ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Police Raid :10 ਹਜ਼ਾਰ ਲੀਟਰ ਲਾਹਣ ਅਤੇ 150 ਬੋਤਲ ਨਜਾਇਜ ਸ਼ਰਾਬ ਸਮੇਤ ਇੱਕ ਕਾਬੂ

ਫਾਜ਼ਿਲਕਾ ਨਿਊਜ। ਸਰਹੱਦੀ ਜ਼ਿਲ੍ਹੇ ਦੇ ਜਲਾਲਾਬਾਦ ਵਿਖੇ ਡੀਆਈਜੀ ਅਤੇ ਐਸਐਸਪੀ ਫਾਜ਼ਿਲਕਾ ਦੀ ਅਗਵਾਈ ਹੇਠ ਪੁਲਿਸ ਅਤੇ ਐਕਸਾਈਜ ਵਿਭਾਗ ਵੱਲੋਂ ਜੁਆਇੰਟ ਸਰਚ ਓਪੇਰਸ਼ਨ ਕੀਤਾ ਗਿਆ ਜਲਾਲਾਬਾਦ (Jalalabad) ਦੇ ਨਸ਼ਿਆਂ ਲਈ ਬਦਨਾਮ ਪਿੰਡ ਮਾਹਲ ਅਤੇ ਟਿਵਾਣਾ ਵਿਖੇ 10,000 ਲੀਟਰ ਲਾਹਣ ( Raw Liquor) ਅਤੇ ਡੇਢ ਸੌ ਲੀਟਰ ਸ਼ਰਾਬ ਜਬਤ ਕਰਕੇ ਇੱਕ ਸ਼ਰਾਬ ਤਸਕਰ ਨੂੰ ਵੀ ਹਿਰਾਸਤ ਵਿੱਚ […]

Police Raid :10 ਹਜ਼ਾਰ ਲੀਟਰ ਲਾਹਣ ਅਤੇ 150 ਬੋਤਲ ਨਜਾਇਜ ਸ਼ਰਾਬ ਸਮੇਤ ਇੱਕ ਕਾਬੂ
Follow Us
arvinder-taneja-fazilka
| Published: 23 Feb 2023 15:40 PM

ਫਾਜ਼ਿਲਕਾ ਨਿਊਜ। ਸਰਹੱਦੀ ਜ਼ਿਲ੍ਹੇ ਦੇ ਜਲਾਲਾਬਾਦ ਵਿਖੇ ਡੀਆਈਜੀ ਅਤੇ ਐਸਐਸਪੀ ਫਾਜ਼ਿਲਕਾ ਦੀ ਅਗਵਾਈ ਹੇਠ ਪੁਲਿਸ ਅਤੇ ਐਕਸਾਈਜ ਵਿਭਾਗ ਵੱਲੋਂ ਜੁਆਇੰਟ ਸਰਚ ਓਪੇਰਸ਼ਨ ਕੀਤਾ ਗਿਆ ਜਲਾਲਾਬਾਦ (Jalalabad) ਦੇ ਨਸ਼ਿਆਂ ਲਈ ਬਦਨਾਮ ਪਿੰਡ ਮਾਹਲ ਅਤੇ ਟਿਵਾਣਾ ਵਿਖੇ 10,000 ਲੀਟਰ ਲਾਹਣ ( Raw Liquor) ਅਤੇ ਡੇਢ ਸੌ ਲੀਟਰ ਸ਼ਰਾਬ ਜਬਤ ਕਰਕੇ ਇੱਕ ਸ਼ਰਾਬ ਤਸਕਰ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ।

ਪਿੰਡ ਮਹਾਲਮ ਦੀ ਘੇਰਾਬੰਦੀ ਕਰਕੇ ਕੀਤੀ ਗਈ ਛਾਪੇਮਾਰੀ

ਪੁਲਿਸ ਮੁਤਾਬਕ, ਲੰਬੇ ਸਮੇਂ ਤੋਂ ਪਿੰਡ ਮਹਾਲਮ ਅਤੇ ਟਿਵਾਣਾ ਤੋਂ ਸ਼ਿਕਾਇਤਾਂ ਮਿਲੀਆਂ ਸਨ ਕਿ ਇਹਨਾਂ ਪਿੰਡਾਂ ਦੇ ਵਿੱਚ ਸ਼ਰਾਬ ਅਤੇ ਨਸ਼ਾ ਤਸਕਰੀ ਜ਼ੋਰ ਸ਼ੋਰ ਨਾਲ ਚੱਲ ਰਹੀ ਹੈ ਜਿਸ ਤੋਂ ਬਾਅਦ ਡੀਆਈਜੀ ਇੰਦਰਬੀਰ ਸਿੰਘ ਅਤੇ ਫਾਜ਼ਿਲਕਾ ਦੇ ਐਸਐਸਪੀ ਮੈਡਮ ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਐਸਪੀ ਫਾਜਿਲਕਾ ਡੀਐਸਪੀ ਜਲਾਲਾਬਾਦ ਡੀਐਸਪੀ ਇਨਵੈਸਟੀਗੇਸ਼ਨ ਸਮੇਤ 5 ਥਾਣਿਆਂ ਦੇ ਐੱਸਐੱਚਓ ਐਕਸਾਈਜ ਵਿਭਾਗ ਦੇ ਕਰਮਚਾਰੀ ਸਮੇਤ 200 ਦੇ ਕਰੀਬ ਪੁਲਿਸ ਅਤੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਦੇ ਵੱਲੋਂ ਪਿੰਡ ਮਹਾਲਮ ਦੀ ਘੇਰਾਬੰਦੀ ਕਰਕੇ ਛਾਪੇਮਾਰੀ ਕੀਤੀ ਗਈ।

ਘਰਾਂ ਦੇ ਹੇਠਾਂ ਬਣਾਈਆਂਂ ਸਨ ਅੰਡਰ ਗਰਾਊਂਡ ਡਿੱਗੀਆਂ

ਛਾਪੇਮਾਰੀ ਦੌਰਾਨ ਪੁਲਿਸ ਵੀ ਹੈਰਾਨ ਰਹਿ ਗਈ। ਵੱਡੀ ਤਾਦਾਦ ਦੇ ਵਿੱਚ ਸ਼ਰਾਬ ਤਸਕਰਾਂ ਦੇ ਵੱਲੋਂ ਆਪਣੇ ਘਰਾਂ ਦੇ ਹੇਠਾਂ ਬਣਾਇਆ ਅੰਡਰ ਗਰਾਊਂਡ ਡਿੱਗੀਆਂ ਵਿੱਚੋਂ ਵੱਡੀ ਮਾਤਰਾ ਵਿੱਚ ਕੱਚੀ ਲਾਹਨ ਬਰਾਮਦ ਹੋਈ ਅਤੇ ਮਾਹਲ ਪਿੰਡ ਦੇ ਹੀ ਪੀਰ ਬਾਬਾ ਦੀ ਸਮਾਧ ਦੇ ਲਾਗਿਓਂ 110 ਬੋਤਲਾਂ ਨਾਜਾਇਜ ਸ਼ਰਾਬ ਬਰਾਮਦ ਹੋਈ। ਇਸ ਮੌਕੇ ਪੁਲਿਸ ਨੇ ਵੱਲੋਂ ਇੱਕ ਸ਼ਰਾਬ ਤਸਕਰ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਜਿਸ ਦੇ ਘਰ ਵਿੱਚੋਂ ਪੁਲਿਸ ਨੂੰ ਅੰਡਰ ਗਰਾਊਂਡ ਡਿੱਗੀ ਦੀ ਬਰਾਮਦ ਹੋਈ ।

ਦੋਵਾਂ ਪਿੰਡਾਂ ਤੇ ਲਗਾਤਾਰ ਰਹੇਗੀ ਪੁਲਿਸ ਦੀ ਨਜਰ

ਇਹ ਰੇਡ ਤਕਰੀਬਨ 5 ਤੋਂ 6 ਘੰਟੇ ਚੱਲੀ ਜਿਸ ਦੀ ਅਗਵਾਈ ਜਲਾਲਾਬਾਦ ਦੇ ਡੀਐੱਸਪੀ ਅਤੁਲ ਸੋਨੀ ਦੇ ਵੱਲੋਂ ਕੀਤੀ ਗਈ । ਇਸ ਦੌਰਾਨ ਪੁਲਿਸ ਦੇ ਹੱਥ 10 ਹਜ਼ਾਰ ਲੀਟਰ ਦੇ ਕਰੀਬ ਲਾਹਣ ਲੱਗੀ ਇਸ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ ਗਿਆ ਇਸ ਤੋਂ ਇਲਾਵਾ ਪੁਲਸ ਦੇ ਹੱਥ ਦੇਣ ਬੋਤਲਾਂ ਦੇ ਕਰੀਬ ਦੇਸੀ ਸ਼ਰਾਬ ਵੀ ਮਿਲੀ ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਇਲਾਕਿਆਂ ਦੇ ਵਿਚ ਲਗਾਤਾਰ ਛਾਪੇਮਾਰੀ ਜਾਰੀ ਰਖਣਗੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories