AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Weather Alert: ਪੰਜਾਬ ‘ਚ 10 ਸਾਲਾਂ ਬਾਅਦ ਰਿਕਾਰਡ ਤੋੜ ਬਾਰਿਸ਼, ਜੂਨ ‘ਚ ਕੀ ਹੋਵੇਗਾ ਗਰਮੀ ਦਾ ਹਾਲ ਜਾਣੋ

Weather Updates: ਮਈ ਵਿੱਚ ਹੋਈ ਬਾਰਿਸ਼ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਪੰਜਾਬ ਵਿੱਚ 23 ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਈ ਹੈ।

Punjab Weather Alert: ਪੰਜਾਬ 'ਚ 10 ਸਾਲਾਂ ਬਾਅਦ ਰਿਕਾਰਡ ਤੋੜ ਬਾਰਿਸ਼, ਜੂਨ 'ਚ ਕੀ ਹੋਵੇਗਾ ਗਰਮੀ ਦਾ ਹਾਲ ਜਾਣੋ
FILE PHOTO
abhishek-thakur
| Updated On: 11 Jun 2023 08:06 AM IST
Share
Weather Alert Update: ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਇਸ ਵਾਰ ਮਈ ਵਿੱਚ ਬਾਰਿਸ਼ ਨੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਵਿੱਚ ਇਹ 1970 ਤੋਂ ਬਾਅਦ 53 ਸਾਲਾਂ ਬਾਅਦ ਦੇਖਣ ਨੂੰ ਮਿਲਿਆ ਹੈ ਜਦੋਂ 31 ਮਈ ਨੂੰ ਔਸਤ ਦਿਨ ਦਾ ਤਾਪਮਾਨ 25.9 ਡਿਗਰੀ ਦਰਜ ਕੀਤਾ ਗਿਆ ਸੀ, ਜੋ ਆਮ ਨਾਲੋਂ ਲਗਭਗ 15 ਡਿਗਰੀ ਘੱਟ ਗਿਆ ਹੈ। ਦੱਸ ਦਈਏ ਕਿ ਫਰਵਰੀ ਦੇ ਮਹੀਨੇ ਵਿੱਚ ਤਾਪਮਾਨ 25.9 ਡਿਗਰੀ ਦਰਜ ਕੀਤਾ ਗਿਆ ਹੈ। ਇਹ ਮਈ ਪਿਛਲੇ 10 ਸਾਲਾਂ ਵਿੱਚ ਸਭ ਤੋਂ ਠੰਢਾ ਰਿਹਾ ਹੈ। ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਇਸ ਵਾਰ 6 ਵੈਸਟਰਨ ਡਿਸਟਰਬੈਂਸ (Western Disturbances) ਬਣੇ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਈ ਹੈ। ਇਸ ਕਾਰਨ ਇਸ ਵਾਰ 1 ਮਈ ਤੋਂ 31 ਮਈ ਤੱਕ 161 ਫੀਸਦੀ ਵਰਖਾ ਹੋਈ ਹੈ।

ਮੀਂਹ ਨੇ ਤੋੜੀਆ 10 ਸਾਲਾਂ ਦਾ ਰਿਕਾਰਡ

ਮਈ ਵਿੱਚ ਹੋਈ ਬਾਰਿਸ਼ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਹਰਿਆਣਾ ਵਿੱਚ ਪਿਛਲੇ 24 ਘੰਟਿਆਂ ਵਿੱਚ 7.6 ਮਿ.ਮੀ. ਮੀਂਹ ਪਿਆ ਹੈ, ਜੋ ਆਮ ਨਾਲੋਂ 741% ਵੱਧ ਹੈ। ਇਸ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ 16 ਡਿਗਰੀ ਘੱਟ ਗਿਆ। ਪੂਰੇ ਮਈ ਮਹੀਨੇ ਦੀ ਗੱਲ ਕਰੀਏ ਤਾਂ ਇਸ ਵਾਰ ਮੀਂਹ ਨੇ 14 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ।

ਜੂਨ ‘ਚ ਨਹੀਂ ਹੋਵੇਗੀ ਜ਼ਿਆਦਾ ਗਰਮੀ

ਜੂਨ ਵਿੱਚ ਵੀ ਜ਼ਿਆਦਾ ਗਰਮੀ ਨਹੀਂ ਹੋਵੇਗੀ ਅਗਲੇ ਕੁਝ ਦਿਨਾਂ ਬਾਅਦ ਪਾਰਾ ਚੜ੍ਹਨਾ ਸ਼ੁਰੂ ਹੋ ਜਾਵੇਗਾ। ਪਰ ਲਗਾਤਾਰ ਮੀਂਹ ਪੈਣ ਕਾਰਨ ਧਰਤੀ ਗਿੱਲੀ ਹੋ ਗਈ ਹੈ। ਅਜਿਹੇ ‘ਚ ਗਰਮੀ ਤੇਜ਼ੀ ਨਾਲ ਨਹੀਂ ਵਧੇਗੀ। 1 ਜੂਨ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਦਾ ਹਲਕਾ ਅਸਰ ਦੇਖਿਆ ਜਾ ਸਕਦਾ ਹੈ। 2 ਜੂਨ ਤੋਂ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਜਾਵੇਗਾ। ਹਾਲਾਂਕਿ 5 ਜੂਨ ਤੱਕ ਤਾਪਮਾਨ ਅਜੇ ਵੀ 40 ਡਿਗਰੀ ਤੋਂ ਹੇਠਾਂ ਰਹੇਗਾ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਹੈ। 5 ਜੂਨ ਤੋਂ ਬਾਅਦ ਮੌਸਮ ਵਿੱਚ ਹਲਕੀ ਤਬਦੀਲੀ ਆਵੇਗੀ।

ਹਿਮਾਚਲ ‘ਚ ਮੀਂਹ ਕਾਰਨ ਕਈ ਥਾਵਾਂ ‘ਤੇ ਲੈਂਡ ਸਲਾਈਡ

ਹਿਮਾਚਲ ‘ਚ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ। ਹਰੀਪੁਰਧਰ-ਰੇਣੁਕਾਜੀ ਰੋਡ ‘ਤੇ ਸੰਗਦਾਹ ਨੇੜੇ ਇਕ ਵਾਹਨ ਮਲਬੇ ਹੇਠਾਂ ਦੱਬ ਗਿਆ। ਨਾਲਾਗੜ੍ਹ ‘ਚ ਮਲਬਾ ਗੱਡੀ ‘ਤੇ ਡਿੱਗਣ ਨਾਲ 5 ਲੋਕ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਸੋਲਨ ਮਿਨਾਸ ਮਾਰਗ ਨੂੰ ਬੁੱਧਵਾਰ ਸਵੇਰੇ 9 ਵਜੇ ਦੇ ਕਰੀਬ ਬੰਦ ਕਰ ਦਿੱਤਾ ਗਿਆ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...