜ ਲਗਾ ਕੇ ਜ਼ਮੀਨਾਂ ‘ਤੇ ਕਬਜੇ ਲੈ ਕੇ ਕਾਰਪੋਰੇਟ ਘਰਾਣਿਆਂ ਲਈ ਸੜਕਾਂ ਕੱਢੀਆਂ ਜਾ ਰਹੀਆਂ ਹਨ।

ਜਬਰੀ ਕਬਜ਼ਾ ਕਰ ਰਹੀ ਸਰਕਾਰ- ਪੰਧੇਰ

ਉਨ੍ਹਾਂ ਕਿਹਾ ਕਿ ਇਵੇਂ ਹੀ ਤਰਨਤਾਰਨ ਦੇ ਵਿੱਚ ਮਈ ਵਿੱਚ ਕਬਜਾ ਲੈਣ ਲਈ ਕਿਹਾ ਸੀ। ਅੰਮਿਤਸਰ ਵਿੱਚ ਕੁਝ ਥਾਵਾਂ ‘ਤੇ ਜ਼ਮੀਨ ਜਬਰੀ ਕਬਜ਼ਾ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਕਹਿੰਦੀ ਹੈ ਕਿ ਸਾਡੇ ਨਾਲ ਬੈਠ ਕੇ ਗੱਲ ਕਰ ਲਵੋ ਤਾਂ ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਤੇ ਪੰਜਾਬ ਦੇ ਲੋਕਾਂ ਨੂੰ ਕਹਿਣਾ ਚਾਹੁੰਦੇ ਹਾਂ ਅਸੀਂ ਰੇਲਾਂ ਜਾਮ ਨਹੀਂ ਕਰਨਾ ਚਾਹੁੰਦੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਸਾਨ ਕਰੋ ਜਾਂ ਮਰੋ ਦੀ ਨੀਤੀ ਵਿੱਚ ਹੈ ਕਿਸਾਨਾਂ ਨੂੰ ਕੁੱਟ ਕੇ ਕਿਸਾਨਾਂ ਦੀਆਂ ਲਾਸ਼ਾਂ ‘ਤੇ ਚੜ੍ਹ ਕੇ ਸਰਕਾਰ ਕਬਜ਼ੇ ਕਰਨਾ ਚਾਹੁੰਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...