AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ ਸਰਕਾਰੀ ਸਕੂਲਾਂ ‘ਚ 1,013 ਲੈਕਚਰਾਰ ਅਸਾਮੀਆਂ ਲਈ ਭਰਤੀ, 1 ਜੁਲਾਈ ਤੋਂ ਸ਼ੁਰੂ ਹੋਵੇਗੀ ਐਪਲੀਕੇਸ਼ਨ ਪ੍ਰਕਿਰਿਆ

ਨੋਟੀਫਿਕੇਸ਼ਨ ਦੇ ਅਨੁਸਾਰ, ਭਰਤੀ 'ਚ 829 ਨਿਯਮਤ (ਨਵੀਆਂ) ਅਸਾਮੀਆਂ ਤੇ 184 ਬੈਕਲਾਗ ਅਸਾਮੀਆਂ ਸ਼ਾਮਲ ਹਨ, ਜਿਸ ਨਾਲ ਕੁੱਲ ਅਸਾਮੀਆਂ ਦੀ ਗਿਣਤੀ 1,013 ਹੈ। ਅਹੁਦਿਆਂ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਕੋਲ ਘੱਟੋ-ਘੱਟ 55% ਅੰਕਾਂ ਨਾਲ ਸਬੰਧਤ ਵਿਸ਼ੇ 'ਚ ਮਾਸਟਰ ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਬੈਚਲਰ ਆਫ਼ ਐਜੂਕੇਸ਼ਨ (ਬੀ.ਐਡ.) ਦੀ ਡਿਗਰੀ ਹੋਣੀ ਚਾਹੀਦੀ ਹੈ।

ਪੰਜਾਬ ਦੇ ਸਰਕਾਰੀ ਸਕੂਲਾਂ 'ਚ 1,013 ਲੈਕਚਰਾਰ ਅਸਾਮੀਆਂ ਲਈ ਭਰਤੀ, 1 ਜੁਲਾਈ ਤੋਂ ਸ਼ੁਰੂ ਹੋਵੇਗੀ ਐਪਲੀਕੇਸ਼ਨ ਪ੍ਰਕਿਰਿਆ
ਸੰਕੇਤਕ ਤਸਵੀਰ (Photo Credit: Meta AI)
tv9-punjabi
| Updated On: 30 Jun 2026 13:23 PM IST
Share

ਪੰਜਾਬ ਐਜੂਕੇਸ਼ਨ ਰਿਕ੍ਰੂਟਮੈਂਟ ਡਾਇਰੈਕਟੋਰੇਟ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ‘ਚ 1,013 ਲੈਕਚਰਾਰ ਕਾਡਰ ਅਸਾਮੀਆਂ ਲਈ ਭਰਤੀ ਦੇ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਜਾਰੀ ਕੀਤੀ ਗਈ ਅਧਿਕਾਰਤ ਨੋਟੀਫਿਕੇਸ਼ਨ ‘ਚ ਔਨਲਾਈਨ ਅਰਜ਼ੀ ਪ੍ਰਕਿਰਿਆ 1 ਜੁਲਾਈ, 2026 ਤੋਂ ਸ਼ੁਰੂ ਹੋਵੇਗੀ। ਯੋਗ ਉਮੀਦਵਾਰ 31 ਜੁਲਾਈ, 2026 ਤੱਕ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।

ਨੋਟੀਫਿਕੇਸ਼ਨ ਦੇ ਅਨੁਸਾਰ, ਭਰਤੀ ‘ਚ 829 ਨਿਯਮਤ (ਨਵੀਆਂ) ਅਸਾਮੀਆਂ ਤੇ 184 ਬੈਕਲਾਗ ਅਸਾਮੀਆਂ ਸ਼ਾਮਲ ਹਨ, ਜਿਸ ਨਾਲ ਕੁੱਲ ਅਸਾਮੀਆਂ ਦੀ ਗਿਣਤੀ 1,013 ਹੈ। ਅਹੁਦਿਆਂ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਕੋਲ ਘੱਟੋ-ਘੱਟ 55% ਅੰਕਾਂ ਨਾਲ ਸਬੰਧਤ ਵਿਸ਼ੇ ‘ਚ ਮਾਸਟਰ ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਬੈਚਲਰ ਆਫ਼ ਐਜੂਕੇਸ਼ਨ (ਬੀ.ਐਡ.) ਦੀ ਡਿਗਰੀ ਹੋਣੀ ਚਾਹੀਦੀ ਹੈ।

12 ਵੱਖ-ਵੱੜ ਵਿਸ਼ਿਆਂ ‘ਚ ਭਰਤੀ, ਵਿਸ਼ੇ ਅਨੁਸਾਰ ਅਸਾਮੀਆਂ ਦੀ ਲਿਸਟ

  1. ਹਿਸਟਰੀ (ਇਤਿਹਾਸ): 210 ਅਸਾਮੀਆਂ
  2. ਇੰਗਲਿਸ਼ (ਅੰਗਰੇਜ਼ੀ) : 141 ਅਸਾਮੀਆਂ
  3. ਪੌਲਟੀਕਲ ਸਾਈਂਸ (ਰਾਜਨੀਤਿਕ ਵਿਗਿਆਨ) : 131 ਅਸਾਮੀਆਂ
  4. ਮੈਥਸ (ਗਣਿਤ) : 105 ਅਸਾਮੀਆਂ
  5. ਪੰਜਾਬੀ: 99 ਅਸਾਮੀਆਂ
  6. ਕਾਮਰਸ (ਵਣਜ): 98 ਅਸਾਮੀਆਂ
  7. ਫਿਜਿਕਸ (ਭੌਤਿਕ ਵਿਗਿਆਨ): 58 ਅਸਾਮੀਆਂ
  8. ਇਕੋਨੋਮਿਕਸ (ਅਰਥਸ਼ਾਸਤਰ) : 50 ਅਸਾਮੀਆਂ
  9. ਕਮਿਸਟਰੀ (ਰਸਾਇਣ ਵਿਗਿਆਨ): 41 ਅਸਾਮੀਆਂ
  10. ਬਾਇਓਲੋਜੀ (ਜੀਵ ਵਿਗਿਆਨ) : 37 ਅਸਾਮੀਆਂ
  11. ਹਿੰਦੀ: 29 ਅਸਾਮੀਆਂ
  12. ਜਿਓਗ੍ਰਾਫੀ (ਭੂਗੋਲ): 14 ਅਸਾਮੀਆਂ

ਯੋਗਤਾ ਮਾਪਦੰਡ, ਉਮਰ ਸੀਮਾ ਅਤੇ ਛੋਟ

  • ਘੱਟੋ-ਘੱਟ 55% ਅੰਕਾਂ ਨਾਲ ਸਬੰਧਤ ਵਿਸ਼ੇ ‘ਚ ਮਾਸਟਰ ਦੀ ਡਿਗਰੀ।
  • ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਬੀ.ਐੱਡ. ਡਿਗਰੀ।
  • ਮੈਟ੍ਰਿਕ (ਕਲਾਸ 10) ਪੱਧਰ ‘ਤੇ ਪੰਜਾਬੀ ਲਾਜ਼ਮੀ ਜਾਂ ਚੋਣਵੇਂ ਵਿਸ਼ੇ ਵਜੋਂ ਪਾਸ ਕੀਤੀ ਹੋਣੀ ਚਾਹੀਦੀ ਹੈ।
  • ਬਿਨੈਕਾਰ ਭਾਰਤੀ ਨਾਗਰਿਕ ਹੋਣੇ ਚਾਹੀਦੇ ਹਨ।
  • 18 ਤੋਂ 37 ਸਾਲ ਦੀ ਉਮਰ ਦੇ ਉਮੀਦਵਾਰ ਅਪਲਾਈ ਕਰਨ ਦੇ ਯੋਗ ਹੋਣਗੇ।
  • ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ, ਰਾਖਵੀਆਂ ਸ਼੍ਰੇਣੀਆਂ, ਜਿਨ੍ਹਾਂ ‘ਚ ਅਨੁਸੂਚਿਤ ਜਾਤੀਆਂ (SC), ਅਨੁਸੂਚਿਤ ਜਨਜਾਤੀਆਂ (ST), ਅਪਾਹਜ ਵਿਅਕਤੀਆਂ (PwD) ਤੇ ਸਰਕਾਰੀ ਕਰਮਚਾਰੀਆਂ ਸ਼ਾਮਲ ਹਨ, ਨਾਲ ਸਬੰਧਤ ਉਮੀਦਵਾਰਾਂ ਨੂੰ ਉਮਰ ‘ਚ ਛੋਟ ਦਿੱਤੀ ਜਾਵੇਗੀ।

Follow Us
ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ, ਬਦਮਾਸ਼ਾਂ ਨੇ ਸਕੂਲ ਸੰਚਾਲਕ 'ਤੇ ਚਾਕੂ ਨਾਲ ਕੀਤੇ ਅੰਨ੍ਹੇਵਾਹ ਵਾਰ
ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ, ਬਦਮਾਸ਼ਾਂ ਨੇ ਸਕੂਲ ਸੰਚਾਲਕ 'ਤੇ ਚਾਕੂ ਨਾਲ ਕੀਤੇ ਅੰਨ੍ਹੇਵਾਹ ਵਾਰ...
Germany Mass Shooting: ਜਰਮਨੀ 'ਚ ਅੰਨ੍ਹੇਵਾਹ ਫਾਈਰਿੰਗ ਨਾਲ 5 ਲੋਕਾਂ ਦੀ ਮੌਤ
Germany Mass Shooting: ਜਰਮਨੀ 'ਚ ਅੰਨ੍ਹੇਵਾਹ ਫਾਈਰਿੰਗ ਨਾਲ 5 ਲੋਕਾਂ ਦੀ ਮੌਤ...
ਭਾਰਤ ਦੇ ਪ੍ਰਾਪਰਟੀ ਬਾਜ਼ਾਰ 'ਚ ਮੰਦੀ, ਕੀ ਘਰ ਹੋਣਗੇ ਸਸਤੇ ?
ਭਾਰਤ ਦੇ ਪ੍ਰਾਪਰਟੀ ਬਾਜ਼ਾਰ 'ਚ ਮੰਦੀ, ਕੀ ਘਰ ਹੋਣਗੇ ਸਸਤੇ ?...
ਸ਼੍ਰੀਨਗਰ ਦੀ ਡੱਲ ਝੀਲ ਵਿੱਚ ਸੈਲਾਨੀਆਂ ਦੀ ਰੌਣਕ, ਸੈਲਾਨੀਆਂ ਨੇ ਸ਼ੇਅਰ ਕੀਤਾ ਸ਼ਾਨਦਾਰ ਮੌਕਾ
ਸ਼੍ਰੀਨਗਰ ਦੀ ਡੱਲ ਝੀਲ ਵਿੱਚ ਸੈਲਾਨੀਆਂ ਦੀ ਰੌਣਕ, ਸੈਲਾਨੀਆਂ ਨੇ ਸ਼ੇਅਰ ਕੀਤਾ ਸ਼ਾਨਦਾਰ ਮੌਕਾ...
ਬੇਅਦਬੀ ਕਾਨੂੰਨ ਨੂੰ ਮੁੜ ਸੋਧਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਇੱਕ ਮਹੀਨੇ ਦਾ ਸਮਾਂ
ਬੇਅਦਬੀ ਕਾਨੂੰਨ ਨੂੰ ਮੁੜ ਸੋਧਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਇੱਕ ਮਹੀਨੇ ਦਾ ਸਮਾਂ...
Amarnath Yatra 2026: ਅਮਰਨਾਥ ਯਾਤਰਾ 3 ਜੁਲਾਈ ਤੋਂ, ਰਾਜਪਾਲ ਨੇ ਕੀਤੇ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2026: ਅਮਰਨਾਥ ਯਾਤਰਾ 3 ਜੁਲਾਈ ਤੋਂ, ਰਾਜਪਾਲ ਨੇ ਕੀਤੇ ਬਾਬਾ ਬਰਫਾਨੀ ਦੇ ਦਰਸ਼ਨ...
ਅੰਮ੍ਰਿਤਸਰ 'ਚ CM ਮਾਨ ਤੇ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫਰੰਸ, ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ AAP ਮੰਤਰੀ ਤੇ ਵਿਧਾਇਕ
ਅੰਮ੍ਰਿਤਸਰ 'ਚ CM ਮਾਨ ਤੇ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫਰੰਸ, ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ AAP ਮੰਤਰੀ ਤੇ ਵਿਧਾਇਕ...
CM ਮਾਨ ਵੱਲੋਂ ਸੂਰਮਾ ਮੁਹਿੰਮ ਦਾ ਆਗਾਜ਼, ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ
CM ਮਾਨ ਵੱਲੋਂ ਸੂਰਮਾ ਮੁਹਿੰਮ ਦਾ ਆਗਾਜ਼, ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ...
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ...