AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਨੀ ਦੇ ਬਿਆਨ ‘ਤੇ ਬਿੱਟੂ ਦਾ ਪਲਟਵਾਰ, ਬੋਲੇ- ਉਨ੍ਹਾਂ ਨੇ ਕਾਲਜਾਂ ‘ਚ ਜਾ ਕੇ ਜੋ Meetoo ਦੀ ਪੜ੍ਹਾਈ ਕੀਤੀ, ਉਹ ਅਸੀਂ ਨਹੀਂ ਪੜ੍ਹੇ

ਬਿੱਟੂ ਨੇ ਕਿਹਾ, ਚੰਨੀ ਨੇ ਕਾਲਜ਼ਾਂ ਵਿੱਚ ਜਾ ਕੇ ਜੋ Meetoo ਦੀ ਪੜ੍ਹਾਈ ਕੀਤੀ, ਉਹ ਪੜ੍ਹਾਈ ਅਸੀਂ ਕਦੇ ਨਹੀਂ ਕੀਤੀ। ਮੁੱਖ ਮੰਤਰੀ ਹੋਣ ਦੇ ਨਾਤੇ ਵੀ ਚੰਨੀ ਨੇ ਆਈਏਐਸ ਅਧਿਕਾਰੀਆਂ ਨੂੰ ਨਹੀਂ ਛੱਡਿਆ। ਉਨ੍ਹਾਂ ਨੂੰ ਆਪਣੀ ਸਿੱਖਿਆ ਦਾ ਸਤਿਕਾਰ ਕਰਨਾ ਚਾਹੀਦਾ ਸੀ।" ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਸਕੂਲ ਜਾਂ ਕਾਲਜ ਵਿੱਚ ਅਜਿਹੀ "ਉਂਗਲ-ਅਧਾਰਤ ਸਿੱਖਿਆ" ਦੀ ਪੜ੍ਹਾਈ ਨਹੀਂ ਕੀਤੀ।

ਚੰਨੀ ਦੇ ਬਿਆਨ 'ਤੇ ਬਿੱਟੂ ਦਾ ਪਲਟਵਾਰ, ਬੋਲੇ- ਉਨ੍ਹਾਂ ਨੇ ਕਾਲਜਾਂ 'ਚ ਜਾ ਕੇ ਜੋ Meetoo ਦੀ ਪੜ੍ਹਾਈ ਕੀਤੀ, ਉਹ ਅਸੀਂ ਨਹੀਂ ਪੜ੍ਹੇ
abhishek-thakur
| Updated On: 21 Sep 2026 18:48 PM IST
Share

ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਮਵਾਰ ਨੂੰ ਲੁਧਿਆਣਾ ਵਿੱਚ ਇੱਕ ਵਾਰ ਫਿਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ। ਬਿੱਟੂ ਨੇ ਚੰਨੀ ਵੱਲੋਂ ਆਪਣੀ ਸਿੱਖਿਆ ਬਾਰੇ ਕੀਤੀਆਂ ਟਿੱਪਣੀਆਂ ਦਾ ਜਵਾਬ ਦਿੰਦੇ ਹੋਏ ਨਿੱਜੀ ਇਲਜ਼ਾਮਾਂ ਅਤੇ Meetoo ਵਿਵਾਦ ਦਾ ਹਵਾਲਾ ਦਿੱਤਾ। ਬਿੱਟੂ ਨੇ ਕਿਹਾ ਕਿ ਰਾਜਨੀਤਿਕ ਆਗੂ ਅਕਸਰ ਇੱਕ ਦੂਜੇ ‘ਤੇ ਸਵਾਲ ਉਠਾਉਂਦੇ ਹਨ। ਉਨ੍ਹਾਂ ਕਿਹਾ ਕਿ ਚੰਨੀ ਆਪਣੀ ਸਿੱਖਿਆ ਬਾਰੇ ਗੱਲ ਕਰਦੇ ਹਨ ਪਰ ਉਨ੍ਹਾਂ ਨੂੰ ਆਪਣੀ ਸਿੱਖਿਆ ਬਾਰੇ ਵੀ ਚਰਚਾ ਕਰਨੀ ਚਾਹੀਦੀ ਹੈ।

