ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ‘ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ

Ravneet Bittu on Rahul Gandhi: ਰਾਹੁਲ ਗਾਂਧੀ ਨੇ ਅਮਰੀਕਾ ਵਿੱਚ ਕਿਹਾ ਸੀ ਕਿ ਪੰਜਾਬ ਜਾਂ ਭਾਰਤ ਵਿੱਚ ਸਿੱਖਾਂ ਨੂੰ ਪੱਗ ਬੰਨ੍ਹਣ ਦੀ ਇਜਾਜ਼ਤ ਨਹੀਂ ਹੈ, ਉਹਨਾਂ ਨੂੰ ਕੜਾ ਪਹਿਨਣ ਤੋਂ ਰੋਕਿਆ ਜਾਂਦਾ ਹੈ ਅਤੇ ਗੁਰਦੁਆਰਾ ਸਾਹਿਬ ਵਿੱਚ ਜਾਣ ਦੀ ਇਜਾਜ਼ਤ ਨਹੀਂ ਹੈ। ਇਸ ਤੋਂ ਬਾਅਦ ਰਵਨੀਤ ਬਿੱਟੂ ਨੇ ਉਨ੍ਹਾਂ 'ਤੇ ਟਿੱਪਣੀ ਕੀਤੀ। ਕਾਂਗਰਸ ਇਸ ਦਾ ਵਿਰੋਧ ਕਰ ਰਹੀ ਹੈ।

Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ‘ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ
ਰਵਨੀਤ ਬਿੱਟੂ (ਫਾਈਲ ਫੋਟੋ)
Follow Us
tv9-punjabi
| Published: 19 Sep 2024 18:21 PM

Ravneet Bittu on Rahul Gandhi: ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਬਾਰੇ ਆਪਣੇ ਬਿਆਨ ‘ਤੇ ਕਾਇਮ ਹਨ। ਕਾਂਗਰਸ ਬਿੱਟੂ ਦੇ ਬਿਆਨ ਦੀ ਆਲੋਚਨਾ ਕਰ ਰਹੀ ਹੈ। ਕਾਂਗਰਸ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਬਿੱਟੂ ਵੱਲੋਂ ਰਾਹੁਲ ਗਾਂਧੀ ਤੋਂ ਮੁਆਫ਼ੀ ਮੰਗੀ ਜਾਵੇ।

ਉਧਰ ਦੂਜੇ ਪਾਸੇ ਬਿੱਟੂ ਨੂੰ ਰਾਹੁਲ ਗਾਂਧੀ ਖਿਲਾਫ ਦਿੱਤੇ ਬਿਆਨ ‘ਤੇ ਕੋਈ ਪਛਤਾਵਾ ਨਹੀਂ ਹੈ। ਬਿੱਟੂ ਨੇ ਕਿਹਾ ਮੈਨੂੰ ਕਿਉਂ ਪਛਤਾਵਾਂ ਹੋਣਾ ਚਾਹੀਦਾ ਹੈ? ਪੰਜਾਬ ਵਿੱਚ ਅਸੀਂ ਆਪਣੀਆਂ ਕਈ ਪੀੜ੍ਹੀਆਂ ਗੁਆ ਚੁੱਕੇ ਹਾਂ। ਗਾਂਧੀ ਪਰਿਵਾਰ ਨੇ ਪੰਜਾਬ ਨੂੰ ਸਾੜਿਆ… ਮੇਰਾ ਦਰਦ ਸਿੱਖ ਹੋਣ ਦੇ ਨਾਮ ਤੇ ਹੈ। ਮੈਂ ਸਿੱਖ ਪਹਿਲਾ ਹਾਂ ਅਤੇ ਮੰਤਰੀ ਬਾਅਦ ਵਿੱਚ।

ਖੜਗੇ ਮੰਗਣ ਮੁਆਫ਼ੀ

ਬਿੱਟੂ ਨੇ ਕਿਹਾ ਜੇਕਰ ਗੁਰਪਤਵੰਤ ਪੰਨੂ ਰਾਹੁਲ ਗਾਂਧੀ ਦੇ ਬਿਆਨ ਦਾ ਸਮਰਥਨ ਕਰਦੇ ਹਨ ਤਾਂ ਤੁਸੀਂ ਕੀ ਕਹੋਗੇ? ਬਿਆਨ ਲਈ ਮਾਫੀ ਮੰਗਣ ਦੀ ਮੰਗ ‘ਤੇ ਉਨ੍ਹਾਂ ਕਿਹਾ ਕਿ ਮੱਲਿਕਾਰਜੁਨ ਖੜਗੇ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਹਨਾਂ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਵਿੱਚ ਜੋ ਵੀ ਕਿਹਾ ਉਹ ਸਹੀ ਹੈ ਜਾਂ ਨਹੀਂ।

ਰਾਹੁਲ ਗਾਂਧੀ ਨੇ ਅਮਰੀਕਾ ਵਿੱਚ ਕਿਹਾ ਸੀ ਕਿ ਪੰਜਾਬ ਜਾਂ ਭਾਰਤ ਵਿੱਚ ਸਿੱਖਾਂ ਨੂੰ ਪੱਗ ਬੰਨ੍ਹਣ ਦੀ ਇਜਾਜ਼ਤ ਨਹੀਂ ਹੈ, ਉਹਨਾਂ ਨੂੰ ਕੜਾ ਪਹਿਨਣ ਤੋਂ ਰੋਕਿਆ ਜਾਂਦਾ ਹੈ ਅਤੇ ਗੁਰਦੁਆਰਾ ਸਾਹਿਬ ਵਿੱਚ ਜਾਣ ਦੀ ਇਜਾਜ਼ਤ ਨਹੀਂ ਹੈ। ਇਸ ਤੋਂ ਬਾਅਦ ਰਵਨੀਤ ਬਿੱਟੂ ਨੇ ਉਨ੍ਹਾਂ ‘ਤੇ ਟਿੱਪਣੀ ਕੀਤੀ। ਕਾਂਗਰਸ ਇਸ ਦਾ ਵਿਰੋਧ ਕਰ ਰਹੀ ਹੈ।

ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?...
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ...
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...