ਪੰਜਾਬ ਵਿੱਚ ਭਲਕੇ ਛੁੱਟੀ ਦਾ ਐਲਾਨ, ਰਾਮ ਨੌਮੀ ਮੌਕੇ ਸਕੂਲ-ਕਾਲਜ ਰਹਿਣਗੇ ਬੰਦ | ram navami holiday in punjab tomorrow know full in punjabi Punjabi news - TV9 Punjabi

ਪੰਜਾਬ ਵਿੱਚ ਭਲਕੇ ਛੁੱਟੀ ਦਾ ਐਲਾਨ, ਰਾਮ ਨੌਮੀ ਮੌਕੇ ਸਕੂਲ-ਕਾਲਜ ਰਹਿਣਗੇ ਬੰਦ

Updated On: 

16 Apr 2024 17:49 PM

ram navami holiday in punjab: ਪੰਜਾਬ ਸਰਕਾਰ ਵੱਲੋਂ ਰਾਮ ਨੌਮੀ ਮੌਕੇ ਤੇ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਆਦੇਸ਼ ਤੋਂ ਬਾਅਦ ਬੁੱਧਵਾਰ ਨੂੰ ਪੰਜਾਬ ਵਿੱਚ ਛੁੱਟੀ ਰਹੇਗੀ। ਜਾਰੀ ਕੀਤੇ ਗਏ ਆਦੇਸ਼ਾਂ ਵਿੱਚ ਕਿਹਾ ਗਿਆ ਹੈ। ਕਿ ਜੋ ਇਸ ਸਮੇਂ ਨਿਯਮਾਂ ਦੀ ਉਲੰਘਣਾ ਕਰੇਗਾ ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਵਿੱਚ ਭਲਕੇ ਛੁੱਟੀ ਦਾ ਐਲਾਨ, ਰਾਮ ਨੌਮੀ ਮੌਕੇ ਸਕੂਲ-ਕਾਲਜ ਰਹਿਣਗੇ ਬੰਦ

CM ਭਗਵੰਤ ਮਾਨ

Follow Us On

ਪੰਜਾਬ ਸਰਕਾਰ ਵੱਲੋਂ ਰਾਮ ਨੌਮੀ ਦੇ ਮੌਕੇ ਸੂਬਾ ਪੱਧਰ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਕਰਕੇ ਭਲਕੇ ਯਾਨੀਕਿ ਬੁੱਧਵਾਰ ਨੂੰ ਪੰਜਾਬ ਵਿੱਚ ਛੁੱਟੀ ਰਹੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਨਾਲ ਹੀ ਹੁਕਮਾਂ ਦੀ ਕਾਪੀ ਸਾਰੇ ਜ਼ਿਲ੍ਹਿਆਂ ਦੇ ਵਿੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ, ਕਾਲਜ ਅਤੇ ਹੋਰ ਅਦਾਰੇ ਬੰਦ ਰਹਿਣਗੇ। ਜਾਰੀ ਕੀਤੇ ਗਏ ਆਦੇਸ਼ਾਂ ਸਖ਼ਤ ਹਦਾਇਤ ਦਿੱਤੀ ਗਈ ਹੈ ਕਿ ਇਸ ਦੌਰਾਨ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਸ ਦੇ ਨਾਲ ਹੀ 21 ਅਪ੍ਰੈਲ ਨੂੰ ਮਹਾਵੀਰ ਜਯੰਤੀ ਦੀ ਛੁੱਟੀ ਹੋਵੇਗੀ। ਪਰ ਉਸ ਦਿਨ ਐਤਵਾਰ ਹੈ। ਯਾਦ ਰਹੇ ਕਿ ਪੰਜਾਬ ਸਰਕਾਰ ਵੱਲੋਂ ਹਰ ਸਾਲ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਜਾਂਦਾ ਹੈ। ਪਰ ਕੁੱਝ ਛੁੱਟੀਆਂ ਨੂੰ ਪੰਜਾਬ ਸਰਕਾਰ ਵੱਖਰੇ ਤੌਰ ਤੇ ਐਲਾਨਦੀ ਹੈ।

ਦੇਖੋ ਹੋਰ ਛੁੱਟੀਆਂ ਦਾ ਕੈਲੰਡਰ

Exit mobile version