AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Heat relief: ਗਰਮੀ ਤੋਂ ਮਿਲੀ ਰਾਹਤ, ਪੰਜਾਬ ‘ਚ ਬਰਸਾਤ ਦੇ ਨਾਲ ਗੜ੍ਹੇਮਾਰੀ, ਪੰਜ ਦਿਨ ਲੂ ਨਹੀਂ ਚੱਲੇਗੀ

ਨੌਂ ਤਪਾ ਸ਼ੁਰੂ ਹੋ ਗਿਆ ਹੈ ਪਰ ਬਰਸਾਤ ਕਾਰਨ ਨੌ ਤਪਾ ਦਾ ਅਸਰ ਦਿਖਾਈ ਨਹੀਂ ਦੇ ਰਿਹਾ। ਇਹ ਮਈ ਦੇ ਗਰਮ ਮਹੀਨੇ ਵਿੱਚ ਮਾਨਸੂਨ ਵਰਗਾ ਹੈ। ਜਿੱਥੇ ਹਿਮਾਚਲ 'ਚ ਬਰਫਬਾਰੀ ਹੋਈ, ਉੱਥੇ ਹੀ ਪੰਜਾਬ ਅਤੇ ਹਰਿਆਣਾ 'ਚ ਵੀ ਬਾਰਿਸ਼ ਹੋਈ। ਹਾਲ ਹੀ ਐਕਟਿਵ ਹੋੋਏ ਵੈਦਰ ਸਿਸਟਮ ਕਾਰਨ ਵੀਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ ਅਤੇ ਭਾਰੀ ਮੀਂਹ ਪਿਆ।

Heat relief: ਗਰਮੀ ਤੋਂ ਮਿਲੀ ਰਾਹਤ, ਪੰਜਾਬ 'ਚ ਬਰਸਾਤ ਦੇ ਨਾਲ ਗੜ੍ਹੇਮਾਰੀ, ਪੰਜ ਦਿਨ ਲੂ ਨਹੀਂ ਚੱਲੇਗੀ
tv9-punjabi
| Updated On: 27 May 2023 07:10 AM IST
Share
ਪੰਜਾਬ ਨਿਊਜ। ਬਰਸਾਤ ਅਤੇ ਗੜ੍ਹੇਮਾਰੀ ਹੋਣ ਨਾਲ ਪੰਜਾਬ (Punjab) ਵਿੱਚ ਗਰਮੀ ਤੋਂ ਰਾਹਤ ਮਿਲ ਗਈ ਹੈ ਪਰ ਕਪੂਰਥਲਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ। ਇੱਥੇ ਝੁੱਗੀ ‘ਤੇ ਦਰੱਖਤ ਡਿੱਗਣ ਨਾਲ ਔਰਤ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਸੂਬੇ ਭਰ ਵਿੱਚ 1.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। 5 ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ‘ਚ ਵੱਡੇ ਬਦਲਾਅ ਦੀ ਉਮੀਦ ਨਹੀਂ ਹੈ। ਪੰਜਾਬ-ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ 29 ਮਈ ਤੱਕ ਮੀਂਹ ਪੈਣ ਦੀ ਸੂਚਨਾ ਮਿਲੀ ਹੈ। ਇਸ ਦੇ ਨਾਲ ਹੀ ਹਿਮਾਚਲ (Himachal) ਦੀਆਂ ਉੱਚੀਆਂ ਚੋਟੀਆਂ ‘ਤੇ ਤਿੰਨ ਦਿਨਾਂ ਤੱਕ ਹਲਕੀ ਬਰਫਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਦੇ ਵਿਗਿਆਨੀ ਕੁਲਦੀਪ ਸ਼੍ਰੀਵਾਸਤਵ ਨੇ ਕਿਹਾ, ਜੰਮੂ-ਕਸ਼ਮੀਰ 1 ਪੱਛਮੀ ਗੜਬੜੀ ਦੇ ਪ੍ਰਭਾਵ ਹੇਠ ਹੈ, ਜਿਸ ਦੇ ਉੱਤਰ-ਪੂਰਬੀ ਭਾਰਤ ਅਤੇ ਉੱਤਰ-ਪੂਰਬੀ ਰਾਜਸਥਾਨ ਨਾਲ ਟਕਰਾਉਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਹੇਮਕੁੰਟ ਸਾਹਿਬ ‘ਚ ਭਾਰੀ ਬਰਫਬਾਰੀ, ਯਾਤਰਾ ਰੁਕੀ

ਸ੍ਰੀ ਹੇਮਕੁੰਟ ਸਾਹਿਬ (Hemkunt Sahib) ‘ਚ ਬੁੱਧਵਾਰ ਰਾਤ ਤੋਂ ਬਰਫਬਾਰੀ ਜਾਰੀ ਹੈ। ਮੌਸਮ ਵਿੱਚ ਆਏ ਬਦਲਾਅ ਦੇ ਮੱਦੇਨਜ਼ਰ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਗੁਰਦੁਆਰਾ ਕਮੇਟੀ ਨੇ ਹੇਮਕੁੰਟ ਸਾਹਿਬ ਦੀ ਯਾਤਰਾ ਘੰਘੜੀਆ ਵਿਖੇ ਹੀ ਰੋਕ ਦਿੱਤੀ ਹੈ। ਹੇਮਕੁੰਟ ਸਾਹਿਬ ‘ਚ ਅਜੇ ਵੀ 5-6 ਫੁੱਟ ਬਰਫ ਪਈ ਹੈ। ਬੁੱਧਵਾਰ ਨੂੰ ਹੋਈ ਬਰਫਬਾਰੀ ਕਾਰਨ ਫੁੱਟਪਾਥ ਕਾਫੀ ਤਿਲਕਣ ਭਰੇ ਹੋ ਗਏ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...