ਰਣਜੀਤ ਗਿੱਲ ਨੇ ਜੁਆਇਨ ਕੀਤੀ BJP, ਕੁੱਝ ਦਿਨ ਪਹਿਲਾਂ ਛੱਡੀ ਸੀ SAD
Ranjit Singh Gill: ਅਕਾਲੀ ਦਲ ਛੱਡਣ ਤੋਂ ਬਾਅਦ ਰਣਜੀਤ ਸਿੰਘ ਗਿੱਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਾਰਟੀ ਚ ਸ਼ਾਮਲ ਕਰਵਾਇਆ ਹੈ।
ਅਕਾਲੀ ਦਲ ਛੱਡਣ ਤੋਂ ਬਾਅਦ ਰਣਜੀਤ ਸਿੰਘ ਗਿੱਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਾਰਟੀ ਚ ਸ਼ਾਮਲ ਕਰਵਾਇਆ ਹੈ। ਰਣਜੀਤ ਸਿੰਘ ਗਿੱਲ ਨੇ 18 ਜੁਲਾਈ ਨੂੰ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਉਹ ਲਗਾਤਾਰ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਕਰ ਰਹੇ ਸਨ। ਉਹ ਅਕਾਲੀ ਦਲ ਦੇ ਹਲਕਾ ਇੰਚਾਰਜ ਸਨ।