‘ਜੋ ਪੜ੍ਹਾਈ ਚੰਨੀ ਨੇ ਕੀਤੀ, ਉਹ ਅਸੀਂ ਨਹੀਂ ਕੀਤਾ’

ਇਸ ਦੌਰਾਨ ਬਿੱਟੂ ਨੇ ਕਿਹਾ, ਚੰਨੀ ਨੇ ਕਾਲਜ਼ਾਂ ਵਿੱਚ ਜਾ ਕੇ ਜੋ Meetoo ਦੀ ਪੜ੍ਹਾਈ ਕੀਤੀ, ਉਹ ਪੜ੍ਹਾਈ ਅਸੀਂ ਕਦੇ ਨਹੀਂ ਕੀਤੀ। ਮੁੱਖ ਮੰਤਰੀ ਹੋਣ ਦੇ ਨਾਤੇ ਵੀ ਚੰਨੀ ਨੇ ਆਈਏਐਸ ਅਧਿਕਾਰੀਆਂ ਨੂੰ ਨਹੀਂ ਛੱਡਿਆ। ਉਨ੍ਹਾਂ ਨੂੰ ਆਪਣੀ ਸਿੱਖਿਆ ਦਾ ਸਤਿਕਾਰ ਕਰਨਾ ਚਾਹੀਦਾ ਸੀ।” ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਸਕੂਲ ਜਾਂ ਕਾਲਜ ਵਿੱਚ ਅਜਿਹੀ “ਉਂਗਲ-ਅਧਾਰਤ ਸਿੱਖਿਆ” ਦੀ ਪੜ੍ਹਾਈ ਨਹੀਂ ਕੀਤੀ। ਬਿੱਟੂ ਨੇ ਦਾਅਵਾ ਕੀਤਾ ਕਿ ਜੇਕਰ ਚੰਨੀ ਚਾਹੁੰਦੇ ਹਨ, ਤਾਂ ਉਹ ਸੰਬੰਧਿਤ ਵੀਡੀਓ ਵੀ ਭੇਜ ਸਕਦੇ ਹਨ।

‘ਚੰਨੀ ਦੀ ਉਂਗਲ ਜਿਸ ਤਰ੍ਹਾਂ ਚਲਦੀ ਹੈ, ਮੇਰੀ ਨਹੀਂ ਚਲਦੀ’

ਬਿੱਟੂ ਨਿਸ਼ਾਨਾ ਸਾਧਦਿਆਂ ਕਿਹਾ ਜਿਵੇਂ ਚੰਨੀ ਦੀ ਉਂਗਲ ਚਲਦੀ ਹੈ, ਮੇਰੀ ਉਸ ਤਰ੍ਹਾਂ ਚਲ ਹੀ ਨਹੀਂ ਸਕਦੀ। ਉਨ੍ਹਾਂ ਨੇ ਚੰਨੀ ਦੇ ਬਿਆਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਦੇ ਉਹ ਬੱਕਰੀਆਂ ਨੂੰ ਦੁੱਧ ਕੱਢਣ ਅਤੇ ਕਦੇ ਮੰਜੇ ਬਣਾਉਣ ਦੀ ਗੱਲ੍ਹ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਜਿਹੀ ਪੜ੍ਹਾਈ ਨਹੀਂ ਕੀਤੀ।

ਕਰੋੜਾਂ ਦੀਆਂ ਜਾਇਦਾਦਾਂ ਬਣਾਈਆਂ

ਰਵਨੀਤ ਸਿੰਘ ਬਿੱਟੂ ਨੇ ਚੰਨੀ ‘ਤੇ ਲੋਕਾਂ ਨਾਲ ਧੋਖਾ ਕਰਕੇ ਕਰੋੜਾਂ ਦੀ ਜਾਇਦਾਦ ਇਕੱਠੀ ਕਰਨ ਦਾ ਇਲਜ਼ਾਮ ਲਗਾਇਆ। ਉਨ੍ਹਾਂ ਨੇ ਕਿਹਾ ਕਿ ਉਹ ਅਜਿਹੀ ਪੜ੍ਹਾਈ ਦਾ ਖਰਚਾ ਨਹੀਂ ਚੁੱਕ ਸਕਦਾ।

Follow Us
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...