AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ, ਅੰਮ੍ਰਿਤਸਰ ਅਤੇ ਫਰੀਦਕੋਟ ‘ਚ ਹੋਈ ਬਰਸਾਤ, ਸ਼ੜਕਾਂ ‘ਤੇ ਭਰਿਆ ਪਾਣੀ, ਲੋਕ ਪਰੇਸ਼ਾਨ

ਪੰਜਾਬ ਵਿੱਚ ਪਹਿਲਾਂ ਹੜ੍ਹਾਂ ਨੇ ਬਹੁਤ ਨੁਕਸਾਨ ਕੀਤਾ ਹੈ ਤੇ ਹੁਣ ਬਰਸਾਤ ਮੁੜ ਸ਼ੁਰੂ ਹੋ ਗਈ ਹੈ। ਸ਼ਨੀਵਾਰ ਸੂਬੇ ਦੇ ਜਲੰਧਰ, ਅੰਮ੍ਰਿਤਸਰ ਅਤੇ ਫਰੀਦੋਕਟ ਵਿੱਚ ਬਰਸਾਤ ਨੇ ਲੋਕਾਂ ਦੀ ਪਰੇਸ਼ਾਨ ਵਧਾ ਦਿੱਤੀ ਹੈ। ਅੰਮ੍ਰਿਤਸਰ ਤੋਂ ਲਲਿਤ ਸ਼ਰਮਾ, ਜਲੰਧਰ ਤੋਂ ਦਵਿੰਦਰ ਕੁਮਾਰ ਤੇ ਫਰੀਦਕੋਟ ਤੋਂ ਸੁਖਜਿੰਦਰ ਸਿੰਘ ਸਹੋਤਾ ਦੀ ਰਿਪੋਰਟ।

ਜਲੰਧਰ, ਅੰਮ੍ਰਿਤਸਰ ਅਤੇ ਫਰੀਦਕੋਟ 'ਚ ਹੋਈ ਬਰਸਾਤ, ਸ਼ੜਕਾਂ 'ਤੇ ਭਰਿਆ ਪਾਣੀ, ਲੋਕ ਪਰੇਸ਼ਾਨ
tv9-punjabi
| Updated On: 22 Jul 2023 14:37 PM IST
Share
ਪੰਜਾਬ ਨਿਊਜ। ਜਲੰਧਰ ‘ਚ ਸਵੇਰ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ ਹੈ ਅਤੇ ਰਾਹਗੀਰਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੋ ਤਸਵੀਰ ਤੁਸੀਂ ਦੇਖ ਰਹੇ ਹੋ ਉਹ ਜਲੰਧਰ ਦੇ ਸੈਂਟਰਲ ਟਾਊਨ ਇਲਾਕੇ ਦੀ ਹੈ ਜਿੱਥੇ ਪਾਣੀ ਭਰ ਜਾਣ ਕਾਰਨ ਸਾਰੀਆਂ ਦੁਕਾਨਾਂ ਬੰਦ ਪਈਆਂ ਹਨ ਅਤੇ ਉਥੋਂ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਜਲੰਧਰ (Jalandhar) ਸੈਂਟਰਲ ਟਾਊਨ ਜਲੰਧਰ ਦਾ ਮਹਿੰਗਾਈ ਵਾਲਾ ਇਲਾਕਾ ਹੈ, ਜਿੱਥੇ ਥਾਂ-ਥਾਂ ਦੀ ਕੀਮਤ ਬਹੁਤ ਜ਼ਿਆਦਾ ਹੈ, ਪਰ ਬਰਸਾਤ ਦੇ ਮੌਸਮ ਵਿੱਚ ਇਹ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਜਾਂਦਾ ਹੈ। ਕੋਈ ਵੀ ਸਰਕਾਰ ਇਸ ਸਮੱਸਿਆ ਦਾ ਹੱਲ ਨਹੀਂ ਕਰ ਸਕੀ। ਬਰਸਾਤ ਕਾਰਨ ਦੁਕਾਨਦਾਰ ਆਪਣੀਆਂ ਦੁਕਾਨਾਂ ਨਹੀਂ ਖੋਲ੍ਹ ਸਕੇ ਅਤੇ ਅਸੀਂ ਵੀ ਆਪਣੇ ਘਰਾਂ ਨੂੰ ਤਾਲੇ ਲੱਗੇ ਹੋਏ ਹਾਂ। ਸਰਕਾਰ ਨੂੰ ਅਪੀਲ ਕਰਨੀ ਚਾਹਾਂਗੇ ਕਿ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ।

ਅੰਮ੍ਰਿਤਸਰ ਵਿੱਚ ਹੋਇਆ ਮੌਸਮ ਸੁਹਾਵਣਾ

ਉੱਧਰ ਅੰਮ੍ਰਿਤਸਰ (Amritsar) ਵਿੱਚ ਵੀ ਤੜਕਸਾਰ ਤੋਂ ਹੋ ਰਹੀ ਬਾਰਿਸ਼ ਦੇ ਕਾਰਣ ਮੌਸਮ ਸੁਹਾਵਣਾ ਹੋਈਆ ਪਿਆ ਹੈ ਤੇ ਲਗਾਤਾਰ ਹੋ ਰਹੀ ਬਾਰਿਸ਼ ਦੇ ਕਾਰਣ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ ਕਿਉਕਿ ਪਿੱਛਲੇ ਕਈ ਦਿਨਾਂ ਤੋਂ ਹੋ ਰਹੀ ਥੋੜੀ ਬਹੁਤ ਬਰਸਾਤ ਤੋਂ ਬਾਅਦ ਇੱਕ ਦਮ ਗਰਮੀ ਵਧ ਜਾਂਦੀ ਸੀ। ਜਿਸ ਕਰਕੇ ਲੋਕਾਂ ਨੇ ਸਵੇਰ ਤੋਂ ਪੈ ਰਹੀਂ ਬਰਸਾਤ ਦੇ ਕਾਰਣ ਰਾਹਤ ਮਿਲੀ ਹੈ। ਸ਼ਹਿਰ ਵਾਸੀਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਿੱਛਲੇ ਦਿਨਾਂ ਤੋਂ ਬਹੁਤ ਗਰਮੀ ਪੈ ਰਹੀ ਸੀ। ਪਰ ਅੱਜ ਸਵੇਰੇ ਤੋਂ ਪੈ ਰਹੀਂ ਬਰਸਾਤ ਦੇ ਕਾਰਣ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਉਨਾਂ ਕਿਹਾ ਕਿ ਅੱਜ ਬੱਚੇ ਬਰਸਾਤ ਦੇ ਕਾਰਣ ਸਕੂਲ਼ ਨਹੀਂ ਜਾ ਸਕੇ। ਬਰਸਾਤ ਦੇ ਕਾਰਨ ਰੇਹੜੀ ਫੜ੍ਹੀ ਵਾਲਿਆਂ ਦਾ ਬੁਰਾ ਹਾਲ ਹੈ।

ਫਰੀਦਕੋਟ ‘ਚ ਵੀ ਹੋਇਆ ਜਲਥਲ

ਏਸੇ ਤਰ੍ਹਾਂ ਫਰੀਦਕੋਟ (Faridkot) ਵਿਚ 2 ਘੰਟੇ ਤੱਕ ਲਗਾਤਾਰ ਹੋਈ ਬਸਰਸਾਤ ਹੋਣ ਕਾਰਨ ਸ਼ਹਿਰ ਵਿੱਚ ਜਲਥਲ ਹੋ ਗਿਆ। ਸੜਕਾਂ ਤੇ ਪਾਣੀ ਭਰਨ ਨਾਲ ਲੋਕਾਂ ਨੂੰ ਆਉਣ ਜਾਣ ਵਿੱਚ ਬਹੁਤ ਪਰੇਸ਼ਾਨੀ ਹੋਈ। ਬਰਸਾਤ ਹੋਣ ਕਾਰਨ ਕਈ ਰਸਤੇ ਅਜਿਹੇ ਸਨ ਜਿਨ੍ਹਾਂ ਤੋਂ ਲੰਘਣਾ ਬਹੁਤ ਮੁਸ਼ਕਿਲ ਸੀ। ਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...